Home / Informations / ਭਾਰਤੀ ਪਾਸਪੋਰਟ ਵਾਲਿਆਂ ਲਈ ਆਈ ਵੱਡੀ ਖਬਰ ਸਰਕਾਰ ਨੇ ਕੀਤਾ ਇਹ ਐਲਾਨ

ਭਾਰਤੀ ਪਾਸਪੋਰਟ ਵਾਲਿਆਂ ਲਈ ਆਈ ਵੱਡੀ ਖਬਰ ਸਰਕਾਰ ਨੇ ਕੀਤਾ ਇਹ ਐਲਾਨ

ਇਸ ਵੇਲੇ ਦੀ ਵੱਡੀ ਖਬਰ ਇੰਡਿਯਨ ਪਾਸਪੋਰਟ ਵਾਲਿਆਂ ਲਈ ਆ ਰਾਹੀ ਹੈ। ਜਿਹਨਾਂ ਕੋਲ ਇੰਡਿਯਨ ਪਾਸਪੋਰਟ ਹਨ ਓਹਨਾ ਨੂੰ ਇਕ ਨਵੀਂ ਸਹੂਲਤ ਦਿਤੀ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਇੰਡਿਯਨ ਪਾਸਪੋਰਟ ਧਾਰਕਾਂ ਲਈ ਖੁਸ਼ੀ ਦੀ ਖਬਰ ਹੈ ਕੇ ਉਹਨਾਂ ਦੀ ਸਹੂਲਤ ਲਈ ਇਕ ਵੱਡੀ ਮੁਹਿੰਮ ਦੇ ਤਹਿਤ ਕੇਂਦਰੀ ਵਿਦੇਸ਼ ਮੰਤਰਾਲਾ ਪਾਸਪੋਰਟ ਧਾਰਕਾਂ ਨੂੰ ਉਨ੍ਹਾਂ ਦੇ ਪਾਸਪੋਰਟ ਦੀ ਮਿਆਦ ਖ ਤ ਮ ਹੋਣ ਤੋਂ ਪਹਿਲਾਂ 9ਵੇਂ ਅਤੇ 7ਵੇਂ ਮਹੀਨੇ ਐੱਸ. ਐੱਮ. ਐੱਸ. ਭੇਜ ਕੇ ਪਾਸਪੋਰਟ ਨੂੰ ਰੀਨਿਊ ਕਰਵਾਉਣ ਬਾਰੇ ਸੁਚੇਤ ਕਰੇਗਾ। ਖੇਤਰੀ ਪਾਸਪੋਰਟ ਅਧਿਕਾਰੀ ਰਾਜ ਕੁਮਾਰ ਬਾਲੀ ਨੇ ਕਿਹਾ ਕਿ ਅਕਸਰ ਇਹ ਗੱਲ ਵੇਖੀ ਗਈ ਹੈ ਕਿ ਪਾਸਪੋਰਟ ਧਾਰਕ ਸਮੇਂ ’ਤੇ ਪਾਸਪੋਰਟ ਨੂੰ ਰੀਨਿਊ ਕਰਵਾਉਣਾ ਭੁੱਲ ਜਾਂਦੇ ਹਨ।

ਪਾਸਪੋਰਟ ਦੀ ਮਿਆਦ ਖ ਤ ਮ ਹੋਣ ਤੋਂ ਕਈ ਮਹੀਨੇ ਬਾਅਦ ਵੀ ਉਹ ਆਪਣੇ ਪਾਸਪੋਰਟ ਨੂੰ ਰੀਨਿਊ ਨਹੀਂ ਕਰਵਾਉਂਦੇ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜਸ ਦੀ ਪਾਸਪੋਰਟ ਦੀ 6 ਮਹੀਨੇ ਦੀ ਵੈਲੀਡਿਟੀ ਬਾਕੀ ਹੈ, ਉਹੀ ਵਿਦੇਸ਼ ਜਾ ਸਕਦਾ ਹੈ। ਲੋਕ ਅਜਿਹੀ ਸਥਿਤੀ ਵਿਚ ਜਲਦਬਾਜ਼ੀ ਵਿਚ ਪਾਸਪੋਰਟ ਨੂੰ ਰੀਨਿਊ ਕਰਵਾਉਣ ਲਈ ਦਫਤਰ ਵਿਚ ਆਉਂਦੇ ਹਨ। ਕਈ ਵਾਰ ਤਾਂ ਪਾਸਪੋਰਟ ਰੀਨਿਊ ਨਾ ਹੋਣ ਕਾਰਣ ਲੋਕ ਵਿਦੇਸ਼ ਜਾਣ ਤੋਂ ਵੀ ਰਹਿ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਸ ਵਿਚ ਕਿਸੇ ਨੂੰ ਐਮਰਜੈਂਸੀ ਕਾਰਣ ਵਿਦੇਸ਼ ਜਾਣਾ ਪੈਂਦਾ ਹੈ ਪਰ ਉਹ ਵਿਦੇਸ਼ ਨਹੀਂ ਜਾ ਸਕਦਾ ਕਿਉਂਕਿ ਉਸ ਦੇ ਪਾਸਪੋਰਟ ਦੀ ਮਿਆਦ ਖ ਤਮ ਹੋਣ ਵਿਚ 6 ਮਹੀਨੇ ਤੋਂ ਘੱਟ ਦਾ ਸਮਾਂ ਬਾਕੀ ਹੁੰਦਾ ਹੈ।

ਬਾਲੀ ਨੇ ਕਿਹਾ ਕਿ ਲੋਕਾਂ ਦੀ ਇਸ ਸ ਮੱ ਸਿ ਆ ਦਾ ਹੱਲ ਕਰਨ ਲਈ ਵਿਦੇਸ਼ ਮੰਤਰਾਲਾ ਨੇ ਅੱਜ ਐੱਸ.ਐੱਮ.ਐੱਸ. ਸੁਵਿਧਾ ਦੀ ਸ਼ੁਰੂਆਤ ਕੀਤੀ ਹੈ। ਐੱਸ. ਐੱਮ. ਐੱਸ. ਰਾਹੀਂ ਪਾਸਪੋਰਟ ਧਾਰਕਾਂ ਨੂੰ ਪਾਸਪੋਰਟ ਦੀ ਮਿਆਦ ਖ ਤ ਮ ਹੋਣ ਬਾਰੇ ਯਾਦ ਕਰਵਾਇਆ ਜਾਵੇਗਾ। ਉਨ੍ਹਾਂ ਪਾਸਪੋਰਟ ਸੇਵਾ ਐਪ ਰਾਹੀਂ ਮੋਬਾਇਲ ਤੋਂ ਅਪਲਾਈ ਕਰਨ ਬਾਰੇ ਵੀ ਜਾਣਕਾਰੀ ਦਿੱਤੀ।

error: Content is protected !!