Home / Informations / ਮੰਗਲਵਾਰ ਨੂੰ ਛੁੱਟੀ ਦਾ ਐਲਾਨ

ਮੰਗਲਵਾਰ ਨੂੰ ਛੁੱਟੀ ਦਾ ਐਲਾਨ

ਹੁਣੇ ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਹੋ ਰਹੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪ੍ਰਜ਼ਾਈਡਿੰਗ ਤੇ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ ਦੀ ਛੁੱਟੀ ਦੀ ਸਹੂਲਤ ਦਿੱਤੀ ਹੈ।

ਰਾਜ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਚਾਰ ਵਿਧਾਨ ਸਭਾ ਹਲਕਿਆਂ ਦੇ ਪ੍ਰਜ਼ਾਈਡਿੰਗ ਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ਵਿੱਚ ਰਿਪੋਰਟ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਡਿਊਟੀ ਤੋਂ ਗੈਰਹਾਜ਼ਰ ਨਹੀਂ ਮੰਨਿਆ ਜਾਵੇਗਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!