ਇਸ ਵੇਲੇ ਦੀ ਵੱਡੀ ਖਬਰ ਪੰਜਾਬ ਵਾਲਿਆਂ ਲਈ ਆ ਰਹੀ ਹੈ। ਪੰਜਾਬ ਦੇ ਲਈ ਮਾਨਜੋਗ ਹਾਈ ਕੋਰਟ ਨੇ ਹੁਕਮ ਜਾਰੀ ਕੀਤਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਚੰਡੀਗੜ੍ਹ, 24 ਜਨਵਰੀ 2020 -ਹਾਈਕੋਰਟ ਨੇ ਨਿੱਜੀ ਅਤੇ ਸਰਕਾਰੀ ਗੱਡੀਆਂ ‘ਤੇ ਪ੍ਰੈਸ, ਡੀ.ਸੀ., ਵਿਧਾਇਕ, ਚੇਅਰਮੈਨ, ਕੋਈ ਨਾਂਅ, ਗੋਤ ਜਾਂ ਕਿਸੇ ਸੰਸਥਾ ਦਾ ਨਾਂਅ ਲਿਖਵਾਉਣ ‘ਤੇ ਪੂਰੀ ਤਰ੍ਹਾਂ ਪਾਬੰਧੀ ਲਾ ਦਿੱਤੀ ਹੈ। ਇਸ ਤੋਂ ਬਿਨਾਂ ਹਾਈ ਕੋਰਟ ਨੇ ਇਹ ਵੀ ਹੁਕਮ ਜਾਰੀ ਕੀਤੇ ਹਨ ਕਿ ਇਨ੍ਹਾਂ ਹੁਕਮਾਂ ਨੂੰ 72 ਘੰਟਿਆਂ ‘ਚ ਲਾਗੂ ਕੀਤਾ ਜਾਵੇ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿ-ਲਾ-ਫ ਸ ਖ ਤ ਕਾਰਵਾਈ ਕੀਤੀ ਜਾਵੇ। ਹਾਈ ਕੋਰਟ ਨੇ ਸਿਰਫ ਐਬੂਲੈਂਸ, ਪੁਲਿਸ ਅਤੇ ਐ-ਮ-ਰ-ਜੈਂ-ਸੀ ਸੇਵਾ ਨਾਲ ਜੁੜੇ ਵਾਹਨਾਂ ਨੂੰ ਹੀ ਛੋਟ ਦਿੱਤੀ ਹੈ।
ਇਸ ਤੋਂ ਬਿਨਾਂ ਹਾਈਕੋਰਟ ਨੇ ਕਿਹਾ ਹੈ ਕਿ ਗੱਡੀਆਂ ਦੀਆਂ ਨੰਬਰ ਪਲੇਟਾਂ ‘ਤੇ ਨੰਬਰ ਤੋਂ ਬਿਨਾਂ ਕੁੱਝ ਵੀ ਹੋਰ ਲਿਖਵਾਉਣਾ ਗੈਰ-ਕਾਨੂੰਨੀ ਹੈ। ਜਦੋਂ ਜਸਟਿਸ ਰਾਜੀਵ ਸ਼ਰਮਾ ਦੀ ਬੈਂਚ ਨੇ ਇਹ ਹੁਕਮ ਜਾਰੀ ਕੀਤੇ ਤਾਂ ਉਸ ਤੋਂ ਬਾਅਦ ਉਨ੍ਹਾਂ ਨੇ ਖੁਦ ਆਪਣੀ ਗੱਡੀ ਤੋਂ ਹਾਈਕੋਰਟ ਲਿਖਿਆ ਸ਼ਬਦ ਹਟਵਾ ਲਿਆ। ਇਹ ਹੁਕਮ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ‘ਚ ਲਾਗੂ ਰੋਣਗੇ। ਇਸ ਤੋਂ ਬਿਨਾਂ ਹਾਈਕੋਰਟ ਨੇ ਇਹ ਹੁਕਮ ਵੀ ਜਾਰੀ ਕੀਤੇ ਹਨ ਕਿ ਐੱਮ.ਐੱਲ.ਏ. ਵੀ ਆਪਣੀ ਗੱਡੀ ‘ਤੇ ਸਿਰਫ ਪਾਰਕਿੰਗ ਦਾ ਸਟਿੱਕਰ ਲਾ ਸਕਦੇ ਹਨ ਐੱਮ.ਐੱਲ.ਏ. ਦੀ ਪਲੇਟ ਨਹੀਂ।
ਇਸ ਦੌਰਾਨ ਹਾਈਕੋਰਟ ਨੇ ਗੱਡੀਆਂ ਦੀ ਪਾਰਕਿੰਗ ਦੇ ਮਾਮਲੇ ‘ਚ ਵੀ ਫੈਸਲਾ ਸੁਣਾਇਆ ਅਤੇ ਕਿਹਾ ਕਿ ਕੋਈ ਸੜਕਾਂ ਅਤੇ ਘਰਾਂ ਦਟ ਬਾਹਰ ਗੱਡੀ ਪਾਰਕ ਨਹੀਂ ਕਰ ਸਕਦਾ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |