ਤਾਜਾ ਵੱਡੀ ਖਬਰ
ਫੈਕਟਰੀ ‘ਚ ਕੰਮ ਕਰਨ ਵਾਲਾ ਨੌਜਵਾਨ ਰਾਤੋ-ਰਾਤ ਬਣਿਆ ਕਰੋੜਪਤੀ , ਨਿਕਲੀ 1.5 ਕਰੋੜ ਦੀ ਲਾਟਰੀ:ਮੋਗਾ : ਅਕਸਰ ਹੀ ਕਿਹਾ ਜਾਂਦਾ ਹੈ ਕਿ ਰੱਬ ਜਦੋ ਵੀ ਦਿੰਦਾ ਹੈ ਛੱਪਰ ਪਾੜ ਕੇ ਦਿੰਦਾ ਹੈ, ਅਜਿਹਾ ਕੁਝ ਵਾਪਰਿਆ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਚੀਮਾ ‘ਚ ਰਹਿਣ ਵਾਲੇ ਹਰਵਿੰਦਰ ਸਿੰਘ ਨਾਲ, ਜੋ ਰਾਤੋਂ ਰਾਤ ਕਰੋੜਪਤੀ ਬਣ ਗਿਆ ਹੈ ਅਤੇ ਉਸਦੀ ਡੇਢ ਕਰੋੜ ਦੀ ਲਾਟਰੀਨਿਕਲੀ ਹੈ। ਜਿਸ ਨੂੰ ਪਰਿਵਾਰ ‘ਚ ਖੁਸ਼ੀ ਦਾ ਮਾਹੌਲ ਹੈ।
ਦਰਅਸਲ ‘ਚ ਇਹ ਨੌਜਵਾਨ ਇੱਕ ਫੈਕਟਰੀ ‘ਚ ਕੰਮ ਕਰਦਾ ਹੈ ਅਤੇ ਪਿਛਲੇ 15 ਸਾਲਾਂ ਤੋਂ ਪੰਜਾਬ ਸਰਕਾਰ ਦੀ ਲਾਟਰੀ ਖਰੀਦ ਰਿਹਾ ਸੀ ,ਜਿਸ ਦਾ ਫਲਅੱਜ ਇਸ ਨੌਜਵਾਨ ਨੂੰ ਮਿਲਿਆ ਹੈ। ਇਸ ਨੌਜਵਾਨ ਨੇ ਨਵੇਂ ਸਾਲ ਦੀ ਲਾਟਰੀ ਟਿਕਟ ਖਰੀਦੀ ਸੀ। ਜਿਸ ਤੋਂ ਬਾਅਦ ਰਾਤੋ-ਰਾਤ ਇਸ ਦੀ ਕਿਸਮਤ ਚਮਕ ਉੱਠੀ ਅਤੇ ਹੁਣ ਇਹ ਕਰੋੜਪਤੀ ਬਣ ਗਿਆ ਹੈ।
ਅੱਜ ਇਸ ਕਰੋੜਪਤੀ ਨੌਜਵਾਨ ਨੇ ਫੈਕਟਰੀ ਦੇ ਵਿੱਚ ਲੱਡੂ ਵੰਡ ਕੇ ਆਪਣੇ ਸਾਥੀਆਂ ਦਾ ਮੂੰਹ ਮਿੱਠਾ ਕਰਵਾਇਆ ਹੈ। ਉਸਨੇ ਦੱਸਿਆ ਕਿ ਉਹ ਮੋਗਾ ਦੇ ਫੋਕਲ ਪੁਆਇੰਟ ਵਿਖੇ ਫੈਕਟਰੀ ਵਿੱਚ ਸੇਲਜ਼ ਦਾ ਕੰਮ ਕਰਦਾ ਹੈ ਅਤੇ ਉਸਦਾ ਭਰਾ ਟੇਲਰ ਦਾ ਕੰਮ ਕਰਦਾ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
