Home / Informations / ਬੱਚਿਆਂ ਚ ਛਾਈ ਖੁਸ਼ੀ – ਹੁਣੇ ਹੁਣੇ ਪੰਜਾਬ ਚ ਇਸ ਜਗ੍ਹਾ ਧੁੰਦ ਕਾਰਨ ਸਕੂਲਾਂ ਬਾਰੇ ਹੋਇਆ ਇਹ ਐਲਾਨ

ਬੱਚਿਆਂ ਚ ਛਾਈ ਖੁਸ਼ੀ – ਹੁਣੇ ਹੁਣੇ ਪੰਜਾਬ ਚ ਇਸ ਜਗ੍ਹਾ ਧੁੰਦ ਕਾਰਨ ਸਕੂਲਾਂ ਬਾਰੇ ਹੋਇਆ ਇਹ ਐਲਾਨ

ਸਕੂਲਾਂ ਬਾਰੇ ਹੋਇਆ ਇਹ ਐਲਾਨ

ਫ਼ਰੀਦਕੋਟ – ਸਰਦ ਰੁੱਤ ਦੌਰਾਨ ਧੁੰਦ ਵਲੋਂ ਫੜੇ ਜੋਰ ਕਾਰਨ ਸਕੂਲੀ ਬੱਚੇ ਲਿਜਾ ਰਹੇ ਵਾਹਨਾਂ ਨਾਲ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਤੇ ਬੱਚਿਆਂ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਅੰਦਰ ਆਉਂਦੇ ਸਾਰੇ ਸਰਕਾਰੀ/ ਏਡਿਡ/ਨਿੱਜੀ ਸਕੂਲਾਂ ਦਾ ਮਿਤੀ 19-12-2019 ਤੋਂ ਮਿਤੀ 04-01-2020 ਤੱਕ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੇ ਬੰਦ ਹੋਣ ਦਾ ਸਮਾਂ ਦੁਪਹਿਰ 2 ਵਜੇ ਤੱਕ ਕਰਨ ਦੇ ਹੁਕਮ ਦਫ਼ਤਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ, ਫ਼ਰੀਦਕੋਟ ਵਲੋਂ ਜਾਰੀ ਕੀਤੇ ਗਏ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!