Home / Informations / ਹਾਏ ਓ ਰੱਬਾ- ਆਹ ਦੇਖੋ ਕੀ ਕਰਤਾ ਕੁੜੀ ਨਾਲ ਪਿੱਛੇ ਛੱਡ ਗਈ ਤਿੰਨ ਮਹੀਨੇ ਦਾ ਬੱਚਾ

ਹਾਏ ਓ ਰੱਬਾ- ਆਹ ਦੇਖੋ ਕੀ ਕਰਤਾ ਕੁੜੀ ਨਾਲ ਪਿੱਛੇ ਛੱਡ ਗਈ ਤਿੰਨ ਮਹੀਨੇ ਦਾ ਬੱਚਾ

ਆਹ ਦੇਖੋ ਕੀ ਕਰਤਾ ਕੁੜੀ ਨਾਲ

ਮੋਗਾ ਦੇ ਨੇੜਲੇ ਪਿੰਡ ਦੋਲਤਪੁਰਾ ਵਿਖੇ ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵੱਲੋਂ ਆਪਣੀ ਨੂੰਹ ਦਾ ਕ ਤ ਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੁੜੀ ਦੀ ਪਛਾਣ ਜੋਤੀ ਬਾਲਾ (29) ਵਜੋਂ ਹੋਈ ਹੈ। ਲੜਕੀ ਨੇ ਦੋ ਮਹੀਨੇ ਪਹਿਲਾਂ ਬੇਟੇ ਨੂੰ ਜਨਮ ਦਿੱਤਾ ਸੀ। ਮਿਲੀ ਜਾਣਕਾਰੀ ਅਨੁਸਾਰ ਗੁਰੂਹਰਸਹਾਏ ਦੇ ਨੇੜਲੇ ਪਿੰਡ ਝਾਵਲਾ ਦੇ ਵਾਸੀ ਦਰਸ਼ਨ ਲਾਲਾ ਦੀ ਲੜਕੀ ਜੋਤੀ ਬਾਲਾ ਡੇਢ ਸਾਲ ਪਹਿਲਾਂ ਮੋਗਾ ਦੇ ਨੇੜਲੇ ਪਿੰਡ ਦੋਲਤਪੁਰਾ ਵਿਖੇ ਰਿਸ਼ੂ ਨਾਂਅ ਦੇ ਮੁੰਡੇ ਨਾਲ ਵਿਆਹੀ ਸੀ।ਇਸ ਦੌਰਾਨ

ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਲੜਕੀ ਦੇ ਵਿਆਹ ਸਮੇਂ ਪੂਰਾ ਦਾ ਜ ਦਿੱਤਾ ਸੀ ਪਰ ਸਹੁਰਾ ਪਰਿਵਾਰ ਅਕਸਰ ਹੋਰ ਮੰਗ ਕਰਦਾ ਸੀ।ਜਿਸ ਨੂੰ ਲੈ ਕੇ ਕਈ ਵਾਰ ਝ ਗ ੜਾ ਵੀ ਹੋਇਆ ਸੀ। ਉਨ੍ਹਾਂ ਨੇ ਦੱਸਿਆ ਕਿ ਲੜਕੀ ਦੇ ਪਰਿਵਾਰ ਵੱਲੋਂ ਸਮੇਂ-ਸਮੇਂ ‘ਤੇ ਸਹੁਰਾ ਪਰਿਵਾਰ ਦੀ ਮੰਗ ਪੂਰੀ ਕੀਤੀ ਗਈ ਪਰ ਲਾ ਲ ਚੀ ਸਹੁਰਿਆਂ ਨੇ ਬੀਤੀ ਰਾਤ ਨੂੰ ਉਨ੍ਹਾਂ ਦੀ ਲੜਕੀ ਨੂੰ ਮਾ ਰ ਦਿੱਤਾ ਹੈ। ਓਧਰ ਦੂਜੇ ਪਾਸੇ ਕੁੜੀ ਦੇ ਸਹੁਰੇ ਪਰਿਵਾਰ ਨੇ ਲੜਕੀ ਵੱਲੋਂ ਖ਼ੁ ਦ ਕੁ ਸ਼ੀ ਕਰਨ ਦੀ ਗੱਲ ਕਹੀ ਹੈ।ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!