Home / Informations / ਸੋਨੇ ਦੀ ਕੀਮਤ ਵਿਚ ਹੋਇਆ ਏਨਾਂ ਵਾਧਾ ਲੋਕਾਂ ਨੂੰ ਲੱਗੇਗਾ ਝੱਟਕਾ ਦੇਖੋ ਰੇਟ

ਸੋਨੇ ਦੀ ਕੀਮਤ ਵਿਚ ਹੋਇਆ ਏਨਾਂ ਵਾਧਾ ਲੋਕਾਂ ਨੂੰ ਲੱਗੇਗਾ ਝੱਟਕਾ ਦੇਖੋ ਰੇਟ

ਕੀਮਤ ਵਿਚ ਹੋਇਆ ਏਨਾਂ ਵਾਧਾ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਸੋਨਾ ਲੈਣ ਦੇਣ ਕਰਨ ਵਾਲੇ ਗ੍ਰਾਹਕਾਂ ਲਈ ਜਾਣਕਾਰੀ ਅਨੁਸਾਰ ਘਰੇਲੂ ਸ਼ੇਅਰ ਬਾਜ਼ਾਰਾਂ ਵਿਚ ਜ਼ਬਰਦਸਤ ਤੇਜ਼ੀ, ਕਮਜ਼ੋਰ ਦੁਨੀਆ ਦੇ ਸੰਕੇਤਾਂ ਅਤੇ ਰੁਪਏ ਦੀ ਮਜਬੂਤੀ ਹੋਣ ਕਾਰਨ ਸੋਮਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਗਿਰਾਵਟ ਦੇਖੀ ਗਈ।ਐਮਸੀਐਕਸ ‘ਤੇ ਫਰਵਰੀ ਕਾਨਟ੍ਰੈਕਟ ਵਾਲੇ ਸੋਨੇ ਦਾ ਵਾਅਦਾ ਭਾਅ 145 ਰੁਪਏ ਭਾਵ 0.36 ਫੀਸਦ ਦੀ ਗਿਰਾਵਟ ਦੇ ਨਾਲ 39871 ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਚੱਲ ਰਿਹਾ ਸੀ।ਦੂਜੇ ਪਾਸੇ ਮਾਰਚ ਕਾਨਟ੍ਰੈਕਟ ਵਾਲੀ ਚਾਂਦੀ

256 ਰੁਪਏ ਭਾਵ 0.55 ਫੀਸਦ ਸਸਤੀ ਹੋ ਕੇ 46911 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਦਰ ਨਾਲ ਵਿਕ ਰਹੀ ਹੈ।ਪਿਛਲੇ ਹਫ਼ਤੇ ਪੱਛਮੀ ਏਸ਼ੀਆ ਤਣਾਅ ਦੇ ਕਾਰਨ ਸੋਨੇ ਦਾ ਭਵਿੱਖ ਭਾਅ 41293 ਰੁਪਏ ਪ੍ਰਤੀ ਦਸ ਗ੍ਰਾਮ ਦੇ ਪੱਧਰ ‘ਤੇ ਪਹੁੰਚ ਗਿਆ ਸੀ। ਅਮਰੀਕਾ ਅਤੇ ਈਰਾਨ ਵਿਚਕਾਰ ਤਣਾਅ ਕਾਰਨ ਵੱਧਣ ਦੀ ਅਸ਼ੰਕਾ ਵਿਚ ਸੇਫ ਹੇਵਨ ਮੰਨਿਆ ਜਾਣਾ ਵਾਲਾ ਸੋਨਾ ਤੇਜ਼ ਹੋ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਇਸ ਤਰ੍ਹਾਂ ਦੇਖਿਆ ਜਾਵੇ ਤਾਂ ਸੋਨੇ ਦੀਆਂ ਕੀਮਤਾਂ ਵਿਚ ਪਿਛਲੇ ਇਕ ਹਫ਼ਤੇ ਤੋਂ 1400 ਰੁਪਏ ਤੋਂ

ਜ਼ਿਆਦਾ ਦੀ ਗਿਰਾਵਟ ਦੇਖੀ ਗਈ।ਅੰਤਰਰਾਸ਼ਟਰੀ ਬਾਜ਼ਾਰ ਵਿਚ ਸੋਨੇ ਦੀ ਕੀਮਤ ਸੋਮਵਾਰ ਨੂੰ 0.4 ਫੀਸਦ ਦੀ ਗਿਰਾਵਟ ਦੇ ਨਾਲ 1555.76 ਡਾਲਰ ਪ੍ਰਤੀ ਔਂਸ ‘ਤੇ ਆ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਚ ਹੁਣ ਤਿਉਹਾਰਾਂ ਤੇ ਨਵੇਂ ਸਾਲ ਕਰਕੇ ਸੋਨੇ ਦੀ ਕਾਫੀ ਮੰਗ ਵੱਧ ਜਾਦੀ ਹੈ। ਦੱਸ ਦੇਈਏ ਕਿ ਸੋਨਾ ਸਭ ਤੋਂ ਕੀਮਤੀ ਅਤੇ ਅਲੱਭ ਧਾਤ ਹੈ,ਇਸ ਨੂੰ ਮੁਦਰਾ, ਗਹਿਣਿਆਂ ਅਤੇ ਮੂਰਤੀਆਂ ਆਦਿ ਲਈ ਵਰਤਿਆ ਜਾਂਦਾ ਹੈ।ਸੋਨਾ ਦਾਣੇ ਜਾਂ ਡਲੀ ਦੇ ਰੁਪ ਵਿੱਚ ਪੱਥਰਾਂ, ਚਟਾਨਾਂ ਦੇ ਪਾੜ, ਅਤੇ ਨਹਿਰਾਂ ਜਾਂ ਕੋਈ ਵੀ ਵਗ ਰਹੇ ਪਾਣੀ ਦੀ ਮਿਟੀ ਵਿੱਚੋਂ ਮਿਲਦਾ ਹੈ। ਸੋਨਾ ਗਾੜ੍ਹਾ, ਨਰਮ, ਚਮਕਦਾਰ, ਅਤੇ ਸਭ ਤੋਂ ਜ਼ਿਆਦਾ ਕੁਟੀਣਯੋਗ ਅਤੇ ਨਰਮ ਧਾਤ ਹੈ। ਇਸ ਦੀ ਅੱਜ ਕਲ੍ਹ ਦੀ ਨਵੀਂ ਵਰਤੋਂ ਦੰਦਸਾਜ਼ੀ ਅਤੇ ਇਲੈਕਟ੍ਰਾਨਿਕਸ ਵਿੱਚ ਵੀ ਹੈ

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!