Home / Informations / ਹੁਣੇ ਹੁਣੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੇ ਘਰੇ ਪਿਆ ਮਾਤਮ ਹੋਈ ਮੌਤ ਛਾਇਆ ਸੋਗ

ਹੁਣੇ ਹੁਣੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੇ ਘਰੇ ਪਿਆ ਮਾਤਮ ਹੋਈ ਮੌਤ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਦੇ ਛੋਟੇ ਭਰਾ ਰੌਬਰਟ ਟਰੰਪ (Robert Trump) ਦੀ 72 ਸਾਲ ਦੀ ਉਮਰੇ ਮੌਤ ਹੋ ਗਈ ਹੈ। ਵ੍ਹਾਈਟ ਹਾਊਸ ਨੇ ਉਸ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਰਾਸ਼ਟਰਪਤੀ ਨੇ ਸ਼ੁੱਕਰਵਾਰ ਦੁਪਹਿਰ ਨੂੰ ਨਿਊਯਾਰਕ ਦੇ ਹਸਪਤਾਲ ਦਾ ਦੌਰਾ ਕੀਤਾ ਅਤੇ ਉਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਭਰਾ ਬਹੁਤ ਸਾਰੀਆਂ ਮੁਸ਼ਕਲਾਂ ਵਿੱਚੋਂ ਲੰਘ ਰਿਹਾ ਹੈ।

72 ਸਾਲ ਦੀ ਉਮਰ ਵਿੱਚ ਮੌਤ- ਡੋਨਾਲਡ ਟਰੰਪ ਨੇ ਵੀ ਸ਼ਨੀਵਾਰ ਨੂੰ ਇਕ ਬਿਆਨ ਵਿਚ ਆਪਣੇ ਭਰਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਸਿਰਫ ਮੇਰਾ ਭਰਾ ਨਹੀਂ ਸੀ, ਉਹ ਮੇਰਾ ਸਭ ਤੋਂ ਚੰਗਾ ਦੋਸਤ ਸੀ।ਯੂਐਸ ਮੀਡੀਆ ਦੀਆਂ ਰਿਪੋਰਟਾਂ ਵਿਚ ਪਹਿਲਾਂ ਵੀ ਕਈ ਵਾਰ ਰੌਬਰਟ ਟਰੰਪ ਦੀ ਬਿਮਾਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਰੌਬਰਟ ਟਰੰਪ ਗੰਭੀਰ ਰੂਪ ਵਿਚ ਬੀਮਾਰ ਸਨ, ਪਰ ਅਜੇ ਤਕ ਇਹ ਸਪਸ਼ਟ ਨਹੀਂ ਹੋਇਆ ਹੈ ਕਿ ਉਹ ਕਿਸ ਬਿਮਾਰੀ ਤੋਂ ਪੀੜਤ ਸਨ।

‘ਮੈਨੂੰ ਉਸ ਦੀ ਬੜੀ ਯਾਦ ਆਵੇਗੀ ਅਤੇ ਅਸੀਂ ਫਿਰ ਕਦੇ ਮਿਲਾਂਗੇ’ – ਆਪਣੇ ਭਰਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਟਰੰਪ ਨੇ ਕਿਹਾ ਕਿ ਭਰੇ ਮਨ ਨਾਲ ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਮੇਰੇ ਪਿਆਰੇ ਭਰਾ ਰੌਬਰਟ ਟਰੰਪ ਨੇ ਬੀਤੀ ਰਾਤ ਆਪਣਾ ਆਖਰੀ ਸਾਹ ਲਿਆ ਹੈ। ਉਨ੍ਹਾਂ ਕਿਹਾ ਕਿ ਮੈਂ ਉਸਨੂੰ ਬਹੁਤ ਯਾਦ ਕਰਾਂਗਾ ਅਤੇ ਅਸੀਂ ਨਿਸ਼ਚਤ ਤੌਰ ਉਤੇ ਦੁਬਾਰਾ ਮਿਲਾਂਗੇ। ਮੈਂ ਹਮੇਸ਼ਾਂ ਉਸ ਨੂੰ ਯਾਦ ਕਰਾਂਗਾ। ਰੌਬਰਟ ਮੈਂ ਤੁਹਾਨੂੰ ਪਿਆਰ ਕਰਦਾ ਹਾਂ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!