ਆਈ ਤਾਜਾ ਵੱਡੀ ਖਬਰ
ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਥੇ ਵੀ ਕੋਰੋਨਾ ਵਾਇਰਸ ਦਾ ਕਰਕੇ ਟਰੂਡੋ ਸਰਕਾਰ ਨੇ ਸਖਤ ਕਦਮ ਚੁੱਕ ਲਾਏ ਹਨ ਅਤੇ ਹੁਣ ਬਾਹਰੋਂ ਆਉਣ ਵਾਲਿਆਂ ਲੀ ਨਵੇਂ ਨਿਜਮ ਬਣਾ ਦਿਤੇ ਹਨ। ਹੁਣ ਵੀਜ਼ਾ ਮਿਆਦ ਤੋਂ ਵੱਧ ਸਮਾਂ ਕੈਨੇਡਾ ‘ਚ ਰਹਿਣਾ ਪੈ ਸਕਦਾ ਭਾਰੀ, ਜਾਣੋ, ਲਾਗੂ ਨਵੇਂ ਨਿਯਮਾਂ ਬਾਰੇ
ਦੂਜੇ ਦੇਸ਼ਾਂ ਤੋਂ ਕੈਨੇਡਾ ਆਉਣ-ਜਾਣ ਵਾਲੇ ਲੋਕਾਂ ਲਈ ਕੈਨੇਡਾ ਸਰਕਾਰ ਨੇ ਘੇਰਾ ਵਧਾਉਂਦਿਆਂ ਇਸ ਨੂੰ ਹਵਾਈ ਮੁਸਾਫ਼ਰਾਂ ‘ਤੇ ਵੀ ਲਾਗੂ ਕਰ ਦਿਤਾ ਹੈ। ਹੁਣ ਮਲਟੀਪਲ ਵੀਜ਼ਾ ਵਾਲੇ ਲੋਕ ਕੈਨੇਡਾ ਵਿਚ ਵੀਜ਼ਾ ਮਿਆਦ ਤੋਂ ਵੱਧ ਸਮਾਂ ਬਤੀਤ ਨਹੀਂ ਕਰ ਸਕਣਗੇ ਅਤੇ ਝੂਠ ਬੋਲਣ ਵਾਲਿਆਂ ਵਿਰੁੱਧ ਅਪਰਾਧਕ ਕਾਰਵਾਈ ਵੀ ਕੀਤੀ ਜਾ ਸਕਦੀ ਹੈ।
ਇਹ ਨਿਯਮ ਬੀਤੀ 25 ਜੂਨ ਤੋਂ ਲਾਗੂ ਹੋ ਗਏ ਹਨ ਜਿਨ੍ਹਾਂ ਤਹਿਤ ਕਮਰਸ਼ੀਅਲ ਏਅਰਲਾਈਨਜ਼ ਵਾਸਤੇ ਲਾਜ਼ਮੀ ਹੈ ਕਿ ਉਹ ਆਪਣੇ ਮੁਸਾਫ਼ਰਾਂ ਦੀ ਮੁਕੰਮਲ ਜਾਣਕਾਰੀ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੂੰ ਮੁਹੱਈਆ ਕਰਵਾਉਣ। ਇਸ ਤੋਂ ਪਹਿਲਾਂ ਸਿਰਫ਼ ਜ਼ਮੀਨੀ ਰਸਤੇ ਕੈਨੇਡਾ ਵਿਚ ਦਾਖ਼ਲ ਹੋਣ ਅਤੇ ਬਾਹਰ ਜਾਣ ਵਾਲਿਆਂ ਦੀ ਬਾਇਓਗ੍ਰਾਫ਼ਿਕ ਜਾਣਕਾਰੀ ਸੀ.ਬੀ.ਐਸ.ਏ. ਦੁਆਰਾ ਇਕੱਤਰ ਕੀਤੀ ਜਾ ਰਹੀ ਸੀ। ਤਾਜ਼ਾ ਘਟਨਾਕ੍ਰਮ ਤਹਿਤ ਹਵਾਈ ਰਸਤੇ ਕੈਨੇਡਾ ਵਿਚ ਦਾਖ਼ਲ ਹੋਣ ਵਾਲੇ ਜਾਂ ਬਾਹਰ ਜਾਣ ਵਾਲਿਆਂ ਬਾਰੇ ਬੁਨਿਆਦੀ ਜਾਣਕਾਰੀ ਇਕੱਤਰ ਕਰਨੀ ਸ਼ੁਰੂ ਕਰ ਦਿਤੀ ਗਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
