Home / Informations / ਮਸ਼ਹੂਰ ਪੰਜਾਬੀ ਕਲਾਕਾਰ ਗੁਰਚੇਤ ਚਿੱਤਰਕਾਰ ਦੇ ਘਰੇ ਹੋਇਆ ਕਤਲ ਪਿਆ ਮਾਤਮ – ਤਾਜਾ ਵੱਡੀ ਖਬਰ

ਮਸ਼ਹੂਰ ਪੰਜਾਬੀ ਕਲਾਕਾਰ ਗੁਰਚੇਤ ਚਿੱਤਰਕਾਰ ਦੇ ਘਰੇ ਹੋਇਆ ਕਤਲ ਪਿਆ ਮਾਤਮ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਆਏ ਦਿਨ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿੱਥੇ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਪੰਜਾਬ ਦੇ ਹਲਾਤਾਂ ਤੇ ਗਹਿਰਾ ਅਸਰ ਪਾ ਰਹੀਆਂ ਹਨ। ਜਿੱਥੇ ਅਪਰਾਧੀ ਘਟਨਾਵਾਂ ਦੇ ਚੱਲਦੇ ਹੋਏ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਵੀ ਅਜਿਹੇ ਮਾਮਲਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਇਕ ਤੋਂ ਬਾਅਦ ਇਕ ਅਜਿਹੀਆਂ ਦੁਖਦਾਈ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਅਤੇ ਪ੍ਰੇਸ਼ਾਨ ਕਰਦੀਆਂ ਹਨ ਜਿਨ੍ਹਾਂ ਬਾਰੇ ਉਨ੍ਹਾਂ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਬੀਤੇ ਦਿਨ ਇੱਥੇ ਖਾਸ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਕਤਲ ਕਰ ਦਿੱਤਾ ਗਿਆ ਸੀ ਉੱਥੇ ਹੀ ਹੁਣ ਮਸ਼ਹੂਰ ਪੰਜਾਬੀ ਕਲਾਕਾਰ ਗੁਰਚੇਤ ਚਿੱਤਰਕਾਰ ਦੇ ਕਤਲ ਹੋਣ ਨਾਲ ਮਾਤਮ ਛਾ ਗਿਆ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪੰਜਾਬ ਵਿੱਚ ਜਿਥੇ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਅਤੇ ਗੈਂਗਸਟਰਾਂ ਨੂੰ ਕਾਬੂ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਇਕ ਵੱਖਰੀ ਕਮੇਟੀ ਦਾ ਗਠਨ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਹੁਣ ਮਸ਼ਹੂਰ ਕਲਾਕਾਰ ਗੁਰਚੇਤ ਚਿੱਤਰਕਾਰ ਦੇ ਸਹੁਰੇ ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਕਤਲ ਘਰ ਵਿੱਚ ਮੌਜੂਦ ਲੋਕਾਂ ਵੱਲੋਂ ਹੀ ਕੀਤਾ ਗਿਆ ਹੈ ਜੋ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਹੈ।

ਇਹ ਮਾਮਲਾ ਜਿੱਥੇ ਸੰਗਰੂਰ ਵਿੱਚ ਬੀਤੀ ਰਾਤ ਸਾਹਮਣੇ ਆਇਆ ਹੈ ਜਿੱਥੇ ਪ੍ਰੀਤ ਨਗਰ ਵਿੱਚ ਰਹਿਣ ਵਾਲੇ ਕਲਾਕਾਰ ਗੁਰਚੇਤ ਚਿੱਤਰਕਾਰ ਦੇ ਸਹੁਰਾ ਸਾਹਿਬ,ਜੋ ਕੇ ਰਿਟਾਇਰ ਮਾਸਟਰ ਸਨ। ਉੱਥੇ ਹੀ ਬੀਤੀ ਰਾਤ ਘਰ ਵਿਚ ਉਹਨਾਂ ਦੇ ਨੌਕਰ ਵੱਲੋਂ ਕੁਹਾੜੀ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਹੈ। ਜਿੱਥੇ ਟੈਲੀ ਫ਼ਿਲਮਾਂ ਦੇ ਵਿਚ ਆਪਣਾ ਵੱਖਰਾ ਮੁਕਾਮ ਹਾਸਲ ਕਰਨ ਵਾਲੇ ਗੁਰਚੇਤ ਚਿੱਤਰਕਾਰ ਦੇ ਸਹੁਰਾ ਸਾਹਿਬ 80 ਸਾਲ ਦੇ ਸਨ ਉੱਥੇ ਹੀ ਉਹ ਘਰ ਦੇ ਵਿੱਚ ਇਕੱਲੇ ਰਹਿ ਰਹੇ ਸਨ।

ਸਿਕੰਦਰ ਸਿੰਘ ਜੋ ਕੇ ਮਾਸਟਰ ਸੱਜਣ ਸਿੰਘ ਦੇ ਜਾਣ ਪਹਿਚਾਣ ਵਾਲੇ ਸਨ, ਉਹਨਾਂ ਦੇ ਘਰ ਆਏ ਤਾਂ ਮਾਸਟਰ ਉਪਰ ਕੁਹਾੜੀ ਨਾਲ ਵਾਰ ਕੀਤਾ ਗਿਆ ਅਤੇ ਘਟਨਾ ਸਥਾਨ ਤੋਂ ਫਰਾਰ ਹੋ ਗਿਆ। ਜਿੱਥੇ ਉਹ ਖੂਨ ਨਾਲ ਲਥਪੱਥ ਹੋਏ, ਉਥੇ ਹੀ ਉਨ੍ਹਾਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਅਤੇ ਪੁਲਿਸ ਵੱਲੋਂ ਉਹਨਾਂ ਦੀ ਲਾਸ਼ ਨੂੰ ਪੋਸਟਮਾਰਟਮ ਵਾਸਤੇ ਹਸਪਤਾਲ ਲਿਆਂਦਾ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!