ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਪੰਜਾਬੀ ਗਾਇਕ ਮੀਕਾ ਸਿੰਘ ਦੀ ਮੈਨੇਜਰ ਦੀ ਮੌਤ ਬਾਰੇ ਪੁਲਸ ਨੇ ਵੱਡਾ ਖੁਲਾਸਾ ਕੀਤਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਆਖਰ ਕਿਵੇਂ ਮ ਰੀ ਗਾਇਕ ਮੀਕਾ ਸਿੰਘ ਦੀ ਮੈਨੇਜਰ ਸੌਮਿਆ
ਮੁੰਬਈ: ਗਾਇਕ ਮੀਕਾ ਸਿੰਘ ਦੀ ਮੈਨੇਜਰ ਸੌਮਿਆ ਸੈਮੀ ਦੀ ਮੌਤ ਦਾ ਕਾਰਨ ਕਥਿਤ ਤੌਰ ’ਤੇ ਲੋੜੋਂ ਵੱਧ ਨ ਸ਼ਾ ਦੱਸਿਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਸੈਮੀ ਡਿ ਪ ਰੈ ਸ਼ ਨ ਨਾਲ ਜੂਝ ਰਹੀ ਸੀ। ਉਹ ਨ ਸ਼ਾ ਵੀ ਕਾਫੀ ਕਰਦੀ ਸੀ। ਸ਼ਾਇਦ ਜ਼ਿਆਦਾ ਨ ਸ਼ਾ ਕਰਨ ਕਰਕੇ ਹੀ ਉਸ ਦੀ ਮੌਤ ਹੋਈ ਹੈ।
ਹਾਸਲ ਜਾਣਕਾਰੀ ਅਨੁਸਾਰ ਸੈਮੀ (30) ਰਾਤ ਦੀ ਪਾਰਟੀ ਮਗਰੋਂ ਸਵੇਰੇ ਸੱਤ ਵਜੇ ਘਰ ਪਰਤੀ ਸੀ। ਜਦੋਂ ਉਹ ਸ਼ਾਮ ਤੱਕ ਘਰੋਂ ਬਾਹਰ ਨਾ ਨਿਕਲੀ ਤਾਂ ਇਹ ਮਾਮਲਾ ਸਾਹਮਣੇ ਆਇਆ। ਪਤਾ ਲੱਗਣ ’ਤੇ ਕੁਝ ਕਾਮਿਆਂ ਨੇ ਉਸ ਨੂੰ ਤੁ ਰੰ ਤ ਹਸਪਤਾਲ ਲਿਆਂਦਾ ਜਿੱਥੇ ਉਸ ਨੂੰ ਮ੍ਰਿ ਤ ਕ ਐ-ਲਾ-ਨ ਦਿੱਤਾ ਗਿਆ।
ਪੁਲਿਸ ਮੁਤਾਬਕ ਉਸ ਦੀ ਲੋਥ ਪੰਜਾਬ ਵਿੱਚ ਉਸ ਦੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਇਸ ਸਬੰਧੀ ਮੀਕਾ ਸਿੰਘ ਨੇ ਟਵੀਟ ਕੀਤਾ, ‘ਇਹ ਐਲਾਨ ਕਰਦਿਆਂ ਬਹੁਤ ਦੁੱਖ ਹੋ ਰਿਹਾ ਹੈ ਕਿ ਸਾਡੀ ਪਿਆਰੀ ਸੌਮਿਆ ਸੈਮੀ ਸਾਨੂੰ ਛੱਡ ਕੇ ਚਲੀ ਗਈ ਹੈ। ਰੱਬ ਉਸ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ।’ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
