ਇਸ ਵੇਲੇ ਦੀ ਵੱਡੀ ਖਬਰ ਮੁੰਬਈ ਤੋਂ ਆ ਰਹੀ ਹੈ। ਜਿਥੇ ਬੋਲੀਵੁਡ ਦੀ ਵੱਡੀ ਸ਼ਖਸ਼ੀਅਤ ਤੇ ਸੋਗ ਦੀ ਲਹਿਰ ਦੌੜ ਗਏ ਹੈ ਜਿਸ ਨਾਲ ਸਾਰੇ ਬੋਲੀਵੁਡ ਦੀ ਇੰਡਸਟਰੀ ਨੇ ਦੁੱ ਖ ਜਤਾਇਆ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਬੋਲੀਵੁਡ ਦੇ ਫੇਮਸ ਫੈਸਨ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਪਿਤਾ ਦੀ ਮੌਤ ਹੋ ਗਈ ਹੈ। 90 ਸਾਲ ਦੀ ਉਮਰ ‘ਚ ਮਨੀਸ਼ ਦੇ ਪਿਤਾ ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। ਖ਼ਬਰਾਂ ਦੀ ਮੰਨੀਏ ਤਾਂ ਮਨੀਸ਼ ਦੇ ਪਿਤਾ ਲੰਬੇ ਸਮੇਂ ਤੋਂ ਬਿ ਮਾ ਰ ਸਨ। ਮਨੀਸ਼ ਦੇ ਪਿਤਾ ਦੇ ਮੌਤ ਤੋਂ ਬਾਅਦ ਇੰਡਸਟਰੀ ‘ਚ ਸੋਗ ਦੀ ਲਹਿਰ ਹੈ।
ਮਨੀਸ਼ ਇਸ ਇੰਡਸਟਰੀ ਦੇ ਬਹੁਤ ਵੱਡੇ ਫੈਸ਼ਨ ਡਿਜ਼ਾਈਨਰ ਹਨ ਤੇ ਲਗਪਗ ਹਰ ਸੈਲੀਬ੍ਰਿਟੀ ਦੇ ਉਹ ਖ਼ਾਸ ਦੋਸਤ ਹਨ। ਉਨ੍ਹਾਂ ਦੇ ਪਿਤਾ ਦੇ ਮੌਤ ‘ਚ ਬਾਅਦ ਉਨ੍ਹਾਂ ਦੇ ਘਰ ਸੈਲੀਬ੍ਰਿਟੀਜ਼ ਦਾ ਆਉਣਾ ਜਾਣਾ ਸ਼ੁਰੂ ਹੋ ਗਿਆ ਹੈ। ਮਨੀਸ਼ ਦੇ ਘਰ ਦੇ ਬਾਹਰਲੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ ਵਿਚ ਕਰਨ ਜੌਹਰ ਤੇ ਸ਼ਬਾਨਾ ਆਜ਼ਮੀ ਨਜ਼ਰ ਆ ਰਹੇ ਹਨ। ਉੱਥੇ ਹੀ ਇਕ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਮਨੀਸ਼ ਦੇ ਭਤੀਜੇ ਪੁਨੀਤ ਮਲਹੋਤਰਾ ਉਨ੍ਹਾਂ ਦੇ ਪਿਤਾ ਨੂੰ ਮੋਢਾ ਦਿੰਦੇ ਨਜ਼ਰ ਆ ਰਹੇ ਹਨ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
