Home / Informations / ਵੀਡੀਓ – ਲੰਡਨ ’ਚ ਅੱ ਤ ਵਾ ਦੀ ਹ ਮ ਲਾ – ਹੋਇਆ ਮੌਤ ਦਾ ਤਾਂਡਵ

ਵੀਡੀਓ – ਲੰਡਨ ’ਚ ਅੱ ਤ ਵਾ ਦੀ ਹ ਮ ਲਾ – ਹੋਇਆ ਮੌਤ ਦਾ ਤਾਂਡਵ

ਇਸ ਵੇਲੇ ਦੀ ਵੱਡੀ ਖਬਰ ਇੰਗਲੈਂਡ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਇੰਗਲੈਂਡ ਦੀ ਰਾਜਧਾਨੀ ਲੰਡਨ ਚ ਇੱਕ ਵਾਰ ਫਿਰ ਅੱ ਤ ਵਾ ਦੀ ਹ ਮ ਲਾ ਹੋਇਆ ਹੈ। ਸਟਰੈਥਮ ਖੇਤਰ ਚ ਇਕ ਅੱ ਤ ਵਾ ਦੀ ਨੇ ਬਹੁਤ ਸਾਰੇ ਲੋਕਾਂ ਨੂੰ ਚਾ ਕੂ ਮਾਰ ਕੇ ਜ਼ਖਮੀ ਕਰ ਦਿੱਤਾ ਹੈ। ਜਿਸ ਤੋਂ ਬਾਅਦ ਜਵਾਬੀ ਕਾਰਵਾਈ ਚ ਹ ਥਿ ਆ ਰਬੰ ਦ ਅਧਿਕਾਰੀਆਂ ਨੇ ਅੱ ਤ ਵਾ ਦੀ ਨੂੰ ਗੋ ਲੀ ਮਾ ਰ ਕੇ ਢੇਰ ਕਰ ਦਿੱਤਾ। ਜਦਕਿ ਇਸ ਹ ਮ ਲੇ ਚ ਜ਼ਖਮੀ ਹੋਏ ਲੋਕਾਂ ਦਾ ਡਾਕਟਰਾਂ ਦੀ ਟੀਮ ਇਲਾਜ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਇਸ ਘਟਨਾ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਤੇ ਘਟਨਾ ਅੱ ਤ ਵਾ ਦ ਨਾਲ ਸਬੰਧਤ ਦੱਸੀ ਗਈ ਹੈ। ਸੋਸ਼ਲ ਮੀਡੀਆ ਦੇ ਚਸ਼ਮਦੀਦ ਗਵਾਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਐਤਵਾਰ (ਸਥਾਨਕ ਸਮੇਂ) ਨੂੰ 2 ਵਜੇ ਗੋ ਲੀਆਂ ਚਲਾਉਣ ਦੀ ਆਵਾਜ਼ ਸੁਣੀ ਤੇ ਇਸ ਤੋਂ ਬਾਅਦ ਉਨ੍ਹਾਂ ਨੇ ਹਫੜਾ-ਦਫੜੀ ਦਾ ਮਾਹੌਲ ਵੇਖਿਆ।

ਤਾਜ਼ਾ ਜਾਣਕਾਰੀ ਮੁਤਾਬਕ ਹਮਲੇ ਦੇ ਮੱਦੇਨਜ਼ਰ ਐਮਰਜੈਂਸੀ ਸਹੂਲਤਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਗੈਬਰੀਅਲ ਵੀਗੋ ਨਾਂ ਦੇ ਇਕ ਵਿਅਕਤੀ ਨੇ ਆਪਣੇ ਟਵਿੱਟਰ ਅਕਾਉਂਟ ‘ਤੇ ਦੋ ਵੀਡੀਓ ਪਾਏ ਹਨ, ਜਿਸ ਵਿਚ ਪੁਲਿਸ ਦੁਆਰਾ ਹ ਮ ਲਾ ਵ ਰ ਨੂੰ ਢੇਰ ਕੀਤਾ ਹੋਇਆ ਦਿਖਾਇਆ ਜਾ ਰਿਹਾ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!