Home / Informations / ਸਿੱਧੂ ਮੂਸੇਵਾਲਾ ਬਣਿਆ ਇਸ ਕਾਲਜ ਦਾ ਪ੍ਰਿੰਸੀਪਲ ਦੇਖੋ ਕੀ ਹੈ ਪੂਰਾ ਮਾਮਲਾ

ਸਿੱਧੂ ਮੂਸੇਵਾਲਾ ਬਣਿਆ ਇਸ ਕਾਲਜ ਦਾ ਪ੍ਰਿੰਸੀਪਲ ਦੇਖੋ ਕੀ ਹੈ ਪੂਰਾ ਮਾਮਲਾ

ਮੂਸੇਵਾਲਾ ਬਣਿਆ ਇਸ ਕਾਲਜ ਦਾ ਪ੍ਰਿੰਸੀਪਲ

ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਬੇਅੰਤ ਇੰਜੀਨੀਅਰ ਐਂਡ ਟੈਕਨਾਲੋਜੀ ਕਾਲਜ ਗੁਰਦਾਸਪੁਰ ਦੀ ਵੈੱਬਸਾਈਟ ‘ਤੇ ਪ੍ਰਿੰਸੀਪਲ ਦਾ ਨਾਂ ਸਰਚ ਕਰਨ ‘ਤੇ ਗਾਇਕ ਸਿੱਧੂ ਮੂਸੇਵਾਲਾ ਦਾ ਨਾਂ ਆਉਣ ਕਾਰਨ ਮਾ ਮ ਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕਾਲਜ ਪ੍ਰਬੰਧਨ ਨੂੰ ਸ਼ੱਕ ਹੈ ਕਿ ਕੋਈ ਸ਼-ਰਾ-ਰ-ਤੀ ਅਨਸਰ ਇਸ ਕੰਮ ਨੂੰ ਕਰ ਰਿਹਾ ਹੈ। ਜਦੋਂ ਕਿ ਇਸ ਸੰਬੰਧੀ ਕਾਲਜ ਦੇ ਪ੍ਰਿੰਸੀਪਲ ਡਾ. ਜਤਿੰਦਰ ਸਿੰਘ ਦਾ ਕਹਿਣਾ ਹੈ ਕਿ ਇਸ ਸਬੰਧੀ ਸ਼ਿ ਕਾ ਇ ਤ ਸਾਈਬਰ ਕ੍ਰਾ ਈ ਮ ਸੈੱਲ ਨੂੰ ਕੀਤੀ ਜਾਵੇਗੀ। ਉਹ ਦੋ ਸਾਲ ਤੋਂ ਕਾਲਜ ਦੇ ਪ੍ਰਿੰਸੀਪਲ ਹਨ।

ਹੁਣ ਵੀ ਸਰਚ ਇੰਜਨ ਗੂਗਲ ‘ਤੇ ਪ੍ਰਿੰਸੀਪਲ ਬੇਅੰਤ ਇੰਜੀਨੀਅਰ ਐਂਡ ਟੈਕਨਾਲੋਜੀ ਕਾਲਜ ਗੁਰਦਾਸਪੁਰ ਸਰਚ ਕਰਨ ‘ਤੇ ਸਿੱਧੂ ਮੂਸੇਵਾਲਾ ਦਾ ਨਾਂ ਆ ਰਿਹਾ ਹੈ। ਵਿਸ਼ਵ ਪ੍ਰਸਿੱਧ ਵਿਕੀਪੀਡੀਆ ਦੀ ਸਾਈਟ ‘ਤੇ ਵੀ ਕੁਝ ਦਿਨ ਪਹਿਲੇ ਤੱਕ ਕਾਲਜ ਪ੍ਰਿੰਸੀਪਲ ਸਿੱਧੂ ਮੂਸੇਵਾਲ ਨੂੰ ਦੱਸਿਆ ਗਿਆ ਹੈ ਇਸ ਬਾਰੇ ਕਾਲਜ ਦੇ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਦੋ-ਤਿੰਨ ਪਹਿਲਾਂ ਉਨ੍ਹਾਂ ਦੇ ਧਿਆਨ ‘ਚ ਇਹ ਮਾਮਲਾ ਆਇਆ ਸੀ। ਵੈੱਬ ਸਾਈਟ ‘ਤੇ ਕਰੀਬ ਤਿੰਨ ਜਗ੍ਹਾਂ ਸਿੱਧੂ ਮੂਸੇਵਾਲਾ ਨੂੰ ਪ੍ਰਿੰਸੀਪਲ ਦੱਸਿਆ ਗਿਆ ਹੈ। ਸ਼ਿ ਕਾ ਇ ਤ ਕਰਨ ‘ਤੇ ਵਿਕੀਪੀਡੀਆ ਨੇ ਇਸ ਨੂੰ ਠੀਕ ਕਰ ਦਿੱਤਾ ਸੀ

ਪਰ ਹੁਣ ਫਿਰ ਤੋਂ ਸਿੱਧੂ ਮੂਸੇਵਾਲਾ ਦਾ ਨਾਂ ਦਿਖਣ ਲੱਗਿਆ ਹੈ। ਇਹ ਗੰ ਭੀ ਰ ਹੈ। ਇਸ ਦੀ ਜਲਦ ਤੋਂ ਜਲਦ ਸਾਈਬਰ ਕ੍ਰਾਈਮ ਸੈੱਲ ਨੂੰ ਸ਼ਿਕਾਇਤ ਕੀਤੀ ਜਾਵੇਗੀ। ਇਸ ਛੇੜਛਾੜ ‘ਚ ਜੋ ਵੀ ਸਾਹਮਣੇ ਆਵੇਗਾ, ਉਸ ਦੇ ਖਿਲਾਫ਼ ਕਾ ਨੂੰ ਨੀ ਕਾਰਵਾਈ ਕੀਤੀ ਜਾਵੇਗੀ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!