Home / Viral / ਸੁਖਪਾਲ ਖਹਿਰਾ ਨੇ ਆਪਣੇ ਪੁੱਤ ਦੇ ਵਿਆਹ ਦੀਆਂ ਪਰਸਨਲ ਫੋਟੋਆਂ ਕੀਤੀਆਂ ਵਾਇਰਲ -ਦੇਖੋ ਤਸਵੀਰਾਂ

ਸੁਖਪਾਲ ਖਹਿਰਾ ਨੇ ਆਪਣੇ ਪੁੱਤ ਦੇ ਵਿਆਹ ਦੀਆਂ ਪਰਸਨਲ ਫੋਟੋਆਂ ਕੀਤੀਆਂ ਵਾਇਰਲ -ਦੇਖੋ ਤਸਵੀਰਾਂ

ਦੇਖੋ ਤਸਵੀਰਾਂ

ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਦਾ ਸ਼ੁੱਭ ਆਨੰਦ ਕਾਰਜ 10 ਨਵੰਬਰ ਨੂੰ ਹੋ ਗਿਆ। ਪੁੱਤਰ ਦੇ ਵਿਆਹ ਦੀ ਇਸ ਖੁਸ਼ੀ ਦਾ ਜ਼ਿਕਰ ਖਹਿਰਾ ਵਲੋਂ ਆਪਣੇ ਫੇਸਬੁੱਕ ਪੇਜ਼ ‘ਤੇ ਸਾਂਝਾ ਕੀਤਾ ਗਿਆ ਹੈ, ਜਿਸ ‘ਚ ਉਨ੍ਹਾਂ ਨੇ ਲੋਕਾਂ ਤੋਂ ਸ਼ੁੱਭ ਕਾਮਨਾਵਾਂ ਦੀ ਆਸ ਕੀਤੀ ਹੈ। ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਖਹਿਰਾ ਨੇ ਵਿਆਹ ‘ਚ ਆਏ ਹੋਏ ਮਹਿਮਾਨਾਂ ਅਤੇ ਲੋਕਾਂ ਤੋਂ ਸ਼ਗਨ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ, ਜਿਸ ਦੇ ਬਦਲੇ ਉਨ੍ਹਾਂ ਨੇ ਸਿਰਫ ਅਤੇ ਸਿਰਫ ਆਸ਼ਿਰਵਾਦ ਦੇਣ ਦੀ ਮੰਗ ਕੀਤੀ। ਦੱਸ ਦੇਈਏ ਕਿ ਖਹਿਰੇ ਦੇ ਪੁੱਤਰ ਦੇ ਵਿਆਹ ਮੌਕੇ ਹੋਏ ਸ਼ਗਨ ਸਮਾਗਮ ਦੀ ਇਕ ਵੀਡੀਓ ਮੀਡੀਆ ਦੇ ਸਾਹਮਣੇ ਆਈ ਹੈ,

ਜਿਸ ‘ਚ ਸੁਖਪਾਲ ਖਹਿਰਾ ਨੇ ਲੋਕਾਂ ਨੂੰ ਕਿਹਾ ਕਿ ਤੁਸੀਂ ਪਹਿਲਾਂ ਤੋਂ ਹੀ ਸਾਨੂੰ ਬਹੁਤ ਕੁਝ ਦੇ ਦਿੱਤਾ ਹੈ। ਅੱਜ ਅਸੀਂ ਜੋ ਕੁਝ ਵੀ ਹਾਂ ਅਤੇ ਸਾਡੀ ਜੋ ਵੀ ਪਛਾਣ ਹੈ, ਹਲਕਾ ਭੁਲੱਥ ਅਤੇ ਉਥੋ ਦੇ ਲੋਕਾਂ ਕਰਕੇ ਹੈ। ਉਨ੍ਹਾਂ ਕਿਹਾ ਕਿ ਤੁਸੀਂ ਸਾਡੇ ਸਮਾਗਮ ‘ਚ ਆਏ, ਸਾਡੇ ਲਈ ਇਹੀ ਕਰੋੜਾਂ ਰੁਪਏ ਦੇ ਸ਼ਗਨ ਦੇ ਸਾਮਾਨ ਹੈ।

ਜਿਸ ਦੇ ਲਈ ਉਨ੍ਹਾਂ ਨੇ ਸਾਰਿਆਂ ਦਾ ਤਹਿ-ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਆਪਣੇ ਸਵ.ਮਾਤਾ-ਪਿਤਾ ਅਤੇ ਉਨ੍ਹਾਂ ਦੀਆਂ ਪੁਰਾਣੀਆਂ ਗੱਲਾਂ ਨੂੰ ਯਾਦ ਕਰਦੇ ਹੋਏ ਸਾਰਿਆਂ ਨਾਲ ਸਾਂਝੀਆਂ ਕੀਤੀਆਂ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!