ਸਜ ਵਿਆਹੀ ਨੂੰ ਘਰ ਦੇ ਵਿਚ ਇਸ ਤਰਾਂ ਮਿਲੀ
ਤਲਵੰਡੀ ਸਾਬੋ: ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ‘ਚ ਇਕ ਔਰਤ ਵਲੋਂ ਘਰ ‘ਚ ਖੁ ਦਕੁਸ਼ੀ ਕਰਨ ਦੀ ਖਬਰ ਆਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਕਿਰਨਪ੍ਰੀਤ ਕੌਰ ਕਰੀਬ 26 ਸਾਲਾ ਦੀ ਸੀ ਤੇ ਬਠਿੰਡਾ ਦੀ ਰਹਿਣ ਵਾਲੀ ਸੀ, ਜਿਸ ਦਾ 3 ਸਾਲ ਪਹਿਲਾਂ ਪਿੰਡ ਲੇਲੇਵਾਲਾ ‘ਚ ਵਿਆਹ ਹੋਇਆ ਸੀ ਤੇ ਇਕ ਬੇਟਾ ਹੈ। ਲੜਕੀ ਦੇ ਭਰਾ ਨੇ ਦੋਸ਼ ਲਾਇਆ ਕਿ ਮ੍ਰਿਤਕਾ ਦੇ ਸਹੁਰੇ ਪਰਿਵਾਰ ਵਾਲੇ ਦਾਜ ਦਹੇਜ ਦੀ ਮੰਗ ਕਰਦੇ ਸਨ,
ਜਿਸ ਕਾਰਨ ਉਸ ਦੀ ਭੈਣ ਨੂੰ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਤੇ ਉਸ ਦੀ ਭੈਣ ਨੇ ਤੰਗ ਆ ਕੇ ਇਸ ਤਰਾਂ ਕੀਤਾ ਹੈ। ਉਨ੍ਹਾਂ ਨੇ ਸਹੁਰਿਆਂ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮ੍ਰਿਤਕਾ ਦੀ ਲੋਥ ਨੂੰ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ‘ਚ ਰੱਖ ਦਿੱਤਾ ਗਿਆ ਹੈ ਜਦ ਕਿ ਤਲਵੰਡੀ ਸਾਬੋ ਪੁਲਸ ਜਾਂਚ ‘ਚ ਜੁਟ ਗਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
