ਭਤੀਜੇ ਨਾਲ ਚਾਚੀ ਨੇ ਦੇਖੋ ਕੀ ਕਰਤਾ
ਜਲਾਲਾਬਾਦ:ਥਾਣਾ ਅਮੀਰ ਖਾਸ ਦੀ ਪੁਲਸ ਵਲੋਂ ਔਰਤ ਸਣੇ 2 ਵਿਅਕਤੀਆਂ ਖਿਲਾਫ ਇਕ ਨੌਜਵਾਨ ਨੂੰ ਜ਼ ਹਿ ਰੀ ਲੀ ਚੀਜ਼ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਅਮੀਰ ਖਾਸ ਦੇ ਐੱਸ.ਐੱਚ.ੳ. ਅਮਰਿੰਦਰ ਸਿੰਘ ਨੇ ਦੱਸਿਆ ਕਿ ਇਕ ਔਰਤ ਪ੍ਰਕਾਸ਼ ਕੌਰ ਵਾਸੀ ਸ਼ੇਰ ਮੁਹੰਮਦ ਮਾਹੀਗੀਰ ਦੀ ਪਿੰਡ ਨੌ ਬਹਿਰਾਮ ਅਜਾਬਾ ਦੇ ਬਲਵਿੰਦਰ ਸਿੰਘ ਨਾਲ ਨਾ ਜਾ ਇ ਜ਼ ਸਬੰਧ ਸਨ ਅਤੇ ਇਸ ਗੱਲ ਦਾ ਪਤਾ ਉਸਦੇ ਰਿਸ਼ਤੇਦਾਰੀ ‘ਚ ਲੱਗੇ ਭਤੀਜੇ ਸਤਨਾਮ ਸਿੰਘ ਵਾਸੀ ਸ਼ੇਰ ਮੁਹੰਮਦ ਮਾਹੀਗੀਰ ਨੂੰ ਲੱਗ ਗਿਆ ਅਤੇ ਜਿਸ ਤੋਂ ਬਾਅਦ ਉਕਤ ਨੌਜਵਾਨ ਆਪਣੀ ਚਾਚੀ ਨੂੰ ਇਨ੍ਹਾਂ ਸ ਬੰ ਧਾਂ ਪ੍ਰਤੀ ਰੋਕਦਾ ਸੀ।
ਇਸ ਦੇ ਤਹਿਤ ਔਰਤ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਰਾਹ ਦਾ ਰੌੜਾ ਬਣਨ ਵਾਲੇ ਨੌਜਵਾਨ ਨੂੰ ਖਾਣੇ ‘ਚ ਚੀਜ਼ ਪਾ ਕੇ ਉਸਦੇ ਸਰੀਰ ਨੂੰ ਨਕਾਰਾ ਬਣਾਉਣ ਦੀ ਕੋਸ਼ਿਸ਼ ਕੀਤੀ। ਜਿਸਦੇ ਅਧਾਰ ‘ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਪੀੜਤ ਨੌਜਵਾਨ ਸਤਨਾਮ ਸਿੰਘ ਦੇ ਬਿਆਨਾਂ ‘ਤੇ ਔਰਤ ਸਣੇ ਉਸਦੇ ਆਸ਼ਿਕ ਖਿਲਾਫ ਮਾਮਲਾ ਦਰਜ ਕਰਕੇ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਉਕਤ ਦਾ ਆਸ਼ਿਕ ਅਜੇ ਫ ਰਾ ਰ ਹੈ।।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
