Home / Informations / ਸਰਕਾਰੀ ਛੁਟੀਆਂ : ਹੁਣੇ ਹੁਣੇ ਸਾਹਿਬਜਾਦਿਆਂ ਦੀ ਸਭਾ ਛੁਟੀਆਂ ਬਾਰੇ ਹੋਇਆ ਇਹ ਐਲਾਨ

ਸਰਕਾਰੀ ਛੁਟੀਆਂ : ਹੁਣੇ ਹੁਣੇ ਸਾਹਿਬਜਾਦਿਆਂ ਦੀ ਸਭਾ ਛੁਟੀਆਂ ਬਾਰੇ ਹੋਇਆ ਇਹ ਐਲਾਨ

ਸਾਹਿਬਜਾਦਿਆਂ ਦੀ ਸਭਾ ਦੀਆਂ ਛੁਟੀਆਂ ਬਾਰੇ ਹੋਇਆ ਐਲਾਨ

ਫ਼ਤਹਿਗੜ੍ਹ ਸਾਹਿਬ, 11 ਦਸੰਬਰ 2019 : ਦਸਮਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਕੁ ਰ ਬਾ ਨੀ ਦੀ ਯਾਦ ਵਿੱਚ 26 ਦਸੰਬਰ ਤੋਂ 28 ਦਸੰਬਰ ਤੱਕ ਮਨਾਈ ਜਾ ਰਹੀ ਸ਼ਹੀਦੀ ਸਭਾ ਲਈ ਅਗੇਤੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਦੇ ਸਾਰੇ ਦਫਤਰ 21, 22 ਅਤੇ 25 ਦਸੰਬਰ ਨੂੰ ਆਮ ਦਿਨਾਂ ਵਾਂਗ ਖੁਲ੍ਹੇ ਰਹਿਣਗੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਜਾਰੀ ਕਰਦਿਆਂ ਦੱਸਿਆ ਕਿ

ਮਿਤੀ 21 ਤੇ 22 ਦਸੰਬਰ ਨੂੰ ਸ਼ਨੀਵਾਰ ਤੇ ਐਤਵਾਰ ਪੈਂਦਾ ਹੈ ਜਦੋਂ ਕਿ 25 ਦਸੰਬਰ ਨੂੰ ਬੁੱਧਵਾਰ ਵਾਲੇ ਦਿਨ ਕ੍ਰਿਸਮਿਸ ਦੀ ਛੁੱਟੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੇ ਅਹਿਮ ਕੰਮਾਂ ਦੇ ਮੱਦੇ ਨਜ਼ਰ ਕਿਸੇ ਵੀ ਵਿਭਾਗ ਜਾਂ ਦਫ਼ਤਰ ਦੇ ਅਧਿਕਾਰੀ ਜਾਂ ਕਰਮਚਾਰੀ ਦੀ ਜਰੂਰਤ ਪੈ ਸਕਦੀ ਹੈ। ਇਸ ਲਈ ਕੰਮ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ

ਇਹ ਜਰੂਰੀ ਹੈ ਕਿ ਮਿਤੀ 21, 22 ਅਤੇ 25 ਦਸੰਬਰ ਨੂੰ ਜ਼ਿਲ੍ਹੇ ਦੇ ਸਾਰੇ ਦਫ਼ਤਰਾਂ ਵਿੱਚ ਸਮੂਹ ਅਧਿਕਾਰੀ ਤੇ ਕਰਮਚਾਰੀ ਆਪਣੀ ਹਾਜ਼ਰੀ ਨੂੰ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਪ੍ਰਬੰਧਾਂ ਜਾਂ ਜਰੂਰੀ ਕੰਮਾਂ ਸਬੰਧੀ ਕੋਈ ਮੁ ਸ਼ ਕ ਲ ਪੇਸ਼ ਨਾ ਆਵੇ ਅਤੇ ਸ਼ਹੀਦੀ ਸਭਾ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ ਅਤੇ ਕਿਸੇ ਤਰ੍ਹਾਂ ਦੀ ਜਰੂਰੀ ਡਾਕ/ਕੰਮ ਸਬੰਧੀ ਕੋਈ ਮੁ ਸ਼ ਕ ਲ ਪੇਸ਼ ਨਾ ਆਵੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!