Home / Informations / ਲੋਹੜੀ ਲੈਕੇ ਡੇਰਾ ਮੁਖੀ ਨੂੰ ਮਿਲਣ ਪਹੁੰਚੀ ਹਨੀਪ੍ਰੀਤ ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ

ਲੋਹੜੀ ਲੈਕੇ ਡੇਰਾ ਮੁਖੀ ਨੂੰ ਮਿਲਣ ਪਹੁੰਚੀ ਹਨੀਪ੍ਰੀਤ ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ

ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ

ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ 2017 ਤੋਂ ਸਾਧਵੀ ਜ-ਬ-ਰ ਜਿ-ਨਾ-ਹ ਅਤੇ ਪੱਤਰਕਾਰ ਛੱਤਰਪਤੀ ਕ-ਤ-ਲ ਕਾਂ-ਡ ਦੇ ਮਾਮਲੇ ਵਿੱਚ ਸ-ਜ਼ਾ ਕੱਟ ਰਿਹਾ ਹੈ। ਦੋ-ਸ਼ੀ ਸਾਬਤ ਹੋਣ ਤੋਂ ਬਾਅਦ ਇਨ੍ਹਾਂ ਦੋਨਾਂ ਦੀ ਇਹ ਦੂਜੀ ਮੁਲਾਕਾਤ ਹੈ। ਇਸ ਮੁਲਾਕਾਤ ਦਾ ਸਮਾਂ 20 ਮਿੰਟ ਰਿਹਾ। ਡੇਰਾ ਮੁਖੀ ਨਾਲ ਹਨੀਪ੍ਰੀਤ ਨੇ ਸੋਮਵਾਰ ਸ਼ਾਮ ਨੂੰ ਮੁਲਾਕਾਤ ਕੀਤੀ ਸੀ। ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ ਲੋਹੜੀ ਦੇ ਮੌਕੇ ਹਨੀਪ੍ਰੀਤ ਨਾਲ ਮੁਲਾਕਾਤ ਦੌਰਾਨ ਰਾਮ ਰਹੀਮ ਖੁ-ਸ਼ ਨਜ਼ਰ ਆਇਆ। ਹਨੀਪ੍ਰੀਤ ਕਾਲੇ ਸ਼ੀਸ਼ਿਆਂ ਵਾਲੀ ਚਿੱ ਟੇ ਰੰਗ ਦੀ ਫਾਰਚੂਨਰ ਕਾਰ ਵਿੱਚ ਡੇਰਾ ਮੁਖੀ ਨੂੰ ਸੁਨਾਰੀਆ ਜੇ-ਲ੍ਹ ਮਿਲਣ ਪਹੁੰਚੀ ਸੀ।

ਹਨੀਪ੍ਰੀਤ ਦੇ ਨਾਲ ਰਾਮ ਰਹੀਮ ਦੇ ਪਰਿਵਾਰ ਦਾ ਕੋਈ ਵੀ ਹੋਰ ਮੈਂਬਰ ਨਹੀਂ ਸੀ ਅਤੇ ਨਾ ਹੀ ਪਹਿਲਾਂ ਕੋਈ ਮੈਂਬਰ ਉਸ ਦੇ ਨਾਲ ਆਇਆ ਸੀ। ਚਰਚਾ ਛਿੜੀ ਹੋਈ ਹੈ ਕਿ ਡੇਰੇ ਵਿੱਚ ਹਨੀਪ੍ਰੀਤ ਅਤੇ ਗੁਰਮੀਤ ਰਾਮ ਰਹੀਮ ਦੇ ਪਰਿਵਾਰ ਦਾ ਅਲੱਗ ਅਲੱਗ ਗਰੁੱਪ ਬਣਿਆ ਹੋਇਆ ਹੈ। ਕਿਸੇ ਹੋਰ ਪਰਿਵਾਰਕ ਮੈਂਬਰ ਦਾ ਰਾਮ ਰਹੀਮ ਨੂੰ ਨਾ ਮਿਲਣ ਆਉਣਾ, ਆਪਸੀ ਮੱ-ਤ-ਭੇ-ਦ ਨੂੰ ਸ-ਪੱ-ਸ਼-ਟ ਕਰਦਾ ਹੈ। ਅੰਬਾਲਾ ਦੀ ਸੈਂਟਰਲ ਜੇ-ਲ੍ਹ ਤੋਂ ਜ਼ਮਾਨਤ ਮਿਲਣ ਦੇ ਬਾਅਦ ਹਨੀਪ੍ਰੀਤ ਦੀ ਰਾਮ ਰਹੀਮ ਨਾਲ ਇਹ ਚੌਥੀ ਮੁਲਾਕਾਤ ਸੀ।

ਇਕ ਰਿਪੋਰਟ ਦੇ ਅਨੁਸਾਰ ਹਨੀਪ੍ਰੀਤ ਦੇ ਨਾਲ ਰਾਮ ਰਹੀਮ ਦੇ ਕੇਸਾਂ ਦੀ ਪੈਰਵੀ ਕਰਨ ਵਾਲੇ ਦੋ ਵਕੀਲ ਵੀ ਸਨ। ਜਿਸ ਤੋਂ ਇਹ ਮੰਨਿਆ ਜਾ ਰਿਹਾ ਹੈ ਕਿ ਹਨੀਪ੍ਰੀਤ ਦੇ ਨਾਲ ਕੇ-ਸਾਂ ਨੂੰ ਲੈ ਕੇ ਉਨ੍ਹਾਂ ਦੀ ਚਰਚਾ ਵੀ ਹੋਈ ਹੋਵੇਗੀ। ਦੱਸਣਯੋਗ ਹੈ ਕਿ ਇਸ ਤੋਂ ਕੁਝ ਦਿਨ ਪਹਿਲਾਂ ਰਾਮ ਰਹੀਮ ਨੂੰ ਮਿਲਣ ਲਈ ਉਸ ਦਾ ਪਰਿਵਾਰ ਵੀ ਪਹੁੰਚਿਆ ਸੀ ਅਤੇ ਉਸ ਦੇ ਪੁੱਤਰ ਜਸਮੀਤ, ਜੁਆਈ ਰਹਮੀਤ ਅਤੇ ਸਾਹਨਮੀਤ ਅਤੇ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਸ਼ੋਭਾ ਗੌਰਾ ਵੀ ਸ਼ਾਮਿਲ ਸੀ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

error: Content is protected !!