Home / Informations / ਮਸ਼ਹੂਰ ਬੋਲੀਵੁਡ ਐਕਟਰ ਸ਼ਤਰੂਘਨ ਸਿਨਹਾ ਦੇ ਪ੍ਰੀਵਾਰ ਬਾਰੇ ਆਈ ਇਹ ਵੱਡੀ ਖਬਰ , ਸੁਣ ਸਭ ਰਹਿ ਗਏ ਹੈਰਾਨ

ਮਸ਼ਹੂਰ ਬੋਲੀਵੁਡ ਐਕਟਰ ਸ਼ਤਰੂਘਨ ਸਿਨਹਾ ਦੇ ਪ੍ਰੀਵਾਰ ਬਾਰੇ ਆਈ ਇਹ ਵੱਡੀ ਖਬਰ , ਸੁਣ ਸਭ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੀਆਂ ਫਿਲਮੀ ਹਸਤੀਆਂ ਨੇ ਆਪਣੇ ਟੈਲੇਂਟ ਦੇ ਜ਼ਰੀਏ ਪੂਰੇ ਦੇਸ਼ ਭਰ ਦੇ ਲੋਕਾਂ ਦੇ ਦਿਲਾਂ ਤੇ ਜਿੱਥੇ ਰਾਜ ਕੀਤਾ। ਉਥੇ ਹੀ ਵਿਦੇਸ਼ਾਂ ਵਿੱਚ ਵੀ ਉਨ੍ਹਾਂ ਵੱਲੋਂ ਆਪਣੀ ਅਦਾਕਾਰੀ ਨਾਲ ਆਪਣਾ ਨਾਂ ਰੌਸ਼ਨ ਕੀਤਾ ਗਿਆ ਹੈ । ਬੇਸ਼ੱਕ ਅੱਜਕੱਲ੍ਹ ਫ਼ਿਲਮੀ ਦੁਨੀਆਂ ਦੇ ਵਿੱਚ ਬਹੁਤ ਸਾਰੇ ਨਵੇਂ ਚਿਹਰੇ ਸ਼ਾਮਲ ਹੋ ਚੁੱਕੇ ਹਨ, ਜੋ ਆਪਣੀ ਕਲਾਕਾਰੀ ਤੇ ਅਦਾਕਾਰੀ ਦੇ ਕਾਰਨ ਆਪਣਾ ਨਾਮ ਪੂਰੀ ਦੁਨੀਆਂ ਦੇ ਵਿੱਚ ਬਣਾ ਰਹੇ ਹਨ । ਪਰ ਉਥੇ ਹੀ ਫ਼ਿਲਮੀ ਦੁਨੀਆਂ ਦੇ ਵਿੱਚ ਪੁਰਾਣੇ ਐਕਟਰਾਂ ਦੀ ਵੱਲੋਂ ਬਹੁਤ ਵੱਡਾ ਯੋਗਦਾਨ ਹਾਸਲ ਕੀਤਾ ਗਿਆ ਹੈ ਤੇ ਲੋਕ ਉਨ੍ਹਾਂ ਦੀਆਂ ਫ਼ਿਲਮਾਂ ਨੂੰ ਅੱਜ ਵੀ ਬਹੁਤ ਹੀ ਚਾਵਾਂ ਦੇ ਨਾਲ ਦੇਖਣਾ ਪਸੰਦ ਕਰਦੇ ਹਨ

ਕਿਉਂਕਿ ਉਨ੍ਹਾਂ ਵੱਲੋਂ ਆਪਣੀ ਅਦਾਕਾਰੀ ਦੇ ਜ਼ਰੀਏ ਪੂਰੀ ਦੁਨੀਆਂ ਭਰ ਦੇ ਲੋਕਾਂ ਦੇ ਦਿਲਾਂ ਤੇ ਰਾਜ ਕੀਤਾ ਹੈ । ਉੱਥੇ ਹੀ ਗੱਲ ਕੀਤੀ ਜਾਵੇ ਜੇਕਰ ਸ਼ੱਤਰੂਘਨ ਸਿਨਹਾ ਦੀ ਤਾਂ ਉਨ੍ਹਾਂ ਦੇ ਵੱਲੋਂ ਆਪਣੀ ਵੱਖਰੀ ਕਲਾਕਾਰੀ ਦੇ ਨਾਲ ਦੁਨੀਆ ਭਰ ਵਿੱਚ ਆਪਣਾ ਅਤੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ। ਇਸ ਦੇ ਚਲਦੇ ਹੁਣ ਇਸ ਪ੍ਰਸਿੱਧ ਅਦਾਕਾਰ ਸ਼ਤਰੂਘਨ ਸਿਨਹਾ ਦੇ ਨਾਲ ਜੁੜੀ ਹੋਈ ਇਕ ਖਬਰ ਸਾਹਮਣੇ ਆ ਰਹੀ ਹੈ , ਹੁਣ ਸ਼ਤਰੂਘਨ ਸਿਨਹਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ।

ਕਿਉਂਕਿ ਬੌਲੀਵੁੱਡ ਅਦਾਕਾਰ ਸ਼ਤਰੂਘਨ ਸਿਨ੍ਹਾ ਦੀ ਪਤਨੀ ਪੂਨਮ ਸਿਨਹਾ ਅਤੇ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਹ ਸ਼ਿਕਾਇਤ ਕਿਸੇ ਜ਼ਮੀਨੀ ਮਾਮਲੇ ਨੂੰ ਲੈ ਕੇ ਦਰਜ ਕਰਵਾਈ ਗਈ ਹੈ । ਅਜਿਹੇ ਵੀ ਦੋਸ਼ ਹਨ ਕਿ ਸ਼ਤਰੂਘਨ ਸਿਨਹਾ ਦੀ ਪਤਨੀ ਅਤੇ ਉਨ੍ਹਾਂ ਦੇ ਪੁੱਤਰ ਕੁਸ਼ ਸਿਨਹਾ ਨੇ ਕਥਿਤ ਤੌਰ ਤੇ ਕਿਸੇ ਮ੍ਰਿਤਕ ਵਿਅਕਤੀ ਦੇ ਨਾਂ ਦਾ ਫ਼ਾਇਦਾ ਚੁੱਕ ਕੇ ਜ਼ਮੀਨ ਆਪਣੇ ਨਾਮ ਕਰਵਾਉਣ ਦੀ ਕੋਸ਼ਿਸ਼ ਕੀਤੀ ਹੈ । ਉੱਥੇ ਹੀ ਖਬਰਾਂ ਅਜਿਹੀਆਂ ਸਾਹਮਣੇ ਆ ਰਹੀਆਂ ਹਨ ਕੀ ਇਹ ਸ਼ਿਕਾਇਤ ਜ਼ਮੀਨ ਦੇ ਮਾਲਕ ਸੰਦੀਪ ਦੇ ਵੱਲੋਂ ਦਰਜ ਕਰਵਾਈ ਗਈ ਹੈ ।

ਉੱਥੇ ਹੀ ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦੇਂਦੇ ਹੋਏ ਸੰਦੀਪ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ ਆਪਣੀ ਮੌਤ ਤੋਂ ਪਹਿਲਾਂ ਕਾਗਜ਼ ਸ਼ੱਤਰੂਘਨ ਸਿਨ੍ਹਾ ਦੀ ਪਤਨੀ ਤੇ ਉਨ੍ਹਾਂ ਦੇ ਬੇਟੇ ਦਿੱਤੇ ਸਨ। ਪਰ ਬਾਅਦ ਵਿੱਚ ਜਦੋਂ ਪਾਵਰ ਆਫ ਅਟਾਰਨੀ ਗ਼ੈਰਕਾਨੂੰਨੀ ਹੋਗੀ ਤਾਂ ਹੁਣ ਸੰਦੀਪ ਦਾ ਕਹਿਣਾ ਹੈ ਕਿ ਉਹ ਅਤੇ ਉਸ ਦੇ ਭੈਣ ਭਰਾ ਉਸ ਜਾਇਦਾਦ ਦੇ ਮਾਲਕ ਹਨ । ਜਿਸ ਦੇ ਚੱਲਦੇ ਉਨ੍ਹਾਂ ਦੇ ਵੱਲੋਂ ਹੁਣ ਜਾਇਦਾਦ ਸਬੰਧੀ ਇਹ ਮਾਮਲਾ ਪੁਲੀਸ ਦੇ ਕੋਲ ਦਰਜ ਕਰਵਾਇਆ ਗਿਆ ਹੈ ।

error: Content is protected !!