Home / Informations / ਪੰਜਾਬ ਸਰਕਾਰ ਵੱਲੋਂ ਆਈ ਵੱਡੀ ਖਬਰ, ਇਹਨਾਂ ਨੂੰ ਦਿੱਤਾ ਗਿਆ ਮੁਫ਼ਤ ਚ ਫਿਲਮ ਦੇਖਣ ਦਾ ਸੱਦਾ

ਪੰਜਾਬ ਸਰਕਾਰ ਵੱਲੋਂ ਆਈ ਵੱਡੀ ਖਬਰ, ਇਹਨਾਂ ਨੂੰ ਦਿੱਤਾ ਗਿਆ ਮੁਫ਼ਤ ਚ ਫਿਲਮ ਦੇਖਣ ਦਾ ਸੱਦਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਰਾਜਨੀਤੀ ਵਿੱਚ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜੋ ਲੋਕਾਂ ਨੂੰ ਹੈਰਾਨ ਅਤੇ ਪ੍ਰੇਸ਼ਾਨ ਕਰ ਦਿੰਦੀਆਂ ਹਨ। ਜਿੱਥੇ ਵਿਧਾਨਸਭਾ ਚੋਣਾਂ ਦੇ ਵਿਚ ਬਹੁਤ ਸਾਰੀਆਂ ਪਾਰਟੀਆਂ ਨੂੰ ਜਿੱਤ ਹਾਸਲ ਹੋਈ ਅਤੇ ਕਈਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਉਥੇ ਹੀ ਲੋਕਾਂ ਵੱਲੋਂ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਦੇ ਉੱਪਰ ਉਨ੍ਹਾਂ ਉਮੀਦਵਾਰਾਂ ਨੂੰ ਜਿੱਤ ਦਰਜ ਕਰਵਾਈ ਗਈ ਹੈ ਜਿਨ੍ਹਾਂ ਉੱਪਰ ਲੋਕਾਂ ਨੂੰ ਸਭ ਤੋਂ ਵਧੇਰੇ ਭਰੋਸਾ ਸੀ। ਹੁਣ ਪੰਜਾਬ ਸਰਕਾਰ ਵੱਲੋਂ ਆਈ ਵੱਡੀ ਖਬਰ, ਇਹਨਾਂ ਨੂੰ ਦਿੱਤਾ ਗਿਆ ਫਿਲਮ ਦੇਖਣ ਦਾ ਸੱਦਾ , ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੋਈਆਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਵਿੱਚ 117 ਵਿਧਾਨ ਸਭਾ ਸੀਟਾਂ ਤੇ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ, ਉੱਥੇ ਹੀ ਹੁਣ 117 ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੂੰ ਚੰਡੀਗੜ੍ਹ ਦੇ ਐਲਾਂਤੇ ਮਾਲ ਵਿਚ ਫਿਲਮ ਵੇਖਣ ਦਾ ਸੱਦਾ ਮਿਲਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਚੰਡੀਗੜ੍ਹ ਦੇ ਐਲਾਂਤੇ ਮਾਲ ਵਿਖੇ ਫਿਲਮ ‘ਮਾਤਾ ਸਾਹਿਬ ਕੌਰ’ ਵੇਖਣ ਲਈ ਸ਼ਾਮ 5 ਤੋਂ 7 ਵਜੇ ਦਰਮਿਆਨ ਸੱਦਾ ਦਿੱਤਾ ਗਿਆ ਹੈ।

ਵਿਧਾਨ ਸਭਾ ਵੱਲੋਂ ਪੰਜਾਬ ਦੇ ਸਾਰੇ 117 ਵਿਧਾਇਕਾਂ ਨੂੰ ਫਿਲਮ ਵੇਖਣ ਦਾ ਸੱਦਾ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ ਲਿਖਿਆ ਗਿਆ ਹੈ ਕਿ ‘ਆਪ ਜੀ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਨਿਹਾਲ ਨਿਹਾਲ ਨਿਹਾਲ ਪ੍ਰੋਡਕਸ਼ਨ ਵੱਲੋਂ “Supreme Motherhood: The Journey of Mata Sahib Kaur” ਤੇ ਬਣਾਈ ਗਈ ਐਨੀਮੇਟਿਡ ਫਿਲਮ ਦੀ ਵਿਸ਼ੇਸ਼ ਸਕਰੀਨਿੰਗ ਇਲਾਂਤੇ ਮਾਲ, ਚੰਡੀਗੜ੍ਹ ਵਿਖੇ ਮੁਫ਼ਤ ਮਿਤੀ 6 ਅਪ੍ਰੈਲ, 2022 ਨੂੰ 5:00 ਤੋਂ 7:00 ਵਜੇ ਸ਼ਾਮ ਨੂੰ ਦਿਖਾਈ ਜਾ ਰਹੀ ਹੈ।

ਜਿੱਥੇ ਸਾਰੇ ਵਿਧਾਇਕਾਂ ਨੂੰ ਸੱਦਾ ਦਿੱਤਾ ਗਿਆ ਹੈ ਉਥੇ ਹੀ ਫਿਲਮ ਦੀ ਟੀਮ ਅਤੇ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਆਪਸੀ ਤਾਲਮੇਲ ਦੇ ਨਾਲ ਹੀ ਸਾਰਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਫ਼ਿਲਮ ਦਾ ਟਰੇਲਰ ਵੀ ਜਾਰੀ ਕੀਤਾ ਗਿਆ ਹੈ। ਉਥੇ ਹੀ ਇਹ ਸਭ ਪੰਜਾਬ ਦੀ ਰਾਜਨੀਤੀ ਵਿੱਚ ਪਹਿਲੀ ਵਾਰ ਹੋ ਰਿਹਾ ਹੈ। ਜਿੱਥੇ ਸਾਰੇ ਵਿਧਾਇਕਾਂ ਨੂੰ ਫਿਲਮ ਦੇਖਣ ਦਾ ਮੌਕਾ ਮਿਲਿਆ ਹੈ।

error: Content is protected !!