Home / Informations / ਪੰਜਾਬ : ਹੁਣੇ ਹੁਣੇ ਹੋਇਆ ਇਹਨਾਂ ਸਕੂਲਾਂ ‘ਚ 15 ਨਵੰਬਰ ਤੱਕ ਛੁੱਟੀਆਂ ਦਾ ਐਲਾਨ – ਦੇਖੋ ਪੂਰੀ ਖਬਰ

ਪੰਜਾਬ : ਹੁਣੇ ਹੁਣੇ ਹੋਇਆ ਇਹਨਾਂ ਸਕੂਲਾਂ ‘ਚ 15 ਨਵੰਬਰ ਤੱਕ ਛੁੱਟੀਆਂ ਦਾ ਐਲਾਨ – ਦੇਖੋ ਪੂਰੀ ਖਬਰ

ਹੁਣੇ ਹੁਣੇ ਪੰਜਾਬ ਚ ਇਸ ਜਗ੍ਹਾ 15 ਨਵੰਬਰ ਤਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ 15 ਨਵੰਬਰ ਤਕ ਇਹ ਸਕੂਲ ਬੰਦ ਰਹਿਣਗੇ । ਦੇਖੋ ਪੂਰੀ ਖਬਰ ਵਿਸਥਾਰ ਨਾਲ

ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ. ਪੀ. ਐੱਸ. ਖਰਬੰਦਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ‘ਚ ਸੰਗਤਾਂ ਦੀ ਵੱਧ ਰਹੀ ਆਮਦ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ਦੀ ਹਦੂਦ ਅੰਦਰ ਪੈਂਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਨਿੱਜੀ ਅਤੇ ਪ੍ਰਾਇਮਰੀ ਸਕੂਲਾਂ ‘ਚ 4 ਨਵੰਬਰ ਤੋਂ 15 ਨਵੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!