ਅਮਰੀਕਾ ਚ ਪੰਜਾਬੀਆਂ ਦੇ ਗੜ੍ਹ ਚ ਵਾਪਰਿਆ ਕਹਿਰ
ਹੁਣੇ ਹੁਣੇ ਅਮਰੀਕਾ ਤੋਂ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਜਿਥੇ ਪੰਜਾਬੀਆਂ ਦੇ ਗੜ੍ਹ ਮਨੇ ਜਾਂਦੇ ਇਲਾਕੇ ਵਿਚ ਇਹ ਸਭ ਕੁਝ ਹੋਇਆ ਹੈ . ਰੋਜਾਨਾ ਹੀ ਅਮਰੀਕਾ ਤੋਂ ਅਜਿਹੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ ਓਥੋਂ ਦੀ ਸਰਕਾਰ ਨੂੰ ਇਹਨਾਂ ਨੂੰ ਰੋਕਣ ਲਈ ਕੁਜ ਹੀਲਾ ਕਰਨਾ ਚਾਹੀਦਾ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ
ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਅਣਪਛਾਤੇ ਵਲੋਂ ਗੋ ਲੀ ਬਾ ਰੀ ਕੀਤੀ ਗਈ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 3 ਲੋਕ ਜ਼ਖਮੀ ਹੋ ਗਏ।ਇਸ ਵਿਚ ਜ਼ਖਮੀ ਹੋਏ ਲੋਕਾਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਨਿਊਯਾਰਕ ਪੁਲਸ ਨੇ ਦੱਸਿਆ ਕਿ ਇਸ ਤਰਾਂ ਕਰਨ ਵਾਲਿਆਂ ਨੂੰ ਅਜੇ ਤੱਕ ਫੜਿਆ ਨਹੀਂ ਗਿਆ ਹੈ। ਇਕ ਨਿਊਜ਼ ਵੈਬਸਾਈਟ ਮੁਤਾਬਕ ਨਿਊਯਾਰਕ ਸਿਟੀ ਪੁਲਸ ਨੇ ਦੱਸਿਆ ਹੈ ਕਿ ਇਹ ਸਭ ਕੁਝ ਨਿਊਯਾਰਕ ਦੇ ਬਰੁਕਲੀਨ ਸਥਿਤ 74 ਯੂਟਿਕਾ ਐਵੇਨਿਊ ਵਿਚ ਵਾਪਰੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
