ਹੁਣੇ ਆਈ ਤਾਜਾ ਵੱਡੀ ਖਬਰ
ਹੁਣੇ ਹੁਣੇ ਮੋਦੀ ਸਰਕਾਰ ਨੇ ਇੱਕ ਵੱਡਾ ਐਲਾਨ ਕੀਤਾ ਹੈ ਜੋ ਕਿ ਸੋਨੇ ਨੂੰ ਲੈਕੇ ਹੈ ਇਸ ਤੋਂ ਪਹਿਲਾਂ ਸਰਕਾਰ ਨੋਟਬੰਦੀ ਵੀ ਕਰ ਚੁੱਕੀ ਹੈ ਜਿਸ ਦੌਰਾਨ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ। ਮੋਦੀ ਸਰਕਾਰ ਨੇ ਨੋਟਬੰਦੀ ਮਗਰੋਂ ਹੁਣ ‘ਸੋਨਾਬੰਦੀ’ ਦਾ ਐਲਾਨ ਕੀਤਾ ਹੈ। ਸਰਕਾਰ ਦੇ ਤਾਜ਼ਾ ਹੁਕਮਾਂ ਮੁਤਬਕ ਹੁਣ ਦੇਸ਼ ਵਿੱਚ ਸੋਨੇ ਦੇ ਗਹਿਣਿਆਂ ਤੇ ਹੋਰ ਵਸਤਾਂ ਦੀ ਹਾਲਮਾਰਕਿੰਗ ਲਾਜ਼ਮੀ ਕਰ ਦਿੱਤੇ ਗਏ ਹਨ। ਇਸ ਦੇ ਨਿਯਮਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਨੇਮ 15 ਜਨਵਰੀ 2021 ਤੋਂ ਲਾਗੂ ਹੋਣਗੇ।
ਨੋਟੀਫਿਕੇਸ਼ਨ ਮੁਤਾਬਕ ਸਿਰਫ਼ ਰਜਿਸਟਰਡ ਜਿਊਲਰਜ਼ ਹੀ ਹਾਲਮਾਰਕ ਵਾਲੀਆਂ ਸੋਨੇ ਦੀਆਂ ਵਸਤਾਂ ਵੇਚ ਸਕਣਗੇ। ਇਹ ਜਿਊਲਰਜ਼ ਹੁਣ ਸਿਰਫ਼ ਤਿੰਨ ਵੰਨਗੀਆਂ 14, 18 ਤੇ 22 ਕੈਰੇਟ ਦਾ ਸੋਨਾ ਹੀ ਵੇਚਣਗੇ। ਬੇਸ਼ੱਕ ਇਸ ਬਾਰੇ ਅਜੇ ਪੂਰਾ ਸਪਸ਼ਟ ਵੇਰਵਾ ਸਾਹਮਣੇ ਨਹੀਂ ਆਇਆ ਪਰ ਇਹ ਤੈਅ ਹੈ ਕਿ ਹੁਣ ਜਣਾ-ਖਣਾ ਸੋਨੇ ਦੇ ਗਹਿਣੇ ਨਹੀਂ ਵੇਚ ਸਕੇਗਾ। ਇਸ ਕਰਕੇ ਛੋਟੇ ਸੁਨਿਆਰਿਆਂ ਨੂੰ ਫਿਕਰ ਪੈ ਗਿਆ ਹੈ। ਇਸ ਤਰ੍ਹਾਂ ਉਨ੍ਹਾਂ ਨੂੰ ਰੁਜ਼ਗਾਰ ਤੋਂ ਹੱਥ ਧੋਣੇ ਪੈ ਸਕਦੇ ਹਨ।
ਦੱਸ ਦਈਏ ਕਿ ਇਸ ਵੇਲੇ ਪਿੰਡਾਂ, ਕਸਬਿਆਂ ਤੇ ਛੋਟੇ ਸ਼ਹਿਰਾਂ ਵਿੱਚ ਗੈਰ ਰਜਿਸਟਰਡ ਛੋਟੇ ਸੁਨਿਆਰੇ ਹੀ ਗਹਿਣੇ ਬਣਾਉਣ ਤੇ ਵੇਚਣ ਦਾ ਕੰਮ ਕਰਦੇ ਹਨ। ਸਰਕਾਰੀ ਨਿਯਮਾਂ ਮੁਤਾਬਕ ਹਰ ਕਿਸੇ ਲਈ ਰਜਿਸਟ੍ਰੇਸ਼ਨ ਕਰਾਉਣਾ ਔਖਾ ਹੈ। ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
