Home / Informations / ਵੱਡੀ ਤਾਜਾ ਖ਼ਬਰ ਕੁੜੀਆਂ ਦੇ ਹੋਸਟਲ ਚ ਮਚੀ ਹਾਹਾਕਾਰ ਬੁਲਾਉਣੀ ਪਈ ਪੁਲਿਸ ਤੇ

ਵੱਡੀ ਤਾਜਾ ਖ਼ਬਰ ਕੁੜੀਆਂ ਦੇ ਹੋਸਟਲ ਚ ਮਚੀ ਹਾਹਾਕਾਰ ਬੁਲਾਉਣੀ ਪਈ ਪੁਲਿਸ ਤੇ

ਗੁਰੂ ਕੀ ਨਗਰੀ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇੱਕ ਬਹੁਤ ਹੀ ਦੁੱ-ਖ-ਦਾ-ਈ ਘਟਨਾ ਵਾਪਰਨ ਦੀ ਸੂਚਨਾ ਮਿਲੀ ਹੈ। ਇਹ ਖਬਰ ਥੋੜ੍ਹੀ ਦੇਰ ਵਿੱਚ ਹੀ ਜੰਗਲ ਦੀ ਅੱਗ ਵਾਂਗ ਫੈਲ ਗਈ। ਖ਼ਬਰ ਦਾ ਪਤਾ ਲੱਗਣ ਤੇ ਯੂਨੀਵਰਸਿਟੀ ਵਿੱਚ ਹਾਹਾਕਾਰ ਮੱਚ ਗਈ। ਯੂਨੀਵਰਸਿਟੀ ਦੇ ਸਟੂਡੈਂਟ ਅਤੇ ਅਧਿਕਾਰੀ ਘਟਨਾ ਸਥਾਨ ਵੱਲ ਆਉਣੇ ਸ਼ੁਰੂ ਹੋ ਗਏ। ਪੁਲਿਸ ਨੂੰ ਵੀ ਇਸ ਦੀ ਸੂਚਨਾ ਦਿੱਤੀ ਗਈ। ਪੁਲਿਸ ਦੁਆਰਾ ਘਟਨਾ ਸਥਾਨ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਜਾ ਚੁੱਕੀ ਹੈ।

ਯੂਨੀਵਰਸਿਟੀ ਵਿੱਚ ਐਮ ਐਸ ਸੀ ਬੋਟਨੀ ਦੂਜੇ ਸਾਲ ਦੀ ਵਿਦਿਆਰਥਣ ਕਾਜਲ ਨੇ ਪੱਖੇ ਨਾਲ ਲ-ਟ-ਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਹ ਲੜਕੀ ਫਾਜ਼ਿਲਕਾ ਨਾਲ ਸਬੰਧਿਤ ਦੱਸੀ ਜਾਂਦੀ ਹੈ। ਜੋ ਕਿ ਯੂਨੀਵਰਸਿਟੀ ਦੇ ਹੋਸਟਲ ਨੰਬਰ 4 ਵਿੱਚ ਰਹਿ ਰਹੀ ਸੀ। ਉਸ ਨੇ ਇਹ ਕਦਮ ਕਿਉਂ ਚੁੱਕਿਆ। ਇਸ ਬਾਰੇ ਅਜੇ ਤੱਕ ਕੁਝ ਨਹੀਂ ਕਿਹਾ ਜਾ ਸਕਦਾ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

ਘਟਨਾ ਸਾਡੇ ਪੰਜ ਅਤੇ ਛੇ ਵਜੇ ਦੇ ਦਰਮਿਆਨ ਵਾਪਰੀ ਦੱਸੀ ਜਾਂਦੀ ਹੈ। ਮੌਕੇ ਤੇ ਪੁੱਜੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਸਾਡੇ ਪੰਜ ਅਤੇ ਛੇ ਵਜੇ ਦੇ ਦਰਮਿਆਨ ਲੜਕੀ ਕਾਜਲ ਨੇ ਪੱਖੇ ਨਾਲ ਲਟਕ ਕੇ ਜਾਨ ਦੇ ਦਿੱਤੀ ਹੈ। ਉਨ੍ਹਾਂ ਨੂੰ ਅੱਠ ਵਜੇ ਇ-ਤ-ਲਾ-ਹ ਮਿਲੀ ਸੀ। ਪੁਲਿਸ ਦੁਆਰਾ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਏ। ਉਸ ਅਨੁਸਾਰ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ। ਅਜੇ ਤੱਕ ਉਨ੍ਹਾਂ ਨੂੰ ਕੋਈ ਸੁ-ਰਾ-ਗ ਨਹੀਂ ਮਿਲਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!