Home / Informations / ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ ਸਾਂਭ ਲੋ ਪੰਜਾਬੀਓ ਸਮਾਨ -ਦੇਖੋ ਤਾਜਾ ਵੱਡੀ ਖਬਰ

ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ ਸਾਂਭ ਲੋ ਪੰਜਾਬੀਓ ਸਮਾਨ -ਦੇਖੋ ਤਾਜਾ ਵੱਡੀ ਖਬਰ

ਦੇਖੋ ਤਾਜਾ ਵੱਡੀ ਖਬਰ

ਚੰਡੀਗੜ੍ਹ : ਪੰਜਾਬ ਦੇ ਕਈ ਜ਼ਿਲਿਆਂ ‘ਚ ਮੰਗਲਵਾਰ ਸਵੇਰ ਤੋਂ ਰੁਕ – ਰੁਕ ਕੇ ਹੋ ਰਹੀ ਬਾਰਿਸ਼ ਨੇ ਠੰਡ ਵਿੱਚ ਵਾਧਾ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਦੇ ਚੱਲਦੇ ਸੋਮਵਾਰ ਤੇ ਮੰਗਲਵਾਰ ਨੂੰ ਸੂਬੇ ਦੇ ਕਈ ਹਿੱਸਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਬਾਰਿਸ਼ ਨਾਲ ਸੂਬੇ ‘ਚ ਠੰਢ ਵਧ ਸਕਦੀ ਹੈ।

ਕਈ ਖੁੱਲ੍ਹੇ ਇਲਾਕਿਆਂ ‘ਚ ਵਿਭਾਗ ਨੇ ਗੜ੍ਹੇ ਪੈਣ ਦੀ ਸੰਭਾਵਨਾ ਵੀ ਜ਼ਾਹਿਰ ਕੀਤੀ ਹੈ।ਸੂਬੇ ਦੇ ਦੱਖਣੀ-ਪੱਛਮੀ ਹਿੱਸੇ ‘ਚ ਬੱਦਲ ਛਾਏ ਰਹਿਣਗੇ। 26-27 ਨਵੰਬਰ ਨੂੰ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ। 27 ਨਵੰਬਰ ਤੋਂ ਬਾਅਦ ਮੌਸਮ ਆਮ ਰਹੇਗਾ ਤੇ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਹੋ ਸਕਦੀ ਹੈ।

ਜਦਕਿ ਐਤਵਾਰ ਨੂੰ ਕਈ ਥਾਂਵਾਂ ‘ਤੇ ਧੁੱਪ ਖਿੜੇਗੀ। ਇਸ ਦੇ ਨਾਲ ਹੀ ਸੂਬੇ ‘ਚ ਪ੍ਰਦੂਸ਼ਣ ਦਾ ਮਸਲਾ ਰਾਹਤ ਦੇਣ ਵਾਲਾ ਨਹੀਂ ਹੈ। ਬਠਿੰਡਾ ਦੇ ਏਕਿਊਆਈ ‘ਚ ਐਤਵਾਰ ਨੂੰ ਇਜਾਫਾ ਹੋਇਆ। ਇੱਥੇ ਪੀਐਮ 2.5 ਤੋਂ ਵਧਕੇ 125 ਹੋ ਗਿਆ। ਅੰਮ੍ਰਿਤਸਰ ਦਾ ਏਕਿਊਆਈ 79, ਪਟਿਆਲਾ ਦਾ 100 ਦਰਜ ਕੀਤਾ ਗਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!