Home / Informations / ਵਿਆਹ ਤੋਂ ਪਹਿਲੀ ਰਾਤ ਕੁੜੀ ਨੇ ਚਾੜ੍ਹਿਆ ਚੰਨ, ਮਾਪਿਆਂ ਦੇ ਉੱਡੇ ਹੋਸ਼

ਵਿਆਹ ਤੋਂ ਪਹਿਲੀ ਰਾਤ ਕੁੜੀ ਨੇ ਚਾੜ੍ਹਿਆ ਚੰਨ, ਮਾਪਿਆਂ ਦੇ ਉੱਡੇ ਹੋਸ਼

ਆਈ ਤਾਜਾ ਵੱਡੀ ਖਬਰ

ਅੱਜ ਕੱਲ੍ਹ ਦੇ ਨੌਜਵਾਨ ਮੁੰਡੇ ਕੁੜੀਆਂ ਮਾਪਿਆਂ ਦੀ ਇਜ਼ਤ ਰੋਲਣ ਲਗੇ ਮਿੰਟ ਨਹੀ ਲਗਾਉਂਦੇ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਸੁਣਕੇ ਤੁਹਾਡੇ ਵੀ ਪੈਰਾਂ ਥੱਲਿਓਂ ਜਮੀਨ ਖਿਸਕ ਜਾਵੇ ਗੀ ਕਿ ਓਹਨਾ ਮਾਪਿਆਂ ਦੇ ਮਨਾਂ ਉਤੇ ਕੀ ਬੀਤੀ ਹੋਵੇਗੀ ਜਿਹਨਾਂ ਦੀ ਲਾਡਾਂ ਨਾਲ ਪਾਲੀ ਧੀ ਵਿਆਹ ਤੋਂ ਸਿਰਫ ਇਕ ਦਿਨ ਪਹਿਲਾਂ ਜਦੋਂ ਸਾਰੇ ਰਿਸਤੇਦਾਰ ਵਿਆਹ ਵਿਚ ਸ਼ਾਮਲ ਹੋਣ ਆਏ ਹੋਣ ਘਰੋਂ ਭੱਜ ਜਾਵੇ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ ਅਤੇ ਆਪਣੇ ਵਿਚਾਰ ਇਸ ਬਾਰੇ ਜਰੂਰ ਦੇਣੇ ਤਾਂ ਜੋ ਕੋਈ ਹੋਰ ਧੀ ਅਜਿਹਾ ਕਰਨ ਲਗੀ 100ਵਾਰ ਸੋਚੇ ਕੇ ਮੇਰੇ ਮਾਪਿਆਂ ਦੀ ਕੀ ਇਜ਼ਤ ਰਹੇਗੀ।

ਬਨੂੜ : ਥਾਣਾ ਸ਼ੰਭੂ ਅਧੀਨ ਪੈਂਦੇ ਇਕ ਪਿੰਡ ਦੀ ਨੌਜਵਾਨ ਲੜਕੀ ਵਿਆਹ ਤੋਂ ਪਹਿਲੀ ਰਾਤ ਘਰੋਂ ਸ਼ਗਨਾਂ ਦੇ ਇਕੱਠੇ ਹੋਏ ਪੈਸੇ ਅਤੇ ਸੋਨਾ ਲੈ ਕੇ ਫ਼ਰਾਰ ਹੋ ਗਈ। ਥਾਣਾ ਸ਼ੰਭੂ ਅਧੀਨ ਪੈਂਦੇ ਪਿੰਡ ਦੇ ਇਕ ਵਸਨੀਕ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ 25 ਸਾਲਾ ਪੁੱਤਰੀ ਦਾ ਕੱਲ ਵਿਆਹ ਸੀ। ਲੜਕੀ ਵਿਆਹ ਤੋਂ ਪਹਿਲੀ ਰਾਤ ਸ਼ਗਨਾਂ ਦੇ ਇਕੱਤਰ ਹੋਏ ਪੈਸੇ ਅਤੇ 2 ਤੋਲੇ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਗਈ ਹੈ।

ਸ਼ਿਕਾਇਤ ਵਿਚ ਦਰਜ ਕਰਵਾਇਆ ਹੈ ਕਿ ਸ਼ਾਇਦ ਉਹ ਆਪਣੇ ਪ੍ਰੇਮੀ ਨਾਲ ਚਲੀ ਗਈ ਹੈ। ਏ. ਐੱਸ. ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!