Home / Informations / ਸਾਵਧਾਨ : ਪੰਜਾਬ ਲਈ ਮੌਸਮ ਦਾ ਨਵਾਂ ਵੱਡਾ ਇਹ ਅਲਰਟ ਹੋਇਆ ਜਾਰੀ

ਸਾਵਧਾਨ : ਪੰਜਾਬ ਲਈ ਮੌਸਮ ਦਾ ਨਵਾਂ ਵੱਡਾ ਇਹ ਅਲਰਟ ਹੋਇਆ ਜਾਰੀ

ਮੌਸਮ ਦਾ ਨਵਾਂ ਵੱਡਾ ਇਹ ਅਲਰਟ ਹੋਇਆ ਜਾਰੀ

ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿਚ ਅਗਲੇ 48 ਘੰਟਿਆ ਵਿਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਪੰਜਾਬ ਦੇ ਫਿਰੋਜਪੁਰ ਅਤੇ ਕਈ ਹੋਰ ਸ਼ਹਿਰਾਂ ਵਿਚ ਮੀਂਹ ਪੈ ਰਿਹ ਹੈ ਤੇ ਅਗਲੇ 48 ਘੰਟਿਆ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ।

ਪੰਜਾਬ ਤੋਂ ਇਲਾਵਾ ਹਰਿਆਣਾ ਦੇ ਕਈ ਇਲਾਕਿਆ ਵਿਚ ਭਾਰੀ ਮੀਹ ਪੈ ਸਕਦਾ ਹੈ। ਮੌਸਮ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਵਿਚ 7 ਤੋਂ 10 ਸੈਟੀਮੀਟਰ ਤੱਕ ਮੀਹ ਪੈ ਸਕਦਾ ਹੈ।ਜਿਕਰਯੋਗ ਹੈ ਕਿ ਕੱਲ੍ਹ ਤੋਂ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੂੰ ਭਾਰੀ ਮੀਂਹ ਪੈਣ ਬਾਰੇ ਸੂਚਿਤ ਕਰ ਦਿੱਤਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!