Home / Informations / ਭਜੀ ਭਜੀ ਆਈ ਕੁੜੀ ਨੇ ਗੁਰਦਾਸਪੁਰ ਪੁੱਜੇ ਸੰਨੀ ਦਿਓਲ ਨੂੰ ਦੇਖੋ ਜੋ ਕਹਿ ਦਿਤਾ ਸੰਨੀ ਦਿਓਲ ਹੈਰਾਨ ਰਹਿ ਗਿਆ

ਭਜੀ ਭਜੀ ਆਈ ਕੁੜੀ ਨੇ ਗੁਰਦਾਸਪੁਰ ਪੁੱਜੇ ਸੰਨੀ ਦਿਓਲ ਨੂੰ ਦੇਖੋ ਜੋ ਕਹਿ ਦਿਤਾ ਸੰਨੀ ਦਿਓਲ ਹੈਰਾਨ ਰਹਿ ਗਿਆ

ਗੁਰਦਾਸਪੁਰ ਪੁੱਜੇ ਸੰਨੀ ਦਿਓਲ ਨੂੰ ਕੁੜੀ ਨੇ ਦੇਖੋ ਜੋ ਕਹਿ ਦਿਤਾ

ਬੀਤੇ ਦਿਨ ਗੁਰਦਾਸਪੁਰ ਪੁੱਜੇ ਭਾਜਪਾ ਸੰਸਦ ਮੈਂਬਰ ਸੰਨੀ ਦਿਓਲ ਨੂੰ ਗੱਡੀ ਚ ਬੈਠਣ ਲੱਗਿਆ ਇਕ ਕੁੜੀ ਨੇ ਅਚਾਨਕ ਰੋਕ ਲਿਆ ਤੁਸੀਂ ਹੈਰਾਨ ਹੋਵੋਂਗੇ ਕੇ ਇਹ ਕੌਣ ਕੁੜੀ ਸੀ ਦਰਅਸਲ ਵਿਚ ਇਹ ਵੈਲਫੇਅਰ ਸੋਸਾਇਟੀ ਦੀ ਸਕੱਤਰ ਸਰਬਜੀਤ ਕੌਰ ਧੋਖੇਬਾਜ਼ ਐੱਨ.ਆਰ.ਆਈ. ਲਾੜਿਆਂ ਖਿਲਾਫ ਮੰਗ ਪੱਤਰ ਦੇਣ ਪੁੱਜੀ।ਲਗਭਗ ਗੱਡੀ ‘ਚ ਬੈਠ ਚੁੱਕੇ ਸੰਨੀ ਦਿਓਲ ਨੇ ਜਦੋਂ ਉਕਤ ਮਹਿਲਾ ਦੀ ਆਵਾਜ਼ ਸੁਣੀ ਤਾਂ ਉਹ ਬੜੀ ਹਲੀਮੀ ਨਾਲ ਗੱਡੀ ’ਚੋਂ ਬਾਹਰ ਨਿਕਲੇ ਅਤੇ ਔਰਤ ਦੀ ਪੂਰੀ ਗੱਲ ਬੜੇ ਧਿਆਣ ਨਾਲ ਸੁਣੀ। ਸੰਨੀ ਦਿਓਲ ਨੂੰ ਦਿੱਤੇ ਮੰਗ-ਪੱਤਰ ’ਚ ਪੀੜਤ ਔਰਤਾਂ ਨੇ ਇਨਸਾਫ ਦੀ ਮੰਗ ਕੀਤੀ ਹੈ, ਤਾਂ ਜੋਂ ਅਜਿਹੇ ਧੋਖੇਬਾਜ ਲਾੜਿਆਂ ਖਿਲਾਫ ਬਣਦੀ ਸਖਤ ਕਾਰਵਾਈ ਕੀਤੀ ਜਾ ਸਕੇ।

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਮੰਗ ਪੱਤਰ ਦੇਣ ਪਹੁੰਚੀਆਂ ਔਰਤਾਂ ‘ਚੋਂ ਇਕ ਪੀੜਤਾ ਨੇ ਦੱਸਿਆ ਕਿ ਉਸ ਦਾ ਵਿਆਹ ਸਾਲ 2008 ’ਚ ਹੋਇਆ ਸੀ। ਧੀ ਦੇ ਜਨਮ ਤੋਂ ਬਾਅਦ ਉਸ ਦਾ ਪਤੀ 2010 ‘ਚ ਕੈਨੇਡਾ ਚਲਾ ਗਿਆ। ਉਥੇ ਜਾ ਕੇ ਉਸ ਨੇ ਇਕ ਮੁਸਲਮਾਨ ਕੁੜੀ ਨਾਲ ਵਿਆਹ ਕਰਵਾ ਲਿਆ, ਜਿਸ ਦੀਆਂ ਤਸਵੀਰਾਂ ਉਸ ਨੇ ਸੋਸ਼ਲ ਮੀਡੀਆ ’ਤੇ ਪਾਈਆਂ ਹੋਈਆਂ ਹਨ। ਹੁਣ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਤੰਗ ਪਰੇਸ਼ਾਨ ਕਰ ਰਿਹਾ ਹੈ।

ਇੰਨਾ ਹੀ ਨਹੀਂ ਪੀੜਤ ਔਰਤ ਨੇ ਪੁਲਸ ਪ੍ਰਸ਼ਾਸਨ ‘ਤੇ ਵੀ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਪਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਸ ਨੇ ਕਿਹਾ ਕਿ ਪੁਲਸ ਉਨ੍ਹਾਂ ਦੇ ਖਿਲਾਫ ਨਾਜਾਇਜ਼ ਪਰਚੇ ਦਰਜ ਕਰ ਰਹੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |

ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!