ਇਸ ਵੇਲੇ ਦੀ ਵੱਡੀ ਖਬਰ ਮੁੰਬਈ ਤੋਂ ਆ ਰਹੀ ਹੈ ਜਿਥੇ ਬੋਲੀਵੁਡ ਦੀ ਮਸ਼ਹੂਰ ਸ਼ਬਾਨਾ ਆਜ਼ਮੀ ਦੇ ਘਰੇ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਮੁੰਬਈ— ਬਾਲੀਵੁੱਡ ਦੀ ਦਿੱਗਜ ਅਭਿਨੇਤਰੀ ਸ਼ਬਾਨਾ ਆਜ਼ਮੀ ਦੀ ਮਾਂ ਅਤੇ ਮਸ਼ਹੂਰ ਉਰਦੂ ਕਵੀ ਕੈਫੀ ਆਜ਼ਮੀ ਦੀ ਪਤਨੀ ਸ਼ੌਕਤ ਆਜ਼ਮੀ ਦੇ ਮੌਤ ਹੋ ਗਈ ਹੈ। 90 ਸਾਲਾਂ ਸ਼ੌਕਤ ਆਜ਼ਮੀ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਸ਼ਾਮ ਨੂੰ ਜੁਹੂ ਸਥਿਤ ਆਪਣੇ ਘਰ ‘ਚ ਓਹਨਾ ਦੀ ਮੌਤ ਹੋ ਗਈ । ਉਨ੍ਹਾਂ ਨੇ ਆਪਣੀ ਬੇਟੀ ਸ਼ਬਾਨਾ ਦੀਆਂ ਬਾਹਾਂ ‘ਚ ਆਖ਼ਰੀ ਸਾਹ ਲਏ।
ਲੋਕ ਪ੍ਰਸਿੱਧ ਕਵੀ ਕੈਫੀ ਆਜ਼ਮੀ ਦੀ ਪਤਨੀ ਸ਼ੌਕਤ ਆਜ਼ਮੀ ਨੂੰ ਲੋਕ ਪਿਆਰ ਨਾਲ ਸ਼ੌਕਤ ਆਪਾ ਕਹਿੰਦੇ ਸਨ। ਸ਼ੌਕਤ ਨੇ ਮੁਜ਼ੱਫਰ ਅਲੀ ਦੀ ਫਿਲਮ ‘ਉਮਰਾਓ ਜਾਨ’, ਐੱਮ. ਐੱਸ ਸਾਥੂ ਦੀ ‘ਗਰਮ ਹਵਾ’ ਅਤੇ ਸਾਗਰ ਸਾਥਾਡੀ ਦੀ ‘ਬਜ਼ਾਰ’ ‘ਚ ਯਾਦਗਾਰੀ ਭੂਮਿਕਾਵਾਂ ਨਿਭਾਈਆਂ’ ਸ਼ੌਕਤ ਆਜ਼ਮੀ ਆਖਰੀ ਵਾਰ ਫਿਲਮ ‘ਸਾਥੀਆ’ (2002) ‘ਚ ਨਜ਼ਰ ਆਈ ਸੀ, ਜਿਸ ਚ ਉਨ੍ਹਾਂ ਨੇ ਭੂਆ ਦਾ ਕਿਰਦਾਰ ਨਿਭਾਇਆ ਸੀ।
ਸ਼ੌਕਤ ਆਜ਼ਮੀ ਅਤੇ ਕੈਫੀ ਆਜ਼ਮੀ ਨੇ ਇੰਡੀਅਨ ਪੀਪਲਜ਼ ਥੀਏਟਰ ਐਸੋਸੀਏਸ਼ਨ (ਆਈ.ਪੀ.ਟੀ.ਏ), ਪ੍ਰਗਤੀਸ਼ੀਲ ਐਸੋਸੀਏਸ਼ਨ ਅਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਸਭਿਆਚਾਰਕ ਵਿੰਗ ਲਈ ਲੰਬੇ ਸਮੇਂ ਲਈ ਇਕੱਠੇ ਕੰਮ ਕੀਤਾ। ਸ਼ੌਕਤ ਅਤੇ ਕੈਫੀ ਦੀ ਪ੍ਰੇਮ ਕਹਾਣੀ ਅਤੇ ਉਸ ਦੀਆਂ ਯਾਦਾਂ ਦੀ ਕਿਤਾਬ ‘ਕੈਫੀ ਐਂਡ ਮੈਂ’ ਬਹੁਤ ਮਸ਼ਹੂਰ ਹਨ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
