Home / Informations / ਵਿਆਹ ਵਾਲੇ ਘਰ ਚ ਪਏ ਕੀਰਨੇ ਵਿਦੇਸ਼ੋਂ ਆਏ ਮੁੰਡੇ ਨੂੰ ਇਸ ਤਰਾਂ ਮਿਲੀ ਦਰਦਨਾਕ ਮੌਤ ਛਾਇਆ ਸੋਗ

ਵਿਆਹ ਵਾਲੇ ਘਰ ਚ ਪਏ ਕੀਰਨੇ ਵਿਦੇਸ਼ੋਂ ਆਏ ਮੁੰਡੇ ਨੂੰ ਇਸ ਤਰਾਂ ਮਿਲੀ ਦਰਦਨਾਕ ਮੌਤ ਛਾਇਆ ਸੋਗ

ਇਸ ਵੇਲੇ ਦੀ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਅੰਮ੍ਰਿਤਸਰ-ਬਠਿੰਡਾ ਕੌਮੀ ਸ਼ਾਹ ਮਾਰਗ ਨੰਬਰ 54 ‘ਤੇ ਕਸਬਾ ਬੰਡਾਲਾ ਨੇੜੇ ਦੇਰ ਰਾਤ ਨੂੰ ਇਨੋਵਾ ਗੱਡੀ ਦੀ ਸੜਕ ‘ਤੇ ਖੜ੍ਹੇ ਟਰੱਕ ਨਾਲ ਟੱ ਕ ਰ ਹੋ ਗਈ। ਇਸ ਵਿਚ ਵਿਦੇਸ਼ ਤੋਂ ਆਪਣੇ ਚਚੇਰੇ ਭਰਾ ਦਾ ਵਿਆਹ ਦੇਖਣ ਪਰਤੇ ਨੌਜਵਾਨ ਅਤੇ ਉਸਦੇ ਦੋਸਤ ਦੀ ਮੌਤ ਹੋ ਗਈ ਜਦਕਿ ਇਕ ਹੋਰ ਨੌਜਵਾਨ ਜੋ ਤਾਏ ਦਾ ਲੜਕਾ ਹੈ, ਦੀ ਹਾਲਤ ਗੰ ਭੀ ਰ ਦੱਸੀ ਜਾ ਰਹੀ ਹੈ। ਘ ਟ ਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਜਗਮੀਤ ਸਿੰਘ ਜੱਗਾ ਪੁੱਤਰ ਨਿਰਮਲਜੀਤ ਸਿੰਘ ਲਾਲੀ ਜਿਸਦੇ ਚਚੇਰੇ ਭਰਾ ਹਰਮੀਤ ਸਿੰਘ ਦਾ ਸ਼ੁੱਕਰਵਾਰ ਵਿਆਹ ਸੀ। ਵੀਰਵਾਰ ਦੇਰ ਰਾਤ ਨੂੰ ਜਗਮੀਤ ਸਿੰਘ ਜੱਗਾ ਦੁਬਈ ਤੋਂ ਹਵਾਈ ਅੱਡੇ ਆਇਆ ਤਾਂ ਉਸਨੂੰ ਲੈਣ ਲਈ ਪੱਟੀ ਤੋਂ ਉਸਦੇ ਮਾਮੇ ਦਾ ਮੁੰਡਾ ਹੀਰਾ ਸਿੰਘ ਪੁੱਤਰ ਨਰਿੰਦਰ ਸਿੰਘ ਅਤੇ ਉਸਦਾ ਦੋਸਤ ਗੁਰਪਿੰਦਰ ਸਿੰਘ ਪੁੱਤਰ ਅਜੀਤ ਸਿੰਘ ਰਵਾਨਾ ਹੋਏ। ਰਾਤ ਨੂੰ ਜਦੋਂ ਤਿੰਨੇ ਨੌਜਵਾਨ ਆਪਣੀ ਇਨੋਵਾ ਗੱਡੀ ‘ਤੇ ਵਾਪਸ ਪੱਟੀ ਆ ਰਹੇ ਸਨ ਤਾਂ ਉਨ੍ਹਾਂ ਦੀ ਗੱਡੀ ਪਿੰਡ ਬੰਡਾਲਾ ਨੇੜੇ ਸੜਕ ‘ਤੇ

ਖੜ੍ਹੇ ਟਰਾਲੇ ਵਿਚ ਜਾ ਵੱ ਜੀ, ਜਿਸ ਕਾਰਨ ਜਗਮੀਤ ਸਿੰਘ ਜੱਗਾ ਅਤੇ ਗੁਰਪਿੰਦਰ ਸਿੰਘ ਸੈਪੀ ਦੀ ਮੌਤ ਹੋ ਗਈ ਅਤੇ ਹੀਰਾ ਸਿੰਘ ਜ਼ਖਮੀ ਹੋ ਗਿਆ, ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ।ਜਦੋਂ ਪਰਿਵਾਰ ਨੂੰ ਇਸ ਦੀ ਸੂਚਨਾ ਮਿਲੀ ਤਾਂ ਵਿਆਹ ਦੀਆਂ ਖੁਸ਼ੀਆਂ ਗਮ ‘ਚ ਬਦਲ ਗਈਆਂ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ

ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!