Home / Informations / ਪੰਜਾਬ – ਸਾਰਾ ਪ੍ਰੀਵਾਰ ਗਿਆ ਸੀ ਵਿਆਹ ਜਦੋਂ ਵਾਪਸ ਆ ਕੇ ਚਲਾਈ ਵਾਸ਼ਿੰਗ ਮਸ਼ੀਨ ਵਿਚੋਂ ਜੋ ਨਿਕਲਿਆ ਮੱਚ ਗਿਆ ਹੜਕੰਪ

ਪੰਜਾਬ – ਸਾਰਾ ਪ੍ਰੀਵਾਰ ਗਿਆ ਸੀ ਵਿਆਹ ਜਦੋਂ ਵਾਪਸ ਆ ਕੇ ਚਲਾਈ ਵਾਸ਼ਿੰਗ ਮਸ਼ੀਨ ਵਿਚੋਂ ਜੋ ਨਿਕਲਿਆ ਮੱਚ ਗਿਆ ਹੜਕੰਪ

ਚਲਾਈ ਵਾਸ਼ਿੰਗ ਮਸ਼ੀਨ ਵਿਚੋਂ ਜੋ ਨਿਕਲਿਆ ਮੱਚ ਗਿਆ ਹੜਕੰਪ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਬਾਸਰਕੇ ਭੈਣੀ ਦੇ ਇਕ ਘਰ ‘ਚੋਂ ਲਿਫਾਫੇ ਅਤੇ ਕੱਪੜਿਆਂ ‘ਚ ਲਪੇਟਿਆ ਹੋਇਆ ਭ ਰੂ ਣ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਭ ਰੂ ਣ ਲੜਕੇ ਦਾ ਸੀ, ਜਿਸ ਨੂੰ ਦੇਖ ਸਭ ਹੈਰਾਨ ਰਹਿ ਗਏ। ਪਰ ਕਿ ਇਸ ਨੂੰ ਇਸ ਦੀ ਮਾਂ ਨੇ ਮਾ ਰਿ ਆ ਜਾਂ ਸਮਾਜ ਨੇ ਇਹ ਚਿੰ ਤਾ ਦਾ ਵਿਸ਼ਾ ਹੈ। ਫਿਲਹਾਲ ਮੌਕੇ ‘ਤੇ ਪੁੱਜੀ ਪੁਲਸ ਨੇ ਭ ਰੂ ਣ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਬਾਸਰਕੇ ਭੈਣੀ ਦੇ ਗਿਆਨ ਸਿੰਘ ਨੇ ਪੁਲਸ ਦੱਸਿਆ ਕਿ ਸੋਮਵਾਰ ਰਾਤ ਉਹ ਪਰਿਵਾਰ ਸਮੇਤ ਵਿਆਹ ਸਮਾਗਮ ‘ਚ ਗਏ ਹੋਏ ਸਨ। ਦੇਰ ਰਾਤ ਘਰ ਵਾਪਸ ਆਉਂਦੇ ਹੀ ਉਹ ਸਿੱਧਾ ਆਪਣੇ ਕਮਰੇ ‘ਚ ਜਾ ਕੇ ਸੌ ਗਏ। ਸਵੇਰੇ ਜਦੋਂ ਘਰ ਦੀਆਂ ਔਰਤਾਂ ਨੇ ਕੱਪੜੇ ਧੌਣ ਲਈ ਵਾਸ਼ਿੰਗ ਮਸ਼ੀਨ ‘ਚ ਪਾਏ ਤਾਂ ਉਹ ਨਹੀਂ ਚੱਲੀ। ਉਨ੍ਹਾਂ ਨੇ ਸੋਚਿਆ ਕਿ ਮਸ਼ੀਨ ‘ਚ ਕੱਪੜੇ ਜ਼ਿਆਦਾ ਹੋ ਗਏ ਹਨ ਤੇ ਉਨ੍ਹਾਂ ਨੇ ਤੁਰੰਤ ਕੱਪੜੇ ਕੱਢ ਕੇ ਜ਼ਮੀਨ ‘ਤੇ ਸੁੱਟ ਦਿੱਤੇ। ਇਸੇ ਦੌਰਾਨ ਇਕ ਕੱਪੜੇ ‘ਚ ਲਪੇਟਿਆ ਹੋਇਆ ਕਾਲੇ ਰੰਗ ਦਾ ਲਿਫਾਫਾ ਨਿਕਲਿਆ ਤੇ ਜਦੋਂ ਉਸ ਨੂੰ ਖੋਲ੍ਹਿਆ ਤਾਂ ਸਭ ਦੇ ਹੋਸ਼ ਉੱ ਡ ਗਏ।

ਕੋਈ ਇਸ ਲਿਫਾਫੇ ‘ਚ ਭ ਰੂ ਣ ਬੰਦ ਕਰਕੇ ਮਸ਼ੀਨ ‘ਚ ਸੁੱ ਟ ਗਿਆ ਸੀ। ਫਿਲਹਾਲ ਪੁਲਸ ਨੇ ਅ ਣ ਪ ਛਾ ਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!