ਗੋਰੀਆਂ ਤੇ ਭਾਰੀ ਪੈ ਗਈਆਂ ਦੇਸੀ ਕੁੜੀਆਂ ਦੇਖੋ
ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਤੀਰਥ ਰਾਮ ਪਿੰਡ ਵਿੱਚ ਹਰ ਸਾਲ ਮਕਰ ਸੰ-ਕ੍ਰਾਂ-ਤੀ ਦੇ ਮੌਕੇ ਤੇ ਬਜ਼ੁਰਗਾਂ ਅਤੇ ਔਰਤਾਂ ਦੇ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ। ਜਿੱਥੇ ਦੂਰੋਂ ਨੇੜਿਓਂ ਔਰਤਾਂ ਅਤੇ ਬਜ਼ੁਰਗ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਆਉਂਦੇ ਹਨ। ਲੋਕਾਂ ਵਿੱਚ ਇਸ ਖੇਡ ਮੁਕਾਬਲੇ ਪ੍ਰਤੀ ਕਾਫੀ ਉ-ਤ-ਸ਼ਾ-ਹ ਦੇਖਣ ਨੂੰ ਮਿਲਦਾ ਹੈ। ਇਸ ਵਾਰ ਇਹ ਖੇਡ ਮੁਕਾਬਲਾ ਹੋਰ ਵੀ ਖਿੱਚ ਦਾ ਕੇਂਦਰ ਬਣ ਗਿਆ। ਕਿਉਂਕਿ ਇਸ ਵਾਰ ਅਮਰੀਕਾ ਤੋਂ ਆਈਆਂ ਹੋਈਆਂ ਕੁੜੀਆਂ ਨੇ ਵੀ ਇਸ ਮੁਕਾਬਲੇ ਵਿੱਚ ਹਿੱਸਾ ਲਿਆ।
ਅਮਰੀਕਾ ਦੀ ਬੈਥਲ ਯੂਨੀਵਰਸਿਟੀ ਤੋਂ ਪੱਤਰਕਾਰੀ ਵਿਭਾਗ ਦੇ 20 ਵਿਦਿਆਰਥੀਆਂ ਦਾ ਇੱਕ ਗਰੁੱਪ ਸੱਭਿਆਚਾਰਕ ਇਤਿਹਾਸਿਕ ਸਿਹਤ ਅਤੇ ਸਿੱਖਿਆ ਦੇ ਵਿਸ਼ੇ ਤੇ ਖੋਜ ਕਰਨ ਲਈ ਹਰਿਆਣਾ ਵਿੱਚ ਆਇਆ ਹੋਇਆ ਸੀ। ਜਿੱਥੇ ਉਨ੍ਹਾਂ ਨੂੰ ਇੱਥੋਂ ਦੇ ਸੱਭਿਆਚਾਰ ਨੂੰ ਨੇੜੇ ਤੋਂ ਦੇਖਣ ਦਾ ਮੌਕਾ ਮਿਲਿਆ ਹੈ। ਉੱਥੇ ਹੀ ਉਨ੍ਹਾਂ ਕੁੜੀਆਂ ਨੇ ਇਸ ਮੁਕਾਬਲੇ ਵਿੱਚ ਹਿੱਸਾ ਵੀ ਲਿਆ। ਹਰਿਆਣਵੀ ਔਰਤਾਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਅਮਰੀਕੀ ਲੜਕੀਆਂ ਨੂੰ ਹਰਾ ਦਿੱਤਾ।
ਇਨ੍ਹਾਂ ਵਿਦੇਸ਼ੀ ਵਿਦਿਆਰਥੀਆਂ ਦੇ ਸਨਮਾਨ ਵਿੱਚ ਤੀਤ ਰਾਮ ਪਿੰਡ ਵਿੱਚ ਇੱਕ ਵੱਖਰਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਅਮਰੀਕੀ ਲੜਕੀਆਂ ਨੇ ਹਰਿਆਣਵੀ ਔਰਤਾਂ ਨਾਲ ਮੁਕਾਬਲੇ ਵਿੱਚ ਹਿੱਸਾ ਲਿਆ। ਇਸ ਸਮੇਂ ਜਨਰਲ ਦੌੜ ਮਟਕਾ ਰੇਸ ਅਤੇ ਰੱਸਾ ਕੱਸੀ ਦੇ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਹਰਿਆਣਵੀ ਔਰਤਾਂ ਨੇ ਅਮਰੀਕੀ ਲੜਕੀਆਂ ਨੂੰ ਮਾਤ ਦਿੱਤੀ। ਅਮਰੀਕਾ ਤੋਂ ਆਏ ਵਿਦਿਆਰਥੀਆਂ ਦੇ ਇਸ ਗਰੁੱਪ ਨੂੰ ਇੱਥੋਂ ਦੇ ਸੱਭਿਆਚਾਰ ਨੂੰ ਨੇੜੇ ਤੋਂ ਦੇਖਣ ਦਾ ਮੌਕਾ ਮਿਲਿਆ। ਅਮਰੀਕੀ ਵਿਦਿਆਰਥੀ ਇੱਥੋਂ ਦੇ ਸੱਭਿਆਚਾਰ ਨੂੰ ਦੇਖ ਕੇ ਬਹੁਤ ਖੁਸ਼ ਹੋਏ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
