ਅਮਰੀਕਾ ਤੋਂ ਆਈ ਮਾੜੀ ਖਬਰ
ਹੁਣੇ ਹੁਣੇ ਅਮਰੀਕਾ ਤੋਂ ਵੱਡੀ ਮਾੜੀ ਖਬਰ ਆ ਰਹੀ ਹੈ ਅਮਰੀਕਾ : ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ‘ਚ ਵੀਰਵਾਰ ਦੇਰ ਰਾਤ ਗੋ-ਲੀ-ਬਾਰੀ ਦੀ ਸੂਚਨਾ ਹੈ। ਇਸ ਹਾਦਸੇ ‘ਚ ਕਈ ਲੋਕਾਂ ਦੇ ਮਰ ਜਾਣ ਦੀ ਖਬਰ ਹੈ। ਸਥਾਨਕ ਮੀਡੀਆ ਮੁਤਾਬਕ ਰਾਜਧਾਨੀ ਦੀਆਂ ਗਲੀਆਂ ‘ਚ ਦੇਰ ਰਾਤ ਗੋ-ਲੀ-ਆਂ ਚੱਲਣ ਦੀ ਆਵਾਜ਼ ਸੁਣੀ ਗਈ। ਜਿਸ ਨਾਲ ਸਾਰੇ ਪਾਸੇ ਹਾਹਾਕਾਰ ਮੱਚ ਗਈ
ਇਸ ਤੋਂ ਬਾਅਦ ਕਈ ਐਂਬੂਲੈਂਸਾਂ ‘ਚ ਲੋਕਾਂ ਨੂੰ ਹਸਪਤਾਲ ਲਿਜਾਂਦੇ ਹੋਏ ਦੇਖਿਆ ਗਿਆ ਹੈ। ਹੋਰ ਤਾਜਾ ਜਾਣਕਾਰੀ ਲਈ ਸਾਡੇ ਨਾਲ ਜੁੜੇ ਰਹੋ ਅਸੀ ਜਲਦੀ ਹੀ ਤਾਜਾ ਜਾਣਕਾਰੀ ਲਾਇ ਕੇ ਤੁਹਾਡੇ ਆਵਾਂਗੇ ਸੋ ਸਾਡੇ ਨਾਲ ਜੁੜੇ ਰਹੋ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
