Home / Informations / ਵਿਦੇਸ਼ਾਂ ਚ ਇੰਡੀਆ ਦੇ ਰਹਿਣ ਵਾਲਿਆਂ ਲਈ ਵੱਡੀ ਖਬਰ ਮੋਦੀ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ

ਵਿਦੇਸ਼ਾਂ ਚ ਇੰਡੀਆ ਦੇ ਰਹਿਣ ਵਾਲਿਆਂ ਲਈ ਵੱਡੀ ਖਬਰ ਮੋਦੀ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ

ਹੁਣ ਇਹ ਲੋਕ ਨਹੀ ਆ ਸਕਣਗੇ ਇੰਡੀਆ – ਇਸ ਵੇਲੇ ਦੀ ਵੱਡੀ ਖਬਰ ਓਹਨਾ ਲੋਕਾਂ. ਲਈ ਹੈ ਜੋ ਵਿਦੇਸ਼ਾਂ ਵਿਚ ਰਹਿੰਦੇ ਹਨ ਅਤੇ ਇੰਡੀਆ ਆਉਣਾ ਚਾਹੁੰਦੇ ਹਨ। ਅੱਜ ਸਰਕਾਰ ਨੇ ਇੰਡੀਆ ਆਉਣ ਵਾਲੇ ਲੋਕਾਂ ਲਈ ਵੱਡਾ ਐਲਾਨ ਕਰ ਦਿੱਤਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਚੀਨ ‘ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਜੇ ਇਸ ਮ ਹਾ ਮਾ ਰੀ ਨੂੰ ਛੇਤੀ ਕਾ ਬੂ ਨਾ ਕੀਤਾ ਗਿਆ ਤਾਂ ਦੁਨੀਆਂ ਨੂੰ ਇਸ ਦੇ ਗੰ ਭੀ ਰ ਨਤੀਜੇ ਭੁਗਤਣੇ ਪੈ ਸਕਦੇ ਹਨ। ਚੀਨ ‘ਚ ਐਤਵਾਰ ਨੂੰ ਮ ਹਾ ਮਾ ਰੀ ਨਾਲ ਮ ਰ ਨ ਵਾਲਿਆਂ ਦੀ ਗਿਣਤੀ 800 ਹੋ ਗਈ ਹੈ, ਜਦਕਿ 34 ਹਜ਼ਾਰ ਤੋਂ ਵੱਧ ਲੋਕ ਪੀ ੜ ਤ ਦੱਸੇ ਜਾ ਰਹੇ ਹਨ। ਭਾਰਤੀ ਨਾਗਰਿਕ ਹਵਾਬਾਜ਼ੀ ਦੇ ਜਨਰਲ ਡਾਇਰੈਕਟੋਰੇਟ ਨੇ ਸੁਰੱਖਿਆ ਦੇ ਮੱਦੇਨਜ਼ਰ 15 ਜਨਵਰੀ ਤੋਂ ਬਾਅਦ ਚੀਨ ਜਾਣ ਵਾਲੇ ਵਿਦੇਸ਼ੀ ਲੋਕਾਂ ਦੇ ਭਾਰਤ ਆਉਣ ‘ਤੇ ਪਾਬੰਦੀ ਲਗਾ ਦਿੱਤੀ ਹੈ।

ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ ਇੱਕ ਚਿਤਾਵਨੀ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਇਸ ‘ਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ 15 ਜਨਵਰੀ ਤੋਂ ਬਾਅਦ ਚੀਨ ਗਏ ਵਿਦੇਸ਼ੀ ਨਾਗਰਿਕਾਂ ਦੇ ਭਾਰਤ ਆਉਣ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ 5 ਫਰਵਰੀ ਤੋਂ ਪਹਿਲਾਂ ਚੀਨ ਦੇ ਨਾਗਰਿਕਾਂ ਲਈ ਜਾਰੀ ਕੀਤੇ ਗਏ ਈ-ਵੀਜ਼ੇ ਵੀ ਰੱਦ ਕਰ ਦਿੱਤੇ ਗਏ ਹਨ। ਹਾਲਾਂਕਿ, ਚੀਨ ਤੋਂ ਆਉਣ ਵਾਲੇ ਜਹਾਜ਼ਾਂ ਦੇ ਪਾਇਲਟਾਂ ਵਿੱਚ ਸ਼ਾਮਲ ਵਿਦੇਸ਼ੀ ਅਤੇ ਚੀਨੀ ਨਾਗਰਿਕਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਚੀਨ ਦੇ ਲੋਕਾਂ ਦੀ ਸ਼ਲਾਘਾ ਕੀਤੀ ਹੈ। ਪੀਐਮ ਮੋਦੀ ਨੇ ਇੱਕ ਪੱਤਰ ਲਿਖਿਆ ਹੈ ਜਿਸ ‘ਚ ਚੀਨੀ ਸਰਕਾਰ ਅਤੇ ਚੀਨ ਦੇ ਲੋਕਾਂ ਦੀ ਏਕਤਾ ਦੀ ਪ੍ਰਸ਼ੰਸਾ ਕੀਤੀ ਗਈ ਹੈ ਅਤੇ ਮਦਦ ਦੀ ਪੇਸ਼ਕਸ਼ ਕੀਤੀ ਹੈ। ਪੀਐਮ ਮੋਦੀ ਨੇ ਜਾਨ-ਮਾਲ ਦੇ ਨੁ ਕ ਸਾਨ ‘ਤੇ ਦੁੱਖ ਵੀ ਜ਼ਾਹਰ ਕੀਤਾ ਹੈ। ਪੀਐਮ ਮੋਦੀ ਨੇ ਚੀਨੀ ਨਾਗਰਿਕਾਂ ਨੂੰ ਚੀਨ ਦੇ ਹੁਬੇਈ ਸੂਬੇ ਤੋਂ ਭਾਰਤੀ ਨਾਗਰਿਕਾਂ ਨੂੰ ਕੱ ਢ ਣ ਲਈ ਦਿੱਤੀ ਗਈ ਸਹੂਲਤ ਦਾ ਵੀ ਧੰਨਵਾਦ ਕੀਤਾ ਹੈ।

error: Content is protected !!