Home / Informations / ਰਾਮ ਰਹੀਮ ਨੂੰ ਜੇਲ ਭੇਜਣ ਵਾਲੇ ਜੱਜ ਜਗਦੀਪ ਸਿੰਘ ਬਾਰੇ ਆਈ ਵੱਡੀ ਖਬਰ

ਰਾਮ ਰਹੀਮ ਨੂੰ ਜੇਲ ਭੇਜਣ ਵਾਲੇ ਜੱਜ ਜਗਦੀਪ ਸਿੰਘ ਬਾਰੇ ਆਈ ਵੱਡੀ ਖਬਰ

ਜੱਜ ਜਗਦੀਪ ਸਿੰਘ ਬਾਰੇ ਆਈ ਵੱਡੀ ਖਬਰ

ਜੱਜ ਜਗਦੀਪ ਸਿੰਘ ਤੇ ਤੁਹਾਨੂੰ ਸਭ ਨੂੰ ਯਾਦ ਹੀ ਹੋਵੇਗਾ ਜਿਸ ਨੇ ਡੇਰਾ ਸਰਸਾ ਮੁਖੀ ਰਾਮ ਰਹੀਮ ਨੂੰ ਉਮਰ ਕੈਦ ਦੀ ਜੇਲ ਦਿਤੀ ਸੀ। ਅਤੇ ਸਾਰੇ ਦੇਸ਼ ਵਿਚ ਪ੍ਰਸਿੱਧ ਹੋ ਗਿਆ ਸੀ ਕੇ ਏਨੇ ਦ ਬਾ ਅ ਅੰਦਰ ਵੀ ਏਨਾ ਵਡਾ ਫੈਸਲਾ ਦਿਤਾ ਗਿਆ। ਹੁਣ ਜੱਜ ਜਗਦੀਪ ਸਿੰਘ ਬਾਰੇ ਵੱਡੀ ਖਬਰ ਆ ਰਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਮਾਮਲੇ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਵਿਚ ਸ ਜ਼ਾ ਸੁਣਾਉਣ ਵਾਲੇ ਸੀਬੀਆਈ ਦੀ ਪੰਚਕੂਲਾ ਕੋਰਟ ਦੇ ਜੱਜ ਜਗਦੀਪ ਸਿੰਘ ਅੱਜ ਅਚਾਨਕ ਸਰਕਾਰ ਨੇ ਫੈਸਲਾ ਕੀਤਾ ਹੈ ਕੇ ਓਹਨਾ ਨੂੰ ਬੁ ਲ ਟ ਪਰੂਫ ਗੱ ਡੀ ਦਿੱਤੀ ਜਾਵੇਗੀ। ਸਟੇਟ ਇੰਟੈਲੀਜੈਂਸ ਬਿਓਰੋ ਦੀ ਰੀਵਿਊ ਮੀਟਿੰਗ ਵਿਚ ਉਨ੍ਹਾਂ ਦੀ ਜ਼ੈਡ ਕੈਟਾਗਿਰੀ ਦੀ ਸਕਿਓਰਟੀ ਜਾਰੀ ਰੱਖਣ ਦਾ ਵੀ ਫ਼ੈਸਲਾ ਲਿਆ ਗਿਆ।ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ

ਉਮਰ ਕੈਦ ਦੀ ਸ ਜ਼ਾ ਕੱ ਟ ਰਹੇ ਗੁਰਮੀਤ ਰਾਮ ਰਹੀਮ ਨੂੰ ਦੂਜੀ ਜੇਲ੍ਹ ਵਿਚ ਸ਼ਿਫਟ ਨਹੀਂ ਕੀਤਾ ਜਾਵੇਗਾ। ਇਸ ਦਾ ਖੁਲਾਸਾ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਰਾਮ ਰਹੀਮ ਦੀ ਜਾ ਨ ਨੂੰ ਖ਼ ਤ ਰਾ ਹੈ, ਉਸ ਨੂੰ ਅੱ ਤ ਵਾ ਦੀ ਆਂ ਨੇ ਜਾਨ ਤੋਂ ਮਾ ਰ ਨ ਦੀ ਧ ਮ ਕੀ ਦਿੱਤੀ ਹੈ, ਇਸ ਲਈ ਸਰਕਾਰ ਸ਼ਿਫਟ ਕਰਨ ਦਾ ਰਿ ਸ ਕ ਨਹੀਂ ਲੈ ਸਕਦੀ।

ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਰਾਮ ਰਹੀਮ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲਾ ਅਤੇ ਭਾਰਤ ਸਰਕਾਰ ਦੇ ਨਿਰਦੇਸ਼ ਹਨ ਜਿਸ ਦੇ ਚਲਦਿਆਂ ਪ੍ਰੋਗਰਾਮਾਂ ਵਿਚ ਵੀ ਸ਼ਾਮਲ ਨਹੀ ਕੀਤਾ ਜਾਂਦਾ। ਉਨ੍ਹਾਂ ਦੱਸਿਆ ਕਿ ਬੱਬਰ ਖਾਲਸਾ ਅਤੇ ਹੋਰਾਂ ਕੋਲੋਂ ਜਾਨ ਤੋਂ ਖ਼ ਤ ਰੇ ਨੂੰ ਦੇਖਦੇ ਹੋਏ ਰਾਮ ਰਹੀਮ ਨੂੰ ਅਲੱਗ ਹੀ ਰੱਖਿਆ ਜਾਂਦਾ ਹੈ। ਕੇਂਦਰੀ ਮੰਤਰਾਲੇ ਦੀ ਸਹਿਮਤੀ ਤੋਂ ਬਗੈਰ ਸਰਕਾਰ ਕੁਝ ਨਹੀਂ ਕਰੇਗੀ।

ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਜੇਲ੍ਹਾਂ ਵਿਚ ਬਿਹਤਰ ਸਹੂਲਤਾਂ ਦੇ ਲਈ ਸਰਕਾਰ ਕੋਸ਼ਿਸ਼ ਕਰ ਰਹੀ ਹੈ। ਦੱਸ ਦੇਈਏ ਕਿ ਗੁਰਮੀਤ ਰਾਮ ਰਹੀਮ ਸਾਧਵੀ ਮਾਮਲੇ ਅਤੇ ਪੱਤਰਕਾਰ ਛਤਰਪਤੀ ਮਾਮਲੇ ਵਿਚ ਉਮਰ ਕੈਦ ਦੀ ਸ ਜ਼ਾ ਕੱ ਟ ਰਿਹਾ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

error: Content is protected !!