Home / Informations / ਹੁਣੇ ਹੁਣੇ ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ – ਪਰਮਾਤਮਾ ਸੁਖ ਰੱਖੇ

ਹੁਣੇ ਹੁਣੇ ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ – ਪਰਮਾਤਮਾ ਸੁਖ ਰੱਖੇ

ਇਸ ਵੇਲੇ ਦੀ ਵੱਡੀ ਖਬਰ ਅਮਰੀਕਾ ਤੋਂ ਆ ਰਹੀ ਹੈ। ਜਿਸ ਨਾਲ ਲੋਕਾਂ ਵਿਚ ਚਿੰ ਤਾ ਪਾਈ ਜਾ ਰਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਹਿਊਸਟਨ – ਅਮਰੀਕਾ ਦੇ ਹਿਊਸਟਨ ਸ਼ਹਿਰ ਵਿਚ ਤਡ਼ਕੇ ਸਵੇਰੇ ਜ਼ੋਰਦਾਰ ਧ ਮਾ ਕਾ ਹੋਇਆ, ਜਿਸ ਨਾਲ ਕਈ ਮਕਾਨ ਹਾ-ਦ-ਸਾ-ਗ੍ਰ-ਸ-ਤ ਹੋ ਗਏ ਅਤੇ ਸ਼ੀਸ਼ੇ ਟੁੱ-ਟ ਗਏ। ਇਸ ਦੇ ਸਬੰਧ ਵਿਚ ਅਜੇ ਕੋਈ ਸੰਖੇਪ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਧ ਮਾ ਕੇ ਨਾਲ ਘ-ਬ-ਰਾ-ਏ ਲੋਕ ਸਵੇਰ ਹੋਣ ਤੋਂ ਪਹਿਲਾਂ ਹੀ ਉੱਠ ਗਏ। ਹਿਊਸਟਨ ਦੇ ਫਾਇਰ ਬਿ੍ਰਗੇਡ ਵਿਭਾਗ ਨੇ ਦੱਸਿਆ ਕਿ ਇਕ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਹੈ ਅਤੇ ਪ੍ਰਭਾਵਿਤ ਖੇਤਰ ਵਿਚ ਆਪਾਤ ਸੇਵਾਵਾਂ ਲਾਗੂ ਕਰ ਦਿੱਤੀਆਂ ਗਈਆਂ ਹਨ।

ਪੁਲਸ ਮੁਤਾਬਕ ਇਕ ਇਮਾਰਤ ਵਿਚ ਧ-ਮਾ-ਕਾ ਹੋਇਆ ਅਤੇ ਲੋਕਾਂ ਨੂੰ ਉਸ ਖੇਤਰ ਵਿਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਹ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿ ਧ-ਮਾ-ਕਾ ਕਿਸ ਚੀਜ਼ ਵਿਚ ਹੋਇਆ ਅਤੇ ਇਸ ਦਾ ਕੀ ਕਾਰਨ ਸੀ। ਜ਼ਖਮੀ ਲੋਕਾਂ ਦੀ ਗਿਣਤੀ ਦੇ ਬਾਰੇ ਵਿਚ ਵੀ ਕੋਈ ਜਾਣਕਾਰੀ ਨਹੀਂ ਹੈ। ਇਕ ਸਥਾਨਕ ਟੀ. ਵੀ. ਨਿਊਜ਼ ਚੈਨਲ ਕੇ. ਪੀ. ਆਰ. ਸੀ. 2 ਮੁਤਾਬਕ ਉਸ ਇਲਾਕੇ ਵਿਚ ਲਗਭਗ ਹਰ ਘਰ ਨੂੰ ਨੁਕਸਾਨ ਪਹੁੰਚਿਆ ਹੈ। ਧਮਾਕੇ ਨੇ ਸੁਤੇ ਹੋਏ ਲੋਕਾਂ ਨੂੰ ਡਰਾ ਕੇ ਰੱਖ ਦਿੱਤਾ।

ਸੁਰੱਖਿਆ ਕੈਮਰਿਆਂ ਦੀ ਵੀਡੀਓ ਫੁਟੇਜ਼ ਵਿਚ ਇਕ ਵੱਡਾ ਧ-ਮਾ-ਕਾ ਅਤੇ ਅੱਗ ਦਾ ਗੋਲਾ ਹਵਾ ਵਿਚ ਉੱਠਦਾ ਹੋਇਆ ਦਿਖਾਈ ਦਿੱਤਾ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!