ਪੈ ਗਿਆ ਪੰਗਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਵਿਧਾਨ ਸਭਾ ਵਿੱਚ ਅਕਾਲੀ ਦਲ ਦੇ ਨੇਤਾ ਵਜੋਂ ਅਸਤੀਫਾ ਦੇ ਦਿੱਤਾ ਹੈ। ਉਧਰ, ਸੁਖਬੀਰ ਨੇ ਅਸਤੀਫਾ ਮਨਜ਼ੂਰ ਵੀ ਕਰ ਲਿਆ ਹੈ। ਪਤਾ ਲੱਗਾ ਹੈ ਕਿ ਪਰਮਿੰਦਰ ਢੀਂਡਸਾ ਦੇ ਅਸਤੀਫੇ ਨੂੰ ਬਿਨਾਂ ਦੇਰੀ ਕੀਤੇ ਸੁਖਬੀਰ ਬਾਦਲ ਵੱਲੋਂ ਕੋਰ ਕਮੇਟੀ ਦੀ ਬੈਠਕ ਦੌਰਾਨ ਹੀ ਸਵੀਕਾਰ ਕਰ ਲਿਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਨੇ ਵੀ ਕਿਹਾ ਸੀ ਕਿ ਉਹ ਪਾਰਟੀ ਦੇ ਅੰਦਰ ਹੀ ਰਹਿ ਕੇ ਆਵਾਜ਼ ਉਠਾਉਂਦੇ ਰਹਿਣਗੇ। ਇਸ ਲਈ ਹੁਣ ਵੇਖਣਾ ਹੋਏਗਾ ਕਿ ਸੁਖਬੀਰ ਬਾਦਲ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਦੇ ਹਨ ਜਾਂ ਫਿਰ ਇਹ ਲ ੜਾ ਈ ਹੋਰ ਕੀ ਰੂਪ ਧਾਰਦੀ ਹੈ।
ਦੱਸ ਦਈਏ ਕਿ ਸੁਖਦੇਵ ਸਿੰਘ ਢੀਂਡਸਾ ਦੀ ਬਗਾਵਤ ਤੋਂ ਬਾਅਦ ਉਨ੍ਹਾਂ ਦੇ ਬੇਟੇ ਪਰਮਿੰਦਰ ਢੀਂਡਸਾ ਨੇ ਇਹ ਐਕਸ਼ਨ ਲਿਆ ਹੈ। ਪਰਮਿੰਦਰ ਨੇ ਹਾਲ ਦੀ ਘੜੀ ਵਿਧਾਨ ਸਭਾ ਵਿੱਚ ਪਾਰਟੀ ਲੀਡਰ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਉਂਝ ਉਹ ਅਕਾਲੀ ਦਲ ਵਿੱਚ ਬਣੇ ਰਹਿਣਗੇ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
