ਤਾਜਾ ਵੱਡੀ ਖਬਰ
ਸੁਲਤਾਨਪੁਰ ਲੋਧੀ 550ਵੇਂ ਪ੍ਰਕਾਸ਼ ਦਿਹਾੜੇ ਦੇ ਚੱਲਦੇ ਭਾਰੀ ਗਿਣਤੀ ਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ। ਹੁਣ ਤਕ ਕਰੀਬ 20 ਲੱਖ ਸ਼ਰਧਾਲੂਆਂ ਨੇ ਮੱਥਾ ਟੇਕ ਲਿਆ ਹੈ ਫਿਰ ਵੀ ਸੰਗਤਾਂ ਲਗਾਤਾਰ ਆ ਰਹੀਆਂ ਹਨ। ਇਸ ਦੌਰਾਨ ਇਕ ਵੱਡਾ ਹਾ ਦ ਸਾ ਹੋਣ ਦੀ ਜਾਣਕਾਰੀ ਹਾਸਿਲ ਹੋਈ। ਦਸ ਦਈਏ ਕਿ ਸੁਲਤਾਨਪੁਰ ਲੋਧੀ ਆ ਰਹੀ ਸੰਗਤਾਂ ਦੇ ਨਾਲ ਭਰੀ ਬੱਸ ਇਕ ਦ-ਰਦਨਾ-ਕ ਹਾ ਦ ਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਸੰਗਤਾਂ ਸੁਲਤਾਨਪੁਰ ਲੋਧੀ ਆ ਰਹੀ ਸੀ ਕਿ ਰਸਤੇ ਵਿਚ ਇਸ ਤਰਾਂ ਹੋ ਗਿਆ ।
ਜਿਸ ਕਾਰਨ ਮੌਕੇ ਤੇ ਹੀ 20 ਦੇ ਕਰੀਬ ਲੋਕ ਜਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਸੰਗਤਾਂ ਤਰਨਤਾਰਨ ਤੋਂ ਸੁਲਤਾਨਪੁਰ ਲੋਧੀ ਜਾ ਰਹੇ ਸੀ। ਫਿਲਹਾਲ ਜਖਮੀਆਂ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਗਿਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
