Home / Informations / ਸਾਵਧਾਨ ਪੰਜਾਬ ਵਾਲਿਓ – ਏਥੇ ਵਾਰਿਆ ਅਜਿਹਾ ਖੌਫਨਾਕ ਕਾਂਡ ਲੋਕਾਂ ਚ ਪਈ ਦਹਿਸ਼ਤ , ਤਾਜਾ ਵੱਡੀ ਖਬਰ

ਸਾਵਧਾਨ ਪੰਜਾਬ ਵਾਲਿਓ – ਏਥੇ ਵਾਰਿਆ ਅਜਿਹਾ ਖੌਫਨਾਕ ਕਾਂਡ ਲੋਕਾਂ ਚ ਪਈ ਦਹਿਸ਼ਤ , ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੀਆਂ ਲੁੱਟ-ਖੋਹ, ਚੋਰੀ ਠੱਗੀ ਅਤੇ ਅਗਵਾ ਵਰਗੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਨ ਬਹੁਤ ਸਾਰੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਜਿੱਥੇ ਅਜਿਹੀਆਂ ਘਟਨਾਵਾਂ ਦੇ ਕਾਰਨ ਲੋਕਾਂ ਵੱਲੋਂ ਘਰ ਤੋਂ ਨਿਕਲਣਾ ਮੁਸ਼ਕਲ ਹੋ ਰਿਹਾ ਹੈ। ਓਥੇ ਹੀ ਆਪਣੇ ਘਰ ਤੋਂ ਬਾਹਰ ਜਾਣ ਵਾਲੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਜਿਨ੍ਹਾਂ ਨੂੰ ਰਸਤੇ ਵਿੱਚ ਹੀ ਲੁਟ-ਖੋਹ ਵਾਲੇ ਲੁਟੇਰਿਆਂ ਵੱਲੋਂ ਰਸਤੇ ਵਿੱਚ ਹੀ ਰੋਕ ਕੇ ਲੁੱਟ-ਖੋਹ ਅਤੇ ਕੁੱਟ ਮਾਰ ਕੀਤੀ ਜਾਂਦੀ ਹੈ। ਅਜਿਹੀਆਂ ਘਟਨਾਵਾਂ ਦੇ ਚੱਲਦੇ ਹੋਏ ਬਹੁਤ ਸਾਰੇ ਪਰਵਾਰਾਂ ਵਿੱਚ ਕਈ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਇਨ੍ਹਾਂ ਘਟਨਾਵਾਂ ਨੂੰ ਦੇਖਦੇ ਹੋਏ ਲੋਕਾਂ ਵਿੱਚ ਡਰ ਦਾ ਮਾਹੌਲ ਦਿਨੋ-ਦਿਨ ਵੱਧਦਾ ਜਾ ਰਿਹਾ ਹੈ।

ਹੁਣ ਇਥੇ ਅਜੇਹਾ ਖੌਫ਼ਨਾਕ ਹਾਦਸਾ ਵਾਪਰਿਆ ਹੈ ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਜਿੱਥੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਈ ਹੈ। ਜਿੱਥੇ ਅੱਜ ਸਵੇਰੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਕੁਝ ਲੋਕਾਂ ਵੱਲੋਂ ਇੱਕ ਡਾਕਟਰ ਨੂੰ ਅਗਵਾ ਕਰ ਲਿਆ ਗਿਆ। ਜਿਸ ਨੂੰ ਦੋ ਘੰਟੇ ਬਾਅਦ 25 ਲੱਖ ਦੀ ਫਿਰੌਤੀ ਲੈਣ ਤੋਂ ਬਾਅਦ ਰਿਹਾਅ ਕੀਤਾ ਗਿਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸ਼ਹਿਰ ਦਾ ਇਕ ਨਾਮੀ ਗਰਾਮੀ ਹੱਡੀਆਂ ਦਾ ਮੁੱਖ ਡਾਕਟਰ ਸਵੇਰ ਦੇ ਸਮੇਂ ਆਪਣੀ ਪਤਨੀ ਦੇ ਨਾਲ ਰੋਜ਼ਾਨਾ ਦੀ ਤਰ੍ਹਾਂ ਹੀ ਸੈਰ ਕਰਨ ਲਈ ਨਿਕਲਿਆ ਸੀ।

ਉਸ ਸਮੇਂ ਹੀ ਇਸ ਡਾਕਟਰ ਨੂੰ ਥਾਂਦੇਵਾਲਾ ਰੋਡ ਤੇ ਆਪਣੀ ਗੱਡੀ ਪਾਰਕ ਕਰਨ ਤੋਂ ਬਾਅਦ ਹੀ ਕੁਝ ਅਣਪਛਾਤੇ ਕਾਰ ਸਵਾਰ ਲੋਕਾਂ ਵੱਲੋਂ ਆਪਣੀ ਕਾਰ ਵਿਚ ਬੈਠਣ ਲਈ ਕਿਹਾ ਗਿਆ। ਇਨਕਾਰ ਕਰਨ ਤੇ ਪਿਸਤੌਲ ਦੀ ਨੋਕ ਤੇ ਡਾਕਟਰ ਨੂੰ ਆਪਣੀ ਕਾਰ ਵਿਚ ਬਿਠਾ ਕੇ ਅਗਵਾ ਕਰ ਲਿਆ ਗਿਆ।

ਉਥੇ ਹੀ ਪੱਚੀ ਲੱਖ ਦੀ ਰਾਸ਼ੀ ਹਾਸਲ ਕਰਨ ਤੋਂ ਬਾਅਦ ਇਹਨਾਂ ਅਗਵਾਕਾਰਾਂ ਵੱਲੋਂ ਡਾਕਟਰ ਨੂੰ ਪਿੰਡ ਮੜਮਲੂ ਦੇ ਨਜ਼ਦੀਕ ਛੱਡ ਕੇ ਫਰਾਰ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ ਅਤੇ ਐਸ ਐਸ ਪੀ ਸਰਬਜੀਤ ਸਿੰਘ ਵੱਲੋਂ ਜਲਦ ਹੀ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਜਾਣ ਦਾ ਭਰੋਸਾ ਦਿਵਾਇਆ ਗਿਆ। ਉਥੇ ਹੀ ਪੁਲਿਸ ਵੱਲੋਂ ਤੇਜੀ ਨਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!