Home / Informations / ਬ੍ਰੇਕਿੰਗ ਨਿਊਜ਼ – ਪੰਜਾਬ ਚ ਕੈਪਟਨ ਦੇ ਇਸ ਮੰਤਰੀ ਨੂੰ ਹੋ ਗਿਆ ਕੋਰੋਨਾ

ਬ੍ਰੇਕਿੰਗ ਨਿਊਜ਼ – ਪੰਜਾਬ ਚ ਕੈਪਟਨ ਦੇ ਇਸ ਮੰਤਰੀ ਨੂੰ ਹੋ ਗਿਆ ਕੋਰੋਨਾ

ਕੈਪਟਨ ਦੇ ਇਸ ਮੰਤਰੀ ਨੂੰ ਹੋ ਗਿਆ ਕੋਰੋਨਾ

ਜਲੰਧਰ- ਦੁਨੀਆ ਭਰ ‘ਚ ਆਮ ਲੋਕਾਂ ਸਮੇਤ ਵੱਡੀਆਂ-ਵੱਡੀਆਂ ਸਖ਼ਸ਼ੀਅਤਾਂ ਕੋਰੋਨਾ ਵਾਇਰਸ ਦੀ ਲਪੇਟ ‘ਚ ਆ ਰਹੀਆਂ ਹਨ। ਉਥੇ ਹੀ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਵੀ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਦੀ ਸੂਚਨਾ ਮਿਲੀ ਹੈ। ਪੰਜਾਬ ‘ਚ ਕੋਰੋਨਾ ਦੇ ਹਾਲਾਤਾਂ ਨੂੰ ਲੈ ਕੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅਗਲੇ 15 ਦਿਨਾਂ ਤਕ ਆਪਣੀਆਂ ਸਿਆਸੀ ਸਰਗਰਮੀਆਂ ਬੰਦ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਗੜ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!