Home / Informations / ਹੁਣੇ ਹੁਣੇ ਆਈ ਵੱਡੀ ਖਬਰ ਸਵਾਰੀਆਂ ਨਾਲ ਭਰਿਆ ਜਹਾਜ਼ ਹੋਇਆ ਲਾਪਤਾ

ਹੁਣੇ ਹੁਣੇ ਆਈ ਵੱਡੀ ਖਬਰ ਸਵਾਰੀਆਂ ਨਾਲ ਭਰਿਆ ਜਹਾਜ਼ ਹੋਇਆ ਲਾਪਤਾ

ਸਵਾਰੀਆਂ ਨਾਲ ਭਰਿਆ ਜਹਾਜ਼ ਹੋਇਆ ਲਾਪਤਾ

ਹੁਣੇ ਹੁਣੇ ਵੱਡੀ ਖਬਰ ਸਾਹਮਣੇ ਆਈ ਹੈ ਕਿ ਲੋਕਾਂ ਨਾਲ ਭਰਿਆ ਜਹਾਜ਼ ਲਾਪਤਾ ਹੋ ਗਿਆ ਹੈ ਜਿਸਦੇ ਬਾਰੇ ਕੁਝ ਵੀ ਪਤਾ ਨਹੀਂ ਚੱਲ ਰਿਹਾ ਅਸਲ ਵਿਚ ਦੱਖਣੀ ਚਿੱਲੀ ‘ਚ ਇਕ ਮਿਲਟਰੀ ਜਹਾਜ਼ ਦੇ ਲਾਪਤਾ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ‘ਚ 38 ਯਾਤਰੀ ਸਵਾਰ ਸਨ। ਸਥਾਨਕ ਮੀਡੀਆ ਮੁਤਾਬਕ 21 ਕਰੂ ਮੈਂਬਰਾਂ ਅਤੇ 17 ਯਾਤਰੀਆਂ ਨਾਲ ਭਰਿਆ ਜਹਾਜ਼ ਅ ਚਾ ਨ ਕ ਲਾਪਤਾ ਹੋ ਗਿਆ। ਇਸ ਨਾਲ ਅਜੇ ਤਕ ਸੰਪਰਕ ਨਹੀਂ ਹੋ ਸਕਿਆ।

ਅਧਿਕਾਰੀਆਂ ਮੁਤਾਬਕ ਹੈਰਕੁਲਸ ਸੀ-130 ਏਅਰਕ੍ਰਾਫਟ ਨੇ ਸ਼ਾਮ 4.55 ਵਜੇ ਪੁਟਾਨਾ ਅਰੇਨਜ਼ ਤੋਂ ਉਡਾਣ ਭਰੀ ਤੇ ਫਿਰ ਸ਼ਾਮ 6 ਵਜੇ ਤਕ ਆਪਰੇਟਰ ਨਾਲੋਂ ਇਸ ਦਾ ਸੰਪਰਕ ਟੁੱ ਟ ਗਿਆ। ਜਹਾਜ਼ ਦੇ ਲਾਪਤਾ ਹੋਣ ਦੀ ਖਬਰ ਮਿਲਦਿਆਂ ਹੀ ਸਰਚ ਤੇ ਰੈ ਸ ਕਿ ਊ ਟੀਮਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ

ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!