Home / Informations / ਵੱਡੀ ਲਾਪਰਵਾਹੀ : ਪੰਜਾਬ ‘ਚ ਇਸ ਹਸਪਤਾਲ ਦੇ ਬਾਹਰ ਸ਼ਰੇਆਮ ਘੁੰਮ ਰਿਹੈ ਕੋਰੋਨਾ ਮਰੀਜ਼

ਵੱਡੀ ਲਾਪਰਵਾਹੀ : ਪੰਜਾਬ ‘ਚ ਇਸ ਹਸਪਤਾਲ ਦੇ ਬਾਹਰ ਸ਼ਰੇਆਮ ਘੁੰਮ ਰਿਹੈ ਕੋਰੋਨਾ ਮਰੀਜ਼

ਪੰਜਾਬ ‘ਚ ਇਸ ਹਸਪਤਾਲ ਦੇ ਬਾਹਰ ਸ਼ਰੇਆਮ

ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰਾਂ ਵਲੋਂ ਜਿਥੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਥੇ ਹੀ ਜਲਾਲਾਬਾਦ ‘ਚ ਬਾਬਾ ਫਰੀਦ ਯੂਨੀਵਰਸਿਟੀ ਵਲੋਂ ਬਣਾਏ ਗਏ 100 ਬੈਡਾਂ ਦੇ ਹਸਪਤਾਲ ‘ਚ ਵੱਡੀ ਲਾਪਰਵਾਹੀ ਦੇਖਣ ਨੂੰ ਮਿਲੀ, ਜਿਥੇ ਕੋਰੋਨਾ ਪਾਜ਼ੇਟਿਵ ਮਰੀਜ਼ ਸ਼ਰੇਆਮ ਹਸਪਤਾਲ ਦੇ ਬਾਹਰ ਘੁੰਮਦਾ ਨਜ਼ਰ ਆਇਆ। ਜਾਣਕਾਰੀ ਮੁਤਾਬਕ ਕੋਰੋਨਾ ਪਾਜ਼ੇਟਿਵ ਮਰੀਜ਼ ਮਹਿੰਦਰ ਸਿੰਘ, ਜਿਸ ਨੂੰ ਦੇਰ ਰਾਤ ਅਬੋਹਰ ਤੋਂ ਜਲਾਲਾਬਾਦ ਐਂਬੂਲੈਂਸ ਰਾਹੀ ਲਿਆਂਦਾ ਗਿਆ ਪਰ ਕੋਰੋਨਾ ਮਰੀਜ਼ ਨੂੰ ਲੈਣ ਲਈ ਹਸਪਤਾਲ ਦਾ ਕੋਈ

ਵੀ ਮੈਂਬਰ ਉਥੇ ਮੌਜੂਦ ਨਹੀਂ ਸੀ, ਜਿਸ ਕਾਰਨ ਐਂਬੂਲੈਂਸ ਦੇ ਡਰਾਈਵਰ ਵਲੋਂ ਕੋਰੋਨਾ ਮਰੀਜ਼ ਨੂੰ ਹਸਪਤਾਲ ਬਾਹਰ ਛੱਡਿਆ ਗਿਆ ਅਤੇ ਕੋਰੋਨਾ ਮਰੀਜ਼ ਹਸਪਤਾਲ ਦੇ ਬਾਹਰ ਹੀ ਰਿਹਾ, ਜੋ ਕਿ ਹਸਪਤਾਲ ਦੀ ਵੱਡੀ ਲਾਪਰਵਾਹੀ ਹੈ। ਇਸ ਬਾਰੇ ਪੱਤਰਕਾਰ ਵਲੋਂ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਨਾਲ ਗੱਲਬਾਤ ਕਰ ਕੇ ਉਕਤ ਮਾਮਲਾ ਉਨ੍ਹਾਂ ਦੇ ਧਿਆਨ ‘ਚ ਲਿਆਂਦਾ ਗਿਆ। ਜਿਸ ਤੋਂ ਬਾਅਦ ਕੋਰੋਨਾ ਮਰੀਜ਼ ਨੂੰ ਦੁਬਾਰਾ ਐਂਬੂਲੈਂਸ ‘ਚ ਬਿਠਾ ਦਿੱਤਾ ਗਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!