Home / Informations / ਸਿਖਰ ਦੁਪਹਿਰੇ ਆਹ ਦੇਖੋ ਪੰਜਾਬ ਚ ਕੀ ਹੋ ਗਿਆ – ਦੇਖੋ ਤਸਵੀਰਾਂ ਅਤੇ ਪੂਰੀ ਖਬਰ

ਸਿਖਰ ਦੁਪਹਿਰੇ ਆਹ ਦੇਖੋ ਪੰਜਾਬ ਚ ਕੀ ਹੋ ਗਿਆ – ਦੇਖੋ ਤਸਵੀਰਾਂ ਅਤੇ ਪੂਰੀ ਖਬਰ

ਆਹ ਦੇਖੋ ਪੰਜਾਬ ਚ ਕੀ ਹੋ ਗਿਆ

ਲੁਧਿਆਣਾ : ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਰਾਲੀ ਸਾ ੜ ਨਾ ਲਗਾਤਾਰ ਜਾਰੀ ਹੈ, ਜਿਸ ਨਾਲ ਧੂੰਏਂ ਦਾ ਕਹਿਰ ਪਿਛਲੇ ਕਈ ਦਿਨਾਂ ਦੇ ਮੁਕਾਬਲੇ ਜ਼ਿਆਦਾ ਵਧਣ ਲੱਗਾ ਹੈ। ਬੀਤੇ ਦਿਨ ਦੀ ਗੱਲ ਕਰੀਏ ਤਾਂ ਸਵੇਰ ਦੇ 11 ਵੱਜਦੇ ਹੀ ਲੁਧਿਆਣਾ ‘ਚ ਦਿਨ ਰਾਤ ‘ਚ ਤਬਦੀਲ ਹੋ ਗਿਆ। ਚਾਰੇ ਪਾਸੇ ਫੈਲੇ ਧੂੰਏਂ ਨਾਲ ਅੱਖਾਂ ‘ਚ ਜਲਣ ਹੋਣ ਲੱਗੀ। ਵਿਜ਼ੀਬਿਲਟੀ ਦੇ ਘੱਟ ਹੋਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਣ ਲੱਗੀ ਹੈ।

ਕੀ ਰਿਹਾ ਤਾਪਮਾਨ ਦਾ ਮਿਜ਼ਾਜ
ਵੱਧ ਤੋਂ ਵੱਧ ਤਾਪਮਾਨ 29.6 ਡਿਗਰੀ ਸੈਲਸੀਅਸ ,ਘੱਟੋ-ਘੱਟ ਤਾਪਮਾਨ 15.5 ਡਿਗਰੀ ਸੈਲਸੀਅਸ,ਸਵੇਰ ਸਮੇਂ ਹਵਾ ‘ਚ ਨਮੀ ਦੀ ਮਾਤਰਾ 94 ਫੀਸਦੀ ,ਸ਼ਾਮ ਸਮੇਂ ਹਵਾ ‘ਚ ਨਮੀ ਦੀ ਮਾਤਰਾ 39 ਫੀਸਦੀ

ਕਿਵੇਂ ਦਾ ਰਹੇਗਾ ਮੌਸਮ ਦਾ ਮਿਜ਼ਾਜ
ਪੀ. ਏ. ਯੂ. ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਬਣ ਰਹੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!