ਹੋਈ ਇਸ ਵਡੇ ਅਕਾਲੀ ਲੀਡਰ ਦੀ ਮੌਤ
ਹੁਣੇ ਹੁਣੇ ਬਹੁਤਹੀ ਦੁਖਦਾਈ ਖਬਰ ਆ ਰਹੀ ਹੈ ਕੇ ਅਕਾਲੀ ਦਲ ਦੇ ਚੋਟੀ ਦੇ ਸੀਨੀਅਰ ਅਕਾਲੀ ਆਗੂ ਦੀ ਅਚਾਨਕ ਮੌਤ ਹੋ ਗਈ ਜਿਸ ਨਾਲ ਅਕਾਲੀ ਦਲ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਜੀਤ ਸਿੰਘ ਬਰਾੜ ਭੋਲੂਵਾਲਾ ਦਾ ਹੋਇਆ ਦੇਹਾਂਤ,ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਫਰੀਦਕੋਟ ਦੇ ਸਾਬਕਾ ਚੇਅਰਮੈਨ ਹਰਜੀਤ ਸਿੰਘ ਬਰਾੜ ਭੋਲੂਵਾਲਾ ਦਾ ਅੱਜ ਦੇਹਾਂਤ ਹੋ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਜਿਸ ਦੌਰਾਨ ਅੱਜ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਹਨਾਂ ਦੀ ਮੌਤ ਤੇ ਜਿਥੇ ਪਰਿਵਾਰ ‘ਚ ਮਾ ਤ ਮ ਪਸਰ ਗਿਆ ਹੈ,ਉਥੇ ਫਰੀਦਕੋਟ ਹਲਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।
ਉਹਨਾਂ ਦੀ ਮੌਤ ਬਾਰੇ ਜਿਵੇਂ ਹੀ ਹਲਕੇ ਦੇ ਲੋਕਾਂ ਨੂੰ ਪਤਾ ਚੱਲ ਰਿਹਾ ਹੈ, ਉਹ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ।ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਉਹਨਾਂ ਦੀ ਮੌਤ ਤੇ ਅਫਸੋਸ ਪ੍ਰਗਟ ਕੀਤਾ ਹੈ
