ਹਸਪਤਾਲ ਦਾਖਲ ਅਮਿਤਾਬ ਬਚਨ ਲਈ ਆਈ ਮਾੜੀ ਖਬਰ
ਇਸ ਵੇਲੇ ਦੀ ਵੱਡੀ ਖਬਰ ਮੁੰਬਈ ਤੋਂ ਆ ਰਹੀ ਹੈ ਜਿਤੇ ਸੁਪਰ ਸਟਾਰ ਐਕਟਰ ਅਮਿਤਾਬ ਬਚਨ ਦੇ ਪ੍ਰੀਵਾਰ ਲਈ ਕੋਰੋਨਾ ਵਾਇਰਸ ਦਾ ਕਰਕੇ ਬਿਪਤਾ ਪੈ ਗਈ ਹੈ। ਕੋਰੋਨਾ ਵਾਇਰਸ ਪੌਜੇਟਿਵ ਆਉਣ ਦਾ ਕਰਕੇ ਅਮਿਤਾਬ ਬਚਨ ਹੌਸਪੀਟਲ ਵਿਚ ਦਾਖਲ ਸੀ। ਹੁਣ ਬਚਨ ਪ੍ਰੀਵਾਰ ਲੀ ਮਾੜੀ ਖਬਰ ਆ ਰਹੀ ਹੈ।
ਅੱਜ ਰਾਤੀ ਅਚਾਨਕ ਬਾਲੀਵੁਡ ਅਭਿਨੇਤਰੀ ਐਸ਼ਵਰਿਆ ਰਾਏ ਬਚਨ ਤੇ ਉਸ ਦੀ ਧੀ ਅਰਾਧਿਆ ਨੂੰ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੇ 5 ਦਿਨਾਂ ਬਾਅਦ ਨਾਨਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਓਹਨਾ ਦੀ ਹਲਾਤ ਅਚਾਨਕ ਜਿਆਦਾ ਖਰਾਬ ਹੋ ਗਈ ਹੈ। ਸ਼ਨੀਵਾਰ ਰਾਤ ਨੂੰ ਬਾਲੀਵੁਡ ਦੇ ਮੈਗਾਸਟਾਰ ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਨੇ ਟਵਿੱਟਰ ਹੈਂਡਲ ਦੇ ਜ਼ਰੀਏ ਆਪਣੇ ਆਪ ਨੂੰ ਕੋਰੋਨਾ ਪਾਜ਼ੀਟਿਵ ਹੋਣ ਬਾਰੇ ਦੱਸਿਆ ਸੀ।
ਅਮਿਤਾਭ ਅਤੇ ਅਭਿਸ਼ੇਕ ਬੱਚਨ ਨੂੰ ਸ਼ਨੀਵਾਰ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਐਸ਼ਵਰਿਆ ਰਾਏ ਬੱਚਨ ਅਤੇ ਆਰਾਧਿਆ ਬੱਚਨ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖ਼ਬਰ ਐਤਵਾਰ ਨੂੰ ਸਾਹਮਣੇ ਆਈ ਸੀ, ਹਾਲਾਂਕਿ, ਕੋਰੋਨਾ ਦੇ ਕੋਈ ਲੱਛਣ ਨਾ ਹੋਣ ਕਾਰਨ ਉਹ ਦੋਵਾਂ ਨੂੰ ਘਰ ‘ਚ ਹੀ ਆਈਸੋਲੇਟ ਕਰ ਦਿੱਤਾ ਗਿਆ ਸੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਦੋਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਆ ਰਹੀ ਹੈ , ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਇਸ ਖਬਰ ਨਾਲ ਬੋਲੀਵੁਡ ਵਿਚ ਚਿੰਤਾ ਦੀ ਲਹਿਰ ਦੌੜ ਗਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
