Home / Informations / ਹੁਣੇ ਹੁਣੇ ਅਮ੍ਰਿਤਸਰ ਆ ਰਹੇ ਜਹਾਜ ਚ ਆਸਮਾਨ ਵਿਚ ਹੋਇਆ ਮੌਤ ਦਾ ਤਾਂਡਵ ਪੰਜਾਬ ਚ ਛਾਇਆ ਸੋਗ

ਹੁਣੇ ਹੁਣੇ ਅਮ੍ਰਿਤਸਰ ਆ ਰਹੇ ਜਹਾਜ ਚ ਆਸਮਾਨ ਵਿਚ ਹੋਇਆ ਮੌਤ ਦਾ ਤਾਂਡਵ ਪੰਜਾਬ ਚ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਉਡਦੇ ਜਹਾਜ ਚ ਵਾਪਰੇ ਕਹਿਰ ਨਾਲ ਪੰਜਾਬ ਚ ਸੋਗ ਦੀ ਲਹਿਰ ਦੌੜ ਗਈ ਹੈ।ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਅੰਮ੍ਰਿਤਸਰ:ਏਅਰ ਏਸ਼ੀਆ ਦੀ ਫਲਾਈਟ ਰਾਹੀਂ ਮਲੇਸ਼ੀਆ ਤੋਂ ਆਉਣ ਵਾਲੇ ਗੁਰਦਾਸਪੁਰ ਵਾਸੀ ਹਾਕਮ ਸਿੰਘ (40) ਦੀ ਫਲਾਈਟ ‘ਚ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਏਅਰਪੋਰਟ ਅਥਾਰਿਟੀ ਵਲੋਂ ਫਲਾਈਟ ‘ਚੋਂ ਹਾਕਮ ਸਿੰਘ ਦੀ ਲੋਥ ਨੂੰ ਬਾਹਰ ਕਢਵਾਇਆ ਗਿਆ ਅਤੇ ਪੋ ਸ ਟ ਮਾ ਰ ਟ ਮ ਕਰਵਾਉਣ ਲਈ ਲੋਥ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ। ਵਿਭਾਗ ਦੀ ਡਾਕਟਰ ਹਰਕੀਰਤ ਲੋੜੀਂਦੀ ਕਾਰਵਾਈ ਪੂਰੀ ਹੋਣ ਉਪਰੰਤ ਪੋ ਸ ਟ ਮਾ ਰ ਟ ਮ ਸ਼ੁਰੂ ਕਰ ਦਿੱਤਾ ਹੈ।

ਡਾਕਟਰਾਂ ਨੇ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਫਿਲਹਾਲ ਕੁਝ ਪਤਾ ਨਹੀਂ ਲੱਗ ਸਕਿਆ ਹੈ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ 5 ਮਹੀਨੇ ਪਹਿਲਾਂ ਹੀ ਕੰਮ ਦੇ ਸਿਲਸਿਲੇ ‘ਚ ਮਲੇਸ਼ੀਆ ਗਿਆ ਸੀ ਤੇ ਉਸ ਨੂੰ ਕੋਈ ਬੀ ਮਾ ਰੀ ਨਹੀਂ ਸੀ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!