Home / Informations / ਹੁਣੇ ਹੁਣੇ ਅੰਮ੍ਰਿਤਸਰ ਏਅਰਪੋਰਟ ਤੇ ਕਈ ਯਾਤਰੀ ਹੋਏ ਗਿਰਫ਼ਤਾਰ – ਤਾਜਾ ਵੱਡੀ ਖਬਰ

ਹੁਣੇ ਹੁਣੇ ਅੰਮ੍ਰਿਤਸਰ ਏਅਰਪੋਰਟ ਤੇ ਕਈ ਯਾਤਰੀ ਹੋਏ ਗਿਰਫ਼ਤਾਰ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਅੰਮ੍ਰਿਤਸਰ ਏਅਰਪੋਰਟ ਤੋਂ ਆ ਰਹੀ ਹੈ ਜਿਥੇ ਸਪੈਸ਼ਲ ਫਲੈਟਾਂ ਰਾਹੀ ਕਈ ਯਾਤਰੀਆਂ ਨੂੰ ਇੰਡੀਆ ਵਾਪਿਸ ਲਿਆਂਦਾ ਜਾ ਰਿਹਾ ਹੈ। ਪਰ ਹੁਣ ਇਕ ਅਜਿਹੀ ਖਬਰ ਆ ਰਹੀ ਹੈ ਜਿਸ ਨੂੰ ਸੁਣਕੇ ਸਾਰੇ ਹੈਰਾਨ ਰਹਿ ਗਏ ਹਨ। ਕੋਰੋਨਾ ਦਾ ਕਰਕੇ ਸਾਰੀ ਦੁਨੀਆਂ ਤੇ ਹਾਹਕਾਰ ਮਚੀ ਹੋਈ ਹੈ। ਪਰ ਕੁਝ ਲੋਕ ਅਜਿਹੇ ਹਾਲਾਤਾਂ ਵਿਚ ਵੀ ਸੁਧਰ ਨਹੀਂ ਸਕਦੇ ਅਜਿਹੀ ਹੀ ਖਬਰ ਆ ਰਹੀ ਹੈ । ਏਅਰਪੋਰਟ ਪੋਰਟ ਤੇ ਕਈ ਯਾਤਰੀਆਂ ਨੂੰ ਇਸ ਕਾਰਨ ਗਿਰਫ਼ਤਾਰ ਕੀਤਾ ਗਿਆ ਹੈ।

ਅੰਮ੍ਰਿਤਸਰ: ਦੁਬਈ ਤੋਂ ਆਈ ਉਡਾਣ ਵਿੱਚੋਂ ਵੱਡੀ ਮਾਤਰਾ ਵਿੱਚ ਸੋਨਾ। ਬ ਰਾ ਮ ਦ। ਕੀਤਾ ਗਿਆ ਹੈ। ਦੱਸ ਦਈਏ ਕਿ ਅੰਮ੍ਰਿਤਸਰ ‘ਚ ਵੰਦੇ ਭਾਰਤ ਮਿਸ਼ਨ ਤਹਿਤ ਆਈਐਕਸ 1192 ਉਡਾਣ ਰਾਤ 11.15 ਵਜੇ ਪਹੁੰਚੀ ਸੀ, ਜਿਸ ‘ਚ 179 ਭਾਰਤੀ ਵਤਨ ਪਰਤੇ। ਇਸ ਫਲਾਈਟ ‘ਚ ਕੁਝ ਯਾਤਰੀਆਂ ਨੇ ਇਲੈਕਟ੍ਰਿਕ ਸਾਮਾਨ ‘ਚ ਸੋਨਾ ਲੁਕੋ ਕੇ ਰੱਖਿਆ ਸੀ।

ਡੀਆਰਆਈ ਦੀ ਟੀਮ ਵੱਲੋਂ ਇਸ ਸਬੰਧੀ ਜਾਂਚ ਜਾਰੀ ਹੈ ਤੇ ਹੁਣ ਤਕ 7 ਕਿਲੋ ਸੋਨਾ। ਬ ਰਾ ਮ ਦ। ਹੋਇਆ ਹੈ। ਇਸ ਮਾਮਲੇ ‘ਚ ਹੁਣ ਤਕ ਚਾਰ ਯਾਤਰੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਉਨ੍ਹਾਂ ਤੋਂ ਹੋਰ ਸੋਨਾ ਬਰਾਮਦ ਹੋਣ ਦੀ ਸੰਭਾਵਨਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!