Home / Informations / ਹਰ ਕੋਈ ਰਹਿ ਗਿਆ ਹੱਕਾ ਬੱਕਾ – ਪੈ ਗਿਆ ਫਿਰ ਸਿਆਪਾ ਕੈਦੀਆਂ ਨੇ ਲਾ ਦਿੱਤਾ ਇਹ ਵੱਡਾ ਜੁਗਾੜ

ਹਰ ਕੋਈ ਰਹਿ ਗਿਆ ਹੱਕਾ ਬੱਕਾ – ਪੈ ਗਿਆ ਫਿਰ ਸਿਆਪਾ ਕੈਦੀਆਂ ਨੇ ਲਾ ਦਿੱਤਾ ਇਹ ਵੱਡਾ ਜੁਗਾੜ

ਕੈਦੀਆਂ ਨੇ ਲਾ ਦਿੱਤਾ ਇਹ ਵੱਡਾ ਜੁਗਾੜ

16 ਦਸੰਬਰ, 2012 ਨੂੰ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ’ਚ ਪੈਰਾ–ਮੈਡੀਕਲ ਦੀ ਇੱਕ ਵਿਦਿਆਰਥਣ ਨਾਲ ਵਾਪਰੇ ਕਾਂ ਡ (ਜਿਸ ਨੂੰ ਨਿਰਭਯਾ ਕੇਸ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ) ਦੇ ਚਾਰ ਦੋ ਸ਼ੀ ਹੁਣ ਆਉਂਦੀ 20 ਮਾਰਚ ਨੂੰ ਤੈਅ ਫਾਂ ਸੀ ਤੋਂ ਬਚਣ ਲਈ ਨਿੱਤ ਨਵੇਂ ਪੈਂਤੜੇ ਅਪਣਾ ਰਹੇ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਹੁਣ ‘ਇੱਛਾ–ਮੌ ਤ’ ਮੰਗੀ ਹੈ। ਪਹਿਲਾਂ ਉਹ ਅਦਾਲਤ ਦੇ ਬਾਹਰ ਰੋ ਸ ਵੀ ਕਰਦੇ ਰਹੇ ਹਨ।

ਚਾਰ ਕੈਦੀਆਂ ਦੇ ਪਰਿਵਾਰਕ ਮੈਂਬਰਾਂ ਨੇ ਹੁਣ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੁੰ ਇੱਕ ਚਿੱਠੀ ਲਿਖ ਕੇ ਇੱਛਾ–ਮੌ ਤ ਮੰਗੀ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਮ ਰ ਨ ਦੀ ਇਜਾਜ਼ਤ ਦਿੱਤੀ ਜਾਵੇ।
ਐਤਵਾਰ ਨੂੰ ਨਿਰਭਯਾ ਕੇਸ ਦੇ ਚਾਰ ਦੋ ਸ਼ੀ ਆਂ ਦੇ ਪਰਿਵਾਰ ਨੇ ਰਾਸ਼ਟਰਪਤੀ ਤੋਂ ਆਪਣੇ ਲਈ ਇੱਛਾ–ਮੌ ਤ ਦੀ ਇਜਾਜ਼ਤ ਮੰਗੀ ਹੈ। 13 ਵਿਅਕਤੀਆਂ ਨੇ ਚਿੱਠੀ ਲਿਖ ਕੇ ਇੱਛਾ–ਮੌ ਤ ਮੰਗੀ ਹੈ। ਮੁਕੇਸ਼ ਦੇ ਪਰਿਵਾਰ ’ਚ ਦੋ ਜਣਿਆਂ, ਪਵਨ ਤੇ ਵਿਨੇ ਦੇ ਪਰਿਵਾਰ ਦੇ ਚਾਰ–ਚਾਰ ਅਤੇ ਅਕਸ਼ੇ ਦੇ ਪਰਿਵਾਰ ਦੇ 3 ਮੈਂਬਰਾਂ ਨੇ ਇਸ ਬਾਰੇ ਰਾਸ਼ਟਰਪਤੀ ਨੂੰ ਚਿੱਠੀ ਲਿਖੀ ਹੈ।

ਪਟਿਆਲਾ ਹਾਊਸ ਕੋਰਟ ਨੇ ਬੀਤੀ 5 ਮਾਰਚ ਨੂੰ ਚੌਥੀ ਵਾਰ ਡੈੱ ਥ–ਵਾਰੰਟ ਜਾਰੀ ਕੀਤੇ ਸਨ। ਕਾਨੂੰਨੀ ਮਾਹਿਰਾਂ ਮੁਤਾਬਕ ਇਨ੍ਹਾਂ ਦੇ ਤਦ ਸਾਰੇ ਕਾਨੂੰਨੀ ਵਿਕਲਪ ਖ਼ ਤ ਮ ਹੋ ਚੁੱਕੇ ਹਨ। ਇਸ ਲਈ ਤਦ ਹੀ ਜਾਪਣ ਲੱਗ ਪਿਆ ਸੀ ਕਿ 20 ਮਾਰਚ ਨੂੰ ਇਨ੍ਹਾਂ ਨੂੰ ਫਾਂ ਸੀ ਜ਼ਰੂਰ ਹੋ ਜਾਵੇਗੀ।

ਇਸ ਤੋਂ ਪਹਿਲਾਂ ਅਦਾਲਤ ਵੱਲੋਂ 22 ਜਨਵਰੀ, 1 ਫ਼ਰਵਰੀ ਅਤੇ 3 ਮਾਰਚ ਨੂੰ ਵੀ ਤਿੰਨ ਡੈੱ ਥ–ਵਾਰੰਟ ਜਾਰੀ ਹੋ ਚੁੱਕੇ ਸਨ ਪਰ ਹਰ ਵਾਰ ਉਹ ਕਾਨੁੰਨੀ ਕਾਰਨਾਂ ਤੇ ਕੈਦੀਆਂ ਦੀਆਂ ਅਪੀਲਾਂ ਕਾਰਨ ਰੱ ਦ ਹੁੰਦੇ ਰਹੇ ਹਨ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!