Home / Informations / ਮਸ਼ਹੂਰ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਬਾਰੇ ਆਈ ਮਾੜੀ ਖਬਰ -ਹੋ ਗਈ ਓਹੀ ਗਲ੍ਹ ਜੋ ਸੋਚ ਰਹੇ ਸੀ

ਮਸ਼ਹੂਰ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਬਾਰੇ ਆਈ ਮਾੜੀ ਖਬਰ -ਹੋ ਗਈ ਓਹੀ ਗਲ੍ਹ ਜੋ ਸੋਚ ਰਹੇ ਸੀ

ਹੋ ਗਈ ਓਹੀ ਗਲ੍ਹ ਜੋ ਸੋਚ ਰਹੇ ਸੀ

ਹੁਣੇ ਹੁਣੇ ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਬਾਰੇ ਆ ਰਾਹੀ ਹੈ ਜਿਵੇਂ ਕੇ ਆਪ ਸਭ ਨੂੰ ਪਤਾ ਹੀ ਹੈ ਕੇ ਉਹਨਾਂ ਦੇ ਦੀਵਾਨ ਲਗਾਉਣ ਨੇ ਕੀ ਦੇਸ਼ਾਂ ਵਿਚ ਪਾਬੰਦੀ ਲਗਾਈ ਗਈ ਹੈ। ਹੁਣ ਇਕ ਹੋਰ ਮਾੜੀ ਖਬਰ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਬਾਰੇ ਵਿਚ ਆ ਰਹੀ ਹੈ ਕੇ ਇਸ ਦੇਸ਼ ਵਿਚ ਵੀ ਓਹਨਾ ਦੇ ਅਤੇ ਓਹਨਾ ਦੇ ਸਾਥੀਆਂ ਦੇ ਪ੍ਰਚਾਰ ਕਰਨ ਤੇ ਪਾਬੰਦੀ ਲਗਾ ਦਿਤੀ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਰਣਜੀਤ ਸਿੰਘ ਢੱਡਰੀਆਂ ਵਾਲਿਆਂ ਬਾਰੇ ਆਈ ਵੱਡੀ ਖਬਰ ਇਸ ਜਗ੍ਹਾ ਗੁਰੂ ਘਰਾਂ ‘ਚ ਵੀ ਪ੍ਰਚਾਰ ਨਹੀਂ ਕਰ ਸਕਣਗੇ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ਼ ਵਿਦੇਸ਼ਾਂ ‘ਚ ਰੋ ਸ , ਹੁਣ ਫਰਾਂਸ ਦੇ ਗੁਰੂ ਘਰਾਂ ‘ਚ ਵੀ ਪ੍ਰਚਾਰ ਕਰਨ ‘ਤੇ ਪਾਬੰਦੀ ਦੱਸ ਦੇਈਏ ਕਿ ਵਿਵਾ ਦਿਤ ਸਿੱਖ ਪ੍ਰਚਾਰ ਨੂੰ ਲੈ ਕੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾ ਫ਼ ਵਿਦੇਸ਼ਾਂ ‘ਚ ਰੋ ਸ ਫੈਲਦਾ ਜਾ ਰਿਹਾ ਹੈ।ਇੰਗਲੈਂਡ, ਇਟਲੀ ਉਪਰੰਤ ਫਰਾਂਸ ਦੇ ਸਮੂਹ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੇ ਵੀ ਢੱਡਰੀਆਂ ਵਾਲਾ ਅਤੇ ਉਸ ਦੇ ਨਜ਼ਦੀਕੀ ਹਰਿੰਦਰ ਸਿੰਘ ਨਿਰਵੈਰ ਖ਼ਾਲਸਾ ਜਥਾ ਯੂਕੇ ਪ੍ਰਤੀ ਫਰਾਂਸ ਦੇ ਗੁਰੂ ਘਰਾਂ ‘ਚ ਵੀ ਪ੍ਰਚਾਰ ਕਰਨ ‘ਤੇ ਪਾਬੰਦੀ ਦਾ ਐਲਾਨ ਕੀਤਾ ਹੈ।

ਪ੍ਰੋ: ਸਰਚਾਂਦ ਸਿੰਘ ਨੇ ਦੱਸਿਆ ਕਿ ਬਾਈ ਕਾਟ ਦਾ ਫ਼ੈਸਲਾ ਗੁਰਦੁਆਰਾ ਸਿੰਘ ਸਭਾ ਬੌਬੀਨੀ ਫਰਾਂਸ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਦੀ ਇਕ ਇਕੱਤਰਤਾ ਦੌਰਾਨ ਲਿਆ ਗਿਆ ਹੈ। ਪਾਸ ਕੀਤੇ ਗਏ ਮਤੇ ਅਨੁਸਾਰ ਉਕਤ ਦੋਹਾਂ ਪ੍ਰਚਾਰਕਾਂ ‘ਤੇ ਉਦੋਂ ਤਕ ਬੰਦਿਸ਼ ਲਾਗੂ ਰਹੇਗੀ ਜਦ ਤੱਕ ਇਹ ਦੋਵੇਂ ਆਪਣੇ ਵਿਵਾਦਿਤ ਕਥਨਾਂ ਪ੍ਰਤੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਦੇ ਅਤੇ ਦੋ ਸ਼ ਮੁਕਤ ਨਹੀਂ ਹੋ ਜਾਂਦੇ। ਦੱਸਣਯੋਗ ਹੈ ਕਿ ਇਸ ਮੀਟਿੰਗ ਦੌਰਾਨ ਗੁਰਦੁਆਰਾ ਬੌਬੀਨੀ ਤੋਂ ਇਲਾਵਾ

ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ, ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਜੀ, ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਗਤ ਰਵੀਦਾਸ ਜੀ ਟੈਂਪਲ ਦੇ ਪ੍ਰਬੰਧਕੀ ਮੈਂਬਰਾਂ ਸੁਖਦੇਵ ਸਿੰਘ, ਰਘਬੀਰ ਸਿੰਘ, ਪਰਮਜੀਤ ਸਿੰਘ, ਪ੍ਰੀਤਮ ਸਿੰਘ, ਸ਼ਮਸ਼ੇਰ ਸਿੰਘ ਲਾ ਬੁਰਜੇ, ਕਰਨੈਲ ਸਿੰਘ ਲਾ ਕੋਰਨਿਵ,ਗੁਰਮੀਤ ਸਿੰਘ ਬੋਂਦੀ ਗੁਰੂਘਰ, ਮੰਗਤ ਸਿੰਘ ਬੋਂਦੀ ਗੁਰੂ ਘਰ, ਅਤੇ ਬਲਬੀਰ ਸਿੰਘ ਬੋਂਦੀ ਗੁਰੂਘਰ ਆਦਿ ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਅਕਸਰ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ।

error: Content is protected !!